Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜਿਨਸੀ ਸ਼ੋਸ਼ਣ ਦੀ ਰੋਕਥਾਮ ਐਕਟ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਹੋਵੇਗੀ : ਮਨੀਸ਼ਾ ਗੁਲਾਟੀ

ਚੇਅਰਪਰਸਨ ਨੇ ਅੰਤਰ ਵਿਭਾਗੀ ਕਮੇਟੀਆਂ ਨਾਲ ਕੀਤੀ ਮੀਟਿੰਗ

Web Admin

Web Admin

5 Dariya News

ਚੰਡੀਗੜ੍ਹ , 30 Jan 2019

Last updated on: Jan 30, 2019, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੰਮ ਵਾਲੀਆਂ ਥਾਵਾਂ ਉਤੇ ਜਿਨਸੀ ਸ਼ੋਸ਼ਣ ਸਬੰਧੀ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਬਾਰੇ ਜਾਣਕਾਰੀ ਹਾਸਲ ਕਰਨ ਲਈ ਇਸ ਮੰਤਵ ਲਈ ਬਣੀਆਂ ਅੰਤਰ ਵਿਭਾਗੀ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਸਿਹਤ, ਸਿੱਖਿਆ ਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।ਸ੍ਰੀਮਤੀ ਗੁਲਾਟੀ ਨੇ ਕਿਹਾ ਕਿ 'ਕੰਮ ਵਾਲੀ ਥਾਂ ਉਤੇ ਜਿਨਸੀ ਸ਼ੋਸ਼ਣ (ਰੋਕਥਾਮ ਤੇ ਸ਼ਿਕਾਇਤ ਨਿਬੇੜਾ) ਐਕਟ 2013' ਦਾ ਮੰਤਵ ਔਰਤਾਂ ਨੂੰ ਉਨ੍ਹਾਂ ਦੇ ਕੰਮ ਵਾਲੀ ਥਾਂ ਉਤੇ ਜਿਨਸੀ ਸ਼ੋਸ਼ਣ ਤੋਂ ਬਚਾਉਣਾ ਹੈ। ਇਹ ਐਕਟ ਲਿੰਗਕ ਬਰਾਬਰੀ ਦੇ ਨਾਲ ਨਾਲ ਹਰੇਕ ਕੰਮ ਵਾਲੀ ਥਾਂ ਉਤੇ ਬਰਾਬਰੀ ਦਾ ਅਧਿਕਾਰ ਯਕੀਨੀ ਬਣਾਉਂਦਾ ਹੈ।ਚੇਅਰਪਰਸਨ ਨੇ ਕਿਹਾ ਕਿ ਇਸ ਕਾਨੂੰਨ ਦਾ ਮੰਤਵ ਇਸ ਬਦੀ ਦੇ ਖ਼ਾਤਮੇ ਲਈ ਸੰਸਥਾਵਾਂ ਤੇ ਅਦਾਰਿਆਂ ਨੂੰ ਕੋਈ ਢੁਕਵਾਂ ਮੰਚ ਦੇਣਾ ਹੈ, ਨਾ ਕਿ ਮਰਦਾਂ ਨੂੰ ਡਰਾਉਣ ਲਈ ਔਰਤਾਂ ਨੂੰ ਨਾਜਾਇਜ਼ ਤਾਕਤਾਂ ਦੇਣਾ। ਪਿਛਲੇ ਕੁੱਝ ਸਮੇਂ ਵਿੱਚ ਕੁੱਝ ਮਾਮਲਿਆਂ ਵਿੱਚ ਔਰਤ ਪੱਖੀ ਕਾਨੂੰਨਾਂ ਦੀ ਉਲੰਘਣਾ ਵੀ ਹੋਈ ਹੈ ਪਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ। ਕਮੇਟੀ ਮੈਂਬਰਾਂ ਨੂੰ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਦੀ ਸੱਚਾਈ ਜਾਣਨ ਲਈ ਜ਼ਿਆਦਾ ਸੰਵੇਦਨਸ਼ੀਲ ਹੋਣ ਦੀ ਲੋੜ ਹੈ ਕਿਉਂਕਿ ਕਿਸੇ ਦਾ ਕਰੀਅਰ ਦਾਅ ਉਤੇ ਹੁੰਦਾ ਹੈ।

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD