Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

10 ਗ੍ਰਾਮ ਹੈਰੋਇਨ, ਦੇਸੀ ਪਿਸਟਲ ਅਤੇ 3 ਜ਼ਿੰਦਾ ਕਾਰਤੂਸ ਸਮੇਤ ਦੋ ਵਿਅਕਤੀ ਪੁਲਿਸ ਨੇ ਕੀਤੇ ਕਾਬੂ

40 ਹਜ਼ਾਰ 200 ਰੁਪਏ ਡਰਗਜ ਮਨੀ ਅਤੇ ਕੰਪਿਊਟਰ ਕੰਡਾ ਬਰਾਮਦ, ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਕੀਤਾ ਹਾਸਲ

5 Dariya News

ਐਸ.ਏ.ਐਸ ਨਗਰ , 06 Feb 2019

Last updated on: Feb 06, 2019, 00:00 IST

ਕੁਲਦੀਪ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਵਰੁੱਣ ਸ਼ਰਮਾ ਆਈ.ਪੀ.ਐਸ ਕਪਤਾਨ ਪੁਲਿਸ (ਜਾਂਚ) ਨੇ ਦੱਸਿਆ ਕਿ ਇੰਸਪੈਕਟਰ ਜਗਦੇਵ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਕੈਂਪ ਐਟ ਖਰੜ ਜ਼ਿਲ੍ਹਾ ਐਸ.ਏ.ਐਸ ਦੀ ਨਿਗਰਾਨੀ ਹੇਠ ਮਿਤੀ 05-02-19 ਨੂੰ ASI ਜੀਵਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਖਰੜ ਚੰਡੀਗੜ ਰੋਡ ਤੋ ਏਅਰਪੋਰਟ ਰੋਡ ਨੂੰ ਜਾਦੀ ਸੜਕ ਬਾ-ਹੱਦ ਪਿੰਡ ਬੱਲੋ ਮਾਜਰਾ ਦੇ ਸੱਜੇ ਪਾਸੇ ਮੋਜੂਦ ਸੀ ਅਤੇ ਏਅਰਪੋਰਟ ਰੋਡ ਸਾਈਡ ਤੋ ਆਉਦੇ ਹੋਏ ਵਹੀਕਲਾ ਦੀ ਚੈਕਿੰਗ ਕਰ ਰਿਹਾ ਸੀ ਤਾਂ ਇੱਕ ਮੋਟਰਸਾਈਕਲ ਨੰਬਰੀ PB05-Y-1021 ਮਾਰਕਾ HF-Deluxe ਰੰਗ ਲਾਲ ਤੇ ਕਾਲਾ  ਪਰ ਸਵਾਰ ਦੋ ਨੋਜਵਾਨਾ ਅੱਗੇ ਖੜੀ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਦੱਮ ਪਿੱਛੇ ਨੂੰ ਮੁੜਨ ਲੱਗੇ ਜਿੰਨਾ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜੋ ਮੋਟਰਸਾਈਕਲ ਚਾਲਕ ਨੇ ਆਪਣਾ ਨਾਮ ਜੁਗਰਾਜ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਟਿੰਡਵਾ ਤਹਿਸੀਲ- ਜੀਰਾ, ਜ਼ਿਲ੍ਹਾ ਫਿਰੋਜਪੁਰ ਹਾਲ ਵਾਸੀ ਕੇਦਰੀ ਵਿਹਾਰ ਫਲੈਟ ਨੰਬਰ 705 ਸੰਨੀ ਇੰਨਕਲੇਵ ਖਰੜ ਅਤੇ ਪਿੱਛੇ ਬੈਠੇ ਨੋਜਵਾਨ ਨੇ ਆਪਣਾ ਨਾਮ ਗੁਰਜੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਬਡਾਲਾ ਨੋ (ਬੰਬ) ਤਹਿਸੀਲ-ਜੀਰਾ, ਜ਼ਿਲ੍ਹਾ ਫਿਰੋਜਪੁਰ ਦੱਸਿਆ। ਦੋਰਾਨੇ ਚੈਕਿੰਗ ਇਨ੍ਹਾਂ ਪਾਸੋ 10 ਗ੍ਰਾਮ ਹੈਰੋਇਨ, ਇੱਕ ਪਿਸਟਲ ਦੇਸੀ 315 ਬੋਰ ਸਮੇਤ 3 ਜਿੰਦਾ ਕਾਰਤੂਸ ਅਤੇ 40,200 ਰੁਪਏ ਡਰਗਜ ਮਨੀ ਅਤੇ 10 ਛੋਟੀਆ ਲਿਫਾਫੀਆ ਪਲਾਸਟਿੱਕ ਅਤੇ ਇੱਕ ਕੰਪਿਊਟਰ ਕੰਡਾ ਬਰਾਮਦ ਕੀਤਾ। ਉਕਤਾਨ ਮੁਲਜ਼ਮਾਂ ਨੂੰ ਮੁਕੱਦਮਾ ਨੰਬਰ 16 ਮਿਤੀ 05-02-19 ਅ/ਧ 22-61-85 ND&PS Act, 25-54-59 A ACT ਥਾਣਾ ਬਲੌਂਗੀ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਦੋਰਾਨੇ ਪੁੱਛ ਗਿੱਛ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਗੁਰਜੀਤ ਸਿੰਘ ਉਕਤ ਦੇ ਖਿਲਾਫ ਪਹਿਲਾਂ ਵੀ ਲੜਾਈ ਝਗੜੇ ਅਤੇ NDPS Act ਦੇ ਮੁਕੱਦਮੇ ਦਰਜ ਹਨ, ਜੋ ਉਕਤਾਨ ਮੁਲਜ਼ਮ ਇਹ ਹੈਰੋਇਨ ਮੋਹਾਲੀ ਅਤੇ ਖਰੜ ਦੇ ਏਰੀਏ ਵਿੱਚ ਸਪਲਾਈ ਕਰਦੇ ਸਨ। ਇਨ੍ਹਾ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਮੁਕੱਦਮਾ ਜੇਰੇ ਤਫਤੀਸ਼ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD