Monday, 06 May 2024

 

 

ਖ਼ਾਸ ਖਬਰਾਂ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ

 

ਪ੍ਰਕਾਸ਼ ਸਿੰਘ ਬਾਦਲ ਰਾਣਾ ਗਿੱਲ ਦੇ ਘਰ ਅਸ਼ੀਰਵਾਦ ਦੇਣ ਪਹੁੰਚੇ

ਪ੍ਰਕਾਸ਼ ਸਿੰਘ ਬਾਦਲ ਜਰੂਰੀ ਰੁਝੇਵਿਆਂ ਕਰਕੇ ਵਿਆਹ ਵਿੱਚ ਨਹੀਂ ਹੋ ਸਕੇ ਸੀ ਸ਼ਾਮਿਲ

Web Admin

Web Admin

5 Dariya News

ਖਰੜ , 17 Feb 2019

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਲਕਾ ਇੰਚਾਰਜ਼ ਖਰੜ  ਰਣਜੀਤ ਸਿੰਘ ਗਿੱਲ ਦੇ ਗ੍ਰਹਿ ਵਿਖੇ ਪਹੁੰਚੇ । ਆਕਾਲੀ ਆਗੂ ਰਾਣਾ ਗਿੱਲ ਦੇ ਲੜਕੇ ਦੇ ਵਿਆਹ ਦੀ ਖ਼ੁਸ਼ੀ ਸਾਂਝੀ ਕਰਨ ਲਈ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰ ਤੇ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ । ਰਾਣਾ ਗਿੱਲ ਅਤੇ ਉਨ੍ਹਾਂ ਦੇ ਪਰਿਵਾਰ ਨੇ ਸ. ਬਾਦਲ ਦਾ ਘਰ ਪਹੁੰਚਣ ਤੇ ਸਵਾਗਤ ਕੀਤਾ । ਇਸ ਸਮੇਂ ਪ੍ਰਕਾਸ਼ ਸਿੰਘ ਬਾਦਲ ਨੇ ਗ੍ਰਹਿਸਥੀ ਜੀਵਨ ਨੂੰ ਸਭ ਤੋਂ ਉੱਤਮ ਦੱਸਦੇ ਹੋਏ ਨਵੀਂ ਵਿਆਹੀ ਜੋੜੀ ਨੂੰ ਲੰਬੀ ਉਮਰ ਦੀ ਦੁਆ ਕਰਦੇ ਹੋਏ ਪ੍ਰਮਾਤਮਾ ਅੱਗੇ ਇਸ ਪਰਿਵਾਰ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਦੀ ਕਾਮਨਾ ਕੀਤੀ । ਇਸ ਮੌਕੇ ਉਨ੍ਹਾਂ ਨਾਲ ਸਾਬਕਾ ਆਈ ਜੀ ਸ. ਬਿਕਰਮ ਸਿੰਘ ਵੀ ਹਾਜ਼ਰ ਸਨ। ਰਾਣਾ ਗਿੱਲ ਵਲੋਂ ਸ. ਪ੍ਰਕਾਸ਼ ਸਿੰਘ ਬਾਦਲ ਦਾ ਉਨਾਂ ਦੇ ਘਰ ਪਹੁੰਚ ਕੇ ਬੱਚਿਆਂ ਨੂੰ ਅਸ਼ੀਰਵਾਦ ਦੇਣ ਤੇ ਧੰਨਵਾਦ ਕੀਤਾ ਗਿਆ ।

 

Tags: Parkash Singh Badal , Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD