Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੈਰ ਰਵਾਇਤੀ ਊਰਜਾ ਯੰਤਰਾਂ ਦੀ ਵਰਤੋਂ ਸਬੰਧੀ ਲਗਾਈ ਪ੍ਰਦਰਸ਼ਨੀ

ਗਰਿੱਡ ਕਨੈਕਟਡ ਰੂਫ ਟਾਪ ਸੋਲਰ ਪਾਵਰ ਪਲਾਟ ਲਗਾਉਣ ਤੇ ਦਿੱਤੀ ਜਾਂਦੀ ਹੈ ਸਬਸਿਡੀ : ਗੋਇਲ

Web Admin

Web Admin

5 Dariya News

ਐਸ.ਏ.ਐਸ ਨਗਰ , 16 Feb 2019

Last updated on: Feb 16, 2019, 00:00 IST

ਪੰਜਾਬ ਐਨਰਜੀ ਵਿਕਾਸ ਏਜੰਸੀ (ਪੇਡਾ) ਵੱਲੋਂ ਗੁਰਦੁਆਰਾ ਅੰਬ ਸਾਹਿਬ ਫੇਜ਼ 8 ਮੋਹਾਲੀ ਵਿਖੇ ਗੈਰ ਰਵਾਇਤੀ  ਊਰਜਾ ਯੰਤਰਾਂ ਦੀ ਵਰਤੋਂ ਸਬੰਧੀ ਪ੍ਰਦਰਸ਼ਨੀ ਲਗਾਈ ਗਈ ਹੈ।  ਜਿਸ ਵਿੱਚ ਲੋਕਾਂ ਨੂੰ ਗੈਰ ਰਵਾਇਤੀ  ਊਰਜਾ ਯੰਤਰ ਜਿਵੇਂ ਕਿ ਸੋਲਰ ਪਾਵਰ ਪਲਾਂਟ, ਸੋਲਰ ਵਾਟਰ, ਹੀਟਰ, ਸੋਲਰ ਕੂਕਰ, ਸੋਲਰ ਲਾਇਟਾਂ, ਸੋਲਰ ਪੰਪ  ਅਤੇ ਬਾਇਓਗੈ ਪਲਾਂਟ ਲਗਵਾਉਣ ਲਈ ਪ੍ਰੇਰਤ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਮੈਨੇਜ਼ਰ ਪੇਡਾ ਸ੍ਰੀ ਸੁਰੇਸ਼ ਗੋਇਲ ਨੇ ਦੱਸਿਆ ਕਿ ਇਹਨਾਂ ਯੰਤਰਾਂ ਦੀ ਵਰਤੋਂ ਕਰਨ ਨਾਲ ਸਾਡਾ ਵਾਤਾਵਰਣ ਪ੍ਰਦੂਸ਼ਿਤ ਨਹੀ ਹੁੰਦਾ ਅਤੇ ਅਸ਼ੀ ਅਣਗਿਣਤ ਬਿਮਾਰੀਆਂ ਤੋਂ ਬਚ ਸਕਦੇ ਹਾਂ। ਗਰਿੱਡ ਕਨੈਕਟਡ ਰੂਫ ਟਾਪ ਸੋਲਰ ਪਾਵਰ ਪਲਾਟ ਲਗਾਉਣ ਤੇ ਸਰਕਾਰ ਵਲੋਂ 1 ਤੋਂ 10 ਕਿ: ਵਾਟ ਤੱਕ 17325/- ਰੁਪਏ ਪ੍ਰਤੀ ਕਿਲੋਵਾਟ ਸਬਸਿਡੀ ਦਿੱਤੀ ਜਾਂਦੀ ਹੈ ।  ਇਸ ਤੋਂ ਇਲਾਵਾ 10 ਤੋਂ ਵੱਧ ਅਤੇ 20 ਕਿਲੋਵਾਟ ਤੱਕ 16800/-ਰੁਪਏ, 20 ਤੋ ਵੱਧ ਅਤੇ 50 ਕਿਲੋਵਾਟ ਤੱਕ 16005/- 50 ਤੋਂ ਵੱਧ ਅਤੇ 100 ਕਿਲੋਵਾਟ ਤੱਕ 14394/- ਰੁਪਏ ਅਤੇ 100 ਕਿਲੋਵਾਟ ਤੋ ਵੱਧ ਅਤੇ 500 ਕਿਲੋਵਾਟ ਤੱਕ 13797/-ਰੁਪਏ ਸਬਸਿਡੀ ਪ੍ਰਤੀ ਕਿਲੋਵਾਟ ਦਿੱਤੀ ਜਾਂਦੀ ਹੈ। ਕੋਈ ਵੀ ਲਾਭਪਾਤਰ ਇਸ ਸਕੀਮ ਤਹਿਤ ਆਪਣੀ ਛੱਤ ਤੇ ਆਪਣੇ ਬਿਜਲੀ ਬਿੱਲ ਦੇ ਸੈਕਸ਼ਨ ਲੋਡ ਦੇ 80 ਪ੍ਰਤੀਸ਼ਤ ਸਮੱਰਥਾ ਦਾ ਸੋਲਰ ਪਾਵਰ ਪਲਾਂਟ ਲਗਵਾ ਸਕਦਾ ਹੈ। ਇਸ ਤੋਂ ਇਲਾਵਾ ਬਾਇਓਗੈਸ ਪਲਾਂਟ ਲਗਾਉਣ ਵਾਲੇ ਲਾਭਪਾਤਰਾਂ ਨੂੰ 2 ਘਣਮੀਟਰ ਤੋਂ 6 ਘਣਮੀਟਰ ਤੱਕ ਦੇ ਬਾਇਓ ਗੈਸ ਪਲਾਂਟ ਤੇ 12000/- ਰਪੁਏ  ਸਬਸਿਡੀ  ਦਿੱਤੀ  ਜਾਂਦੀ  ਹੈ। ਕੋਈ ਵੀ ਚਾਹਵਾਨ ਹੈਲਪਲਾਇਨ ਨੰਬਰ 94174-94900 ਤੇ ਸੰਪਰਕ ਕਰ ਸਕਦੇ ਹਨ। ਇਹ ਪ੍ਰਦਰਸ਼ਨੀ 17 ਫਰਵਰੀ ਤੱਕ ਲੱਗੀ ਰਹੇਗੀ।  

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD