Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

13 ਆਈ. ਏ.ਐਸ ਅਤੇ 1 ਪੀ.ਸੀ.ਐਸ. ਅਧਿਕਾਰੀ ਦੇ ਤਬਾਦਲੇ ਅਤੇ ਤੈਨਾਤੀਆਂ

Web Admin

Web Admin

5 Dariya News

ਚੰਡੀਗੜ੍ਹ , 12 Feb 2019

ਪੰਜਾਬ ਸਰਕਾਰ ਵੱਲੋਂ ਅੱਜ 13 ਆਈ. ਏ. ਐਸ. ਅਧਿਕਾਰੀਆਂ ਅਤੇ 1 ਪੀ.ਸੀ.ਐਸ. ਅਧਿਕਾਰੀ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ ਵਿੱਚ ਸ੍ਰੀ ਚੰਦਰ ਗੈਂਦ ਨੂੰ ਡਿਪਟੀ ਕਮਿਸ਼ਨਰ, ਫਿਰੋਜ਼ਪੁਰ, ਸ੍ਰੀ ਧਰਮ ਪਾਲ ਨੂੰ ਮੁੱਖ ਪ੍ਰਸ਼ਾਸਕ, ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ, ਐਸ.ਏ.ਐਸ. ਨਗਰ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਹਾਊਸਿੰਗ ਐਂਡ ਅਰਬਨ ਡਿਵਲਪਮੈਂਟ, ਸ੍ਰੀ ਬਲਵਿੰਦਰ ਸਿੰਘ ਧਾਲੀਵਾਲ ਨੂੰ ਡਾਇਰੈਕਟਰ, ਸਮਾਜਿਕ ਨਿਆਂ, ਸ਼ਸ਼ਕਤੀਕਰਨ ਅਤੇ ਘੱਟ ਗਿਣਤੀ ਤੇ ਵਾਧੂ ਚਾਰਜ ਕਾਰਜਕਾਰੀ ਡਾਇਰੈਕਟਰ, ਪੰਜਾਬ ਸਟੇਟ ਸ਼ਡਿਊਲਡ ਕਾਸਟਸ ਲੈਂਡ ਡਿਵਲਪਮੈਂਟ ਅਤੇ ਵਿੱਤ ਕਾਰਪੋਰੇਸ਼ਨ, ਸ੍ਰੀਮਤੀ ਇੰਦੂ ਮਲਹੋਤਰਾ ਨੂੰ ਡੀ.ਪੀ.ਆਈ. (ਕਾਲਜਿਜ਼) ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਵਿੱਤ ਕਾਰਪੋਰੇਸ਼ਨ, ਸ੍ਰੀ ਗੁਰਲਵਲੀਨ ਸਿੰਘ ਸਿੱਧੂ ਨੂੰ ਡਿਪਟੀ ਕਮਿਸ਼ਨਰ, ਫਰੀਦਕੋਟ, ਸ੍ਰੀ ਮੁਹੰਮਦ ਤਇਅਬ ਨੂੰ ਡਾਇਰੈਕਟਰ ਜਨਰਲ, ਸਕੂਲ ਸਿੱਖਿਆ ਅਤੇ ਵਾਧੂ ਚਾਰਜ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਸ੍ਰੀ ਮਨਜੀਤ ਸਿੰਘ ਬਰਾੜ ਨੂੰ ਡਾਇਰੈਕਟਰ, ਇੰਡਸਟਰੀਜ਼ ਅਤੇ ਕਾਮਰਸ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟ, ਪੰਜਾਬ ਐਲਕਲੀਜ਼ ਐਂਡ ਕੈਮੀਕਲਜ਼ ਲਿਮਟਿਡ, ਸ੍ਰੀ ਦਵਿੰਦਰ ਪਾਲ ਸਿੰਘ ਖਰਬੰਦਾ ਨੂੰ ਡਿਪਟੀ ਕਮਿਸ਼ਨਰ, ਕਪੂਰਥਲਾ, ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੂੰ ਡਿਪਟੀ ਕਮਿਸ਼ਨਰ , ਫ਼ਤਿਹਗੜ੍ਹ ਸਾਹਿਬ, ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਅਤੇ ਵਾਧੂ ਚਾਰਜ ਸੀ.ਈ.ਓ. , ਪੰਜਾਬ ਸਟੇਟ ਸਿਵਲ ਏਵੀਏਸ਼ਨ ਕੌਂਸਲ, ਸ੍ਰੀ ਰਾਜੀਵ ਪਰਾਸ਼ਰ ਨੂੰ ਵਿਸ਼ੇਸ਼ ਸਕੱਤਰ, ਆਮਦਨ ਅਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਸਕੱਤਰ, ਪੰਜਾਬ ਸਟੇਟ ਬੋਰਡ ਫਾਰ ਤਕਨੀਤੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਸ੍ਰੀ ਕਮਲਦੀਪ ਸਿੰਘ ਸੰਘਾ ਨੂੰ ਸਕੱਤਰ, ਪੰਜਾਬ ਸਟੇਟ ਐਗਰੀਕਲਚਰਲ ਮਾਰਕਿਟਿੰਗ ਬੋਰਡ ਅਤੇ ਵਾਧੂ ਚਾਰਜ ਸਕੱਤਰ, ਪੰਜਾਬ ਰਾਜ ਪੇਂਡੂ ਵਿਕਾਸ ਬੋਰਡ ਅਤੇ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਲਗਾਇਆ ਗਿਆ ਹੈ।ਇਸੇ ਤਰ੍ਹਾਂ ਸ੍ਰੀ ਕਰਨੈਲ ਸਿੰਘ ਪੀ.ਸੀ.ਐਸ. ਨੂੰ ਵਧੀਕ ਸਕੱਤਰ, ਕਾਰਪੋਰੇਸ਼ਨ ਅਤੇ ਵਾਧੂ ਚਾਰਜ ਵਧੀਕ ਮੈਨੇਜਿੰਗ ਡਾਇਰੈਕਟਰ/ਚੀਫ਼ ਆਪਰੇਟਿੰਗ ਅਫ਼ਸਰ, ਮਿਲਕਫੈੱਡ ਤੈਨਾਤ ਕੀਤਾ ਗਿਆ ਹੈ। ਸ੍ਰੀ ਕਰਨੈਲ ਸਿੰਘ ਆਪਣੀਆਂ ਨਵੀਆਂ ਨਿਯੁਕਤੀਆਂ ਦੇ ਨਾਲ ਨਾਲ ਦਫ਼ਤਰ, ਮੁੱਖ ਚੋਣ ਅਫ਼ਸਰ ਵਿਖੇ ਆਪਣਾ ਕੰਮਕਾਜ ਜਾਰੀ ਰੱਖਣਗੇ।

 

 

Tags: TRANSFER

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD