Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਡਿਪਟੀ ਕਮਿਸ਼ਨਰ ਬਰਨਾਲਾ ਨੇ ਪਾਵਰ ਲਿਫਟਿੰਗ ਚੈਂਪੀਅਨਸ਼ਿਪ 'ਚ ਪੂਰੇ ਭਾਰਤ ਚੋਂ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਦਵਿੰਦਰ ਸਿੰਘ ਢਿੱਲੋਂ ਨੂੰ ਕੀਤਾ ਸਨਮਾਨਿਤ

Web Admin

Web Admin

5 Dariya News

ਬਰਨਾਲਾ , 02 Feb 2019

Last updated on: Feb 02, 2019, 00:00 IST

ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਦੇ ਖੇਤੀਬਾੜੀ ਸਬ ਇੰਸਪੈਕਟਰ ਦਵਿੰਦਰ ਸਿੰਘ ਢਿੱਲੋਂ ਵੱਲੋਂ ਰਾਏਪੁਰ (ਛੱਤੀਸਗੜ੍ਹ) ਵਿਖੇ 28 ਜਨਵਰੀ ਤੋਂ 1 ਫਰਵਰੀ ਤੱਕ ਹੋਏ ਆਲ ਇੰਡੀਆ ਸਿਵਲ ਸਰਵਿਸਜ਼ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਪੂਰੇ ਭਾਰਤ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕਰਨ 'ਤੇ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਨੌਜਵਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਖੇਡਾਂ ਦੇ ਨਾਲ ਜੋੜ ਕੇ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਪ੍ਰੇਰਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦਵਿੰਦਰ ਸਿੰਘ ਨੇ 93 ਕਿਲੋਗਰਾਮ ਭਾਰ ਵਰਗ ਵਿੱਚ ਸੁਕੈਟ 305 ਕਿਲੋਗਰਾਮ, ਬੈਚ ਪ੍ਰੈਸ 180 ਕਿਲੋਗਰਾਮ ਡੈਡਲਿਫਟ  255 ਕਿਲੋਗਰਾਮ ਭਾਰ ਚੁੱਕ ਕੇ ਸੋਨੇ ਦਾ ਤਗਮਾ ਹਾਸਲ ਕੀਤਾ ਹੈ। ਦਵਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਵੀ ਪੰਜਾਬ ਵਿਚੋਂ ਗੋਲਡ ਮੈਡਲ ਅਤੇ ਨਾਰਥ ਇੰਡੀਆ ਵਿੱਚ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ। ਦਵਿੰਦਰ ਸਿੰਘ ਨੇ ਆਪਣੀ ਵਿਦਿਅਕ ਯੋਗਤਾ ਬੀ.ਐਸ.ਸੀ. ਐਗਰੀਕਲਚਰ, ਐਮ.ਐਸ.ਸੀ. ਐਗਰੀਕਲਚਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪ੍ਰਾਪਤ ਕੀਤੀ ਹੈ। 

 

Tags: DC Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD