Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫੇਸਬੁੱਕ ਤੇ ਦੋਸਤ ਬਣਾ ਸਰਕਾਰੀ ਨੌਕਰੀ ਦਿਵਾਉਣ ਅਤੇ ਵਿਦੇਸ਼ ਭੇਜਣ ਦਾ ਝਾਂਸਾ ਦੇਂਦੀ ਮਹਿਲਾ ਕਾਬੂ

Web Admin

Web Admin

5 Dariya News

ਰੂਪਨਗਰ , 02 Feb 2019

Last updated on: Feb 02, 2019, 00:00 IST

ਸੀਨੀਅਰ ਪੁਲਿਸ ਕਪਤਾਨ ਰੂਪਨਗਰ ਵੱਲੋ ਜੁਰਮ ਦੀ ਰੋਕਥਾਮ ਅਤੇ ਚੋਰੀਆਂ ਅਤੇ ਠੱਗੀਆਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰੂਪਨਗਰ ਪੁਲਿਸ ਨੂੰ ਦਿੱਤੇ ਸਖਤ ਦਿਸ਼ਾਂ ਨਿਰਦੇਸ਼ਾਂ ਤੇ ਕਾਰਵਾਈ ਕਰਦੇ ਹੋਏ ਥਾਣਾ ਸਦਰ ਰੂਪਨਗਰ ਵੱਲੋ ਚੋਰੀ ਅਤੇ ਠੱਗੀਆਂ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੀ ਇੱਕ ਅੋਰਤ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਸ੍ਰੀ ਗੁਰਵਿੰਦਰ ਸਿੰਘ ਪੀ.ਪੀ.ਐਸ ਉਪ-ਕਪਤਾਨ ਪੁਲਿਸ (ਆਰ) ਵੱਲੋ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਨੇ ਦੱਸਿਆ ਕਿ ਥਾਣਾ ਸਦਰ ਰੂਪਨਗਰ ਦੇ ਮੁੱਖ ਅਫਸਰ ਐਸ.ਆਈ. ਸਿਮਰਨਜੀਤ ਸਿੰਘ ਦੇ ਨਿਰਦੇਸ਼ਾਂ ਪਰ ਐਸ.ਆਈ. ਬਲਵੀਰ ਸਿੰਘ ਇੰਚਾਰਜ ਪੁਲਿਸ ਚੌਕੀ ਘਨੋਲੀ ਅਤੇ ਏ.ਐਸ.ਆਈ ਕਮਲ ਕਿਸ਼ੋਰ ਸਮੇਤ ਪੁਲਿਸ ਪਾਰਟੀ ਵੱਲੋ ਇਹਨਾਂ ਚੋਰੀ ਅਤੇ ਠੱਗੀਆਂ ਦੀਆਂ ਵਾਰਦਤਾਂ ਨੂੰ ਅੰਜਾਮ ਦੇਣ ਵਾਲੀ ਇਕ ਔਰਤ ਵਾਸੀ ਪਿੰਡ ਦਬਖੇੜਾ ੳਪਰਲਾ ਥਾਣਾ ਨੰਗਲ (ਉਮਰ 22 ਸਾਲ ) ਜਿਲ੍ਹਾ ਰੂਪਨਗਰ ਨੂੰ ਖੁਫੀਆ ਇਤਲਾਹ ਮਿਲਣ ਤੇ ਕਾਬੂ ਕਰਕੇ ਪੁੱਛ ਗਿੱਛ ਕੀਤੀ ਗਈ। ਜਿਸ ਨੇ  ਪੁੱਛ ਗਿੱਛ ਦੋਰਾਨ ਦੱਸਿਆ ਕਿ ਉਹ ਫੇਸਬੁੱਕ ਮੈਸੇਂਜਰ ਤੇ ਲੜਕਿਆਂ ਨੂੰ ਆਪਣਾ ਦੋਸਤ ਬਣਾ ਕੇ ਉਹਨਾਂ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਅਤੇ ਵਿਦੇਸ਼ ਵਿੱਚ ਸੈਟਲ ਕਰਾਉਣ ਦਾ ਝਾਂਸਾ ਦੇ ਕੇ ਉਹਨਾਂ ਤੋ ਪੈਸੇ ਹੜਪਦੀ ਸੀ। ਜੋ ਮਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਲੋਧੀਮਾਜਰਾ ਥਾਣਾ ਸਦਰ ਰੂਪਨਗਰ ਨੂੰ ਚਪੜਾਸੀ ਦੀ ਨੌਕਰੀ ਦਿਵਾਉਣ ਲਈ ਉਸ ਨਾਲ 50,000/-ਰੁਪਏ ਦੀ ਠੱਗੀ ਮਾਰੀ ਸੀ ਅਤੇ ਉਸ ਦੇ ਘਰ ਤੋ ਉਸਦਾ ਏ.ਟੀ.ਐਮ. ਕਾਰਡ, ਅਧਾਰ ਕਾਰਡ ਤੇ 5000/-ਰੁਪਏ ਚੋਰੀ ਕੀਤੇ ਸਨ। ਜਿਸ ਤੇ ਇਸ ਔਰਤ ਦੇ ਖਿਲਾਫ ਮੁਕੱਦਮਾ ਨੰਬਰ 15 ਮਿਤੀ 01.02.2019 ਅ/ਧ 420,380 ਆਈ.ਪੀ.ਸੀ. ਥਾਣਾ ਸਦਰ ਰੂਪਨਗਰ ਵਿੱਚ ਦਰਜ ਰਜਿਸਟਰ ਕੀਤਾ ਗਿਆ। ਜਿਸਨੂੰ ਗ੍ਰਿਫਤਾਰ ਕਰਕੇ ਉਸ ਪਾਸੋ ਚੋਰੀ ਕੀਤਾ ਏ.ਟੀ.ਐਮ. ਕਾਰਡ, ਡਾਕੂਮੈਟ ਅਤੇ 3000/-ਰੁਪਏ ਕੈਸ਼ ਬਰਾਮਦ ਕੀਤੇ ਗਏ। ਇਸ ਤੋ ਇਲਾਵਾ ਉਕਤ ਅੋਰਤ ਨੇ ਚੰਡੀਗੜ੍ਹ ਪੁਲਿਸ ਦੀ ਇਕ  ਸ਼ੀ ਮਿੰਨੀ ਭਾਰਦਵਾਜ ਦੇ ਘਰ ਵਿੱਚ ਬਤੋਰ ਨੌਕਰਾਣੀ ਕੰਮ ਕਰਦੇ ਹੋਏ ਸਾਲ 2018 ਵਿੱਚ ਦੋ ਕੰਗਣ, ਇਕ ਚੈਨੀ ਸੋਨਾ ਅਤੇ ਇਕ ਡਾਇਮੰਡ ਦਾ ਹਾਰ ਚੋਰੀ ਕੀਤਾ ਸੀ। ਜਿਸ ਕਰਕੇ ਇਸ ਅੋਰਤ ਦੇ ਖਿਲਾਫ ਮੁਕਦਮਾ ਨੰ: 122/2018 ਅ/ਧ 381,411 ੀਫਛ ਥਾਣਾ ਸੈਕਟਰ 36 ਚੰਡੀਗੜ੍ਹ ਦਰਜ ਹੈ। ਇਸ ਅੋਰਤ ਤੋ ਹੋਰ ਪੁੱਛ ਗਿੱਛ ਜਾਰੀ ਹੈ ਜਿਸ ਤੋ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD