Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪਾਬੰਦੀ ਸੁਦਾ ਪੌਲੀਥੀਨ ਖਰੀਦ,ਵੇਚ,ਵਰਤਨ ਵਾਲਿਆ ਖਿਲਾਫ ਹੋਵੇਗੀ ਪੁਲਿਸ ਕਾਰਵਾਈ-ਡੀ.ਸੀ

ਸ਼ਹਿਰਾਂ ਕਸਬਿਆਂ ਵਿੱਚ ਬੇਸਹਾਰਾ ਜਾਨਵਰ ਛੱਡੇ ਤਾਂ ਹੋਵੇਗਾ ਪਰਚਾ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 12 Feb 2019

Last updated on: Feb 12, 2019, 00:00 IST

ਜ਼ਿਲਾ ਪ੍ਰਸ਼ਾਸਨ ਵਲੋਂ ਆਰੰਭ ਕੀਤੇ 'ਮੇਰਾ ਮੁਕਤਸਰ ਮੇਰਾ ਮਾਣ' ਪ੍ਰੋਜੈਕਟ ਤਹਿਤ ਪ੍ਰਸ਼ਾਸਨ ਵਲੋਂ ਹੁਣ ਪੋਲੀਥੀਨ ਦੇ ਲਿਫਾਫਿਆਂ ਦੀ ਵਿਕਰੀ, ਵਰਤੋ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱੱਠਣ ਦਾ ਫੈਸਲਾ ਕੀਤਾ ਹੈ। ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਇਸ ਸਬੰਧੀ ਇੱਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਨਗਰ ਕੌਸਲ ਨੂੰ ਸਖਤ ਹਦਾਇਤ ਕੀਤੀ ਕਿ ਅਗਰ ਕਿਸੇ ਕੋਲ ਵੀ ਪਾਬੰਦੀਸ਼ੁਦਾ ਪੌਲੀਥੀਨ ਦਾ ਲਿਫਾਫਾ ਮਿਲੇਗਾ ਤਾਂ  ਅਜਿਹੇ ਵਿਅਕਤੀ ਖਿਲਾਫ ਪੁਲਿਸ ਕੋਲ ਐਫ ਆਈ ਆਰ ਦਰਜ ਕਰਵਾਈ ਜਾਵੇ। ਉਹਨਾਂ ਕਿਹਾ ਕਿ ਸਰਕਾਰ ਵਲੋਂ ਪੋਲੀਥੀਨ ਦੇ ਲਿਫਾਫਿਆਂ ਤੇ ਰੋਕ ਹੈ। ਇਸ ਤੋਂ ਬਿਨਾਂ ਧਾਰਾ 144 ਤਹਿਤ ਵੀ ਪੌਲੀਥੀਨ ਦੀ ਖਰੀਦ, ਵੇਚ, ਵਰਤੋ ਤੇ ਰੋਕ ਹੈ।ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਵਾਰਡ ਨੰਬਰ 11 ਤੋਂ ਐਸ.ਐਲ.ਆਰ.ਐਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਇਸ ਤਹਿਤ ਘਰਾਂ ਤੋਂ ਕੂੜਾ ਇੱਕਤਰ ਕੀਤਾ ਜਾਵੇਗਾ ਅਤੇ ਇਸਦਾ ਵਰਗੀਕਰਨ ਕਰਕੇ ਇਸਦਾ ਸਹੀ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ।ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਸ਼ਹਿਰ ਵਿੱਚ ਗਊਸ਼ਾਲਾਵਾਂ ਵਿੱਚ ਜਾਨਵਰਾਂ ਦੀ ਟੈਗਿੰਗ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ 5 ਗਊਸਾਲਾਵਾਂ ਵਿੱਚ ਜਾਨਵਰਾਂ ਦੀ ਟੈਗਿੰਗ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਸ਼ਹਿਰ ਦੀਆਂ ਡੇਅਰੀਆਂ ਵਿਚਲੀਆਂ ਗਾਵਾਂ ਦੀ ਵੀ ਟੈਗਿੰਗ ਕੀਤੀ ਜਾਵੇ। ਉਹਨਾਂ ਨੇ ਕਿਹਾ ਕਿ ਬੇਸਹਾਰਾਂ ਜਾਨਵਰਾਂ ਗਊਸ਼ਾਲਾਂ ਵਿੱਚ ਭੇਜੇ ਜਾਣ। ਉਹਨਾਂ ਨੇ ਪੁਲਿਸ ਨੂੰ ਹਦਾਇਤ ਕੀਤੀ ਕਿ ਧਾਰਾ 144 ਤਹਿਤ ਸ਼ਹਿਰਾਂ-ਕਸਬਿਆਂ ਵਿੱਚ ਬੇਸਹਾਰਾ ਪਸ਼ੂ ਛੱਡਣ ਤੇ ਰਾਤ ਨੂੰ ਗਊਵੰਸ ਦੀ ਢੁਆਈ ਤੇ ਪਾਬੰਦੀ ਹੈ। ਇਸ ਲਈ ਨਾਕਾਬੰਦੀ ਕੀਤੀ ਜਾਵੇ ਅਤੇ ਜੇਕਰ ਕੋਈ ਸ਼ਹਿਰਾਂ ਕਸਬਿਆਂ ਵਿੱਚ ਬੇਸਹਾਰਾਂ ਜਾਨਵਰ ਛੱਡੇ ਤਾਂ ਉਸ ਖਿਲਾਫ ਐਫ.ਆਈ.ਆਰ ਦਰਜ ਕੀਤੀ ਜਾਵੇ।ਬੈਠਕ ਵਿੱਚ ਏ.ਡੀ .ਸੀ ਵਿਕਾਸ ਸ. ਐਚ. ਐਸ. ਸਰਾਂ, ਐਸ.ਡੀ.ਐਮ ਸ. ਰਾਜਪਾਲ ਸਿੰਘ, ਐਸ.ਪੀ ਜਸਪਾਲ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਵੀਰਪਾਲ ਕੌਰ, ਡੀ.ਡੀ.ਪੀ.ਓ ਸ੍ਰੀ ਅਰੁਣ ਕੁਮਾਰ, ਨਗਰ ਕੌਸਲ ਦੇ ਪ੍ਰਧਾਨ ਸ. ਹਰਪਾਲ ਸਿੰਘ, ਸ੍ਰੀ ਯਾਦਵਿੰਦਰ ਸਿੰਘ ਅਤੇ ਜਿਲਾ ਭਲਾਈ ਅਫਸਰ ਸ.ਜਗਮੋਹਨ ਸਿੰਘ ਆਦਿ ਵੀ ਹਾਜ਼ਰ ਸਨ।

 

Tags: DC Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD