Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਸੜਕ ਦਾ ਰੱਖਿਆ ਨੀਂਹ ਪੱਥਰ

ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਸਮਾਗਮ ਮੌਕੇ ਰਹੇ ਹਾਜਰ, ਪਾਣੀਪਤ-ਜਲੰਧਰ ਨੈਸ਼ਨਲ ਹਾਈਵੇ ਦਾ ਅਧੂਰਾ ਕੰਮ ਜਲਦੀ ਮੁਕੰਮਲ ਕਰਨ ਦੀ ਕੀਤੀ ਮੰਗ

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 25 Feb 2019

Last updated on: Feb 25, 2019, 00:00 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਤੋਂ ਗੜ੍ਹਸ਼ੰਕਰ-ਬੰਗਾ ਸੜਕ ਦਾ ਨੀਂਹ ਪੱਥਰ ਰੱਖਣ ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਇਸ ਸੜਕ ਮਾਰਗ ਨੂੰ ਇਸ ਇਲਾਕੇ ਦੇ ਲੋਕਾਂ ਲਈ ਇਕ ਬਹੁਤ ਵੱਡੀ ਸਹੂਲਤ ਦੱਸਿਆ ਜਿਸਦੇ ਮੁਕੰਮਲ ਹੋ ਜਾਣ ਦੇ ਨਾਲ ਇਸ ਇਲਾਕੇ ਦੇ ਲੋਕਾਂ ਦੀ ਬਹੁਤ ਪੁਰਾਣੀ ਮੰਗ ਪੂਰੀ ਹੋ ਜਾਵੇਗੀ।ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕੇਂਦਰੀ ਮੰਤਰੀ ਤੋਂ ਇਹ ਵੀ ਮੰਗ ਕੀਤੀ ਹੈ ਕਿ ਜਲੰਧਰ ਤੋਂ ਪਾਣੀਪਤ ਤੱਕ ਨੈਸ਼ਨਲ ਹਾਈਵੇ ਦੇ ਅਧੂਰੇ ਪਏ ਕੰਮ ਨੂੰ ਤੁਰੰਤ ਮੁਕੰਮਲ ਕਰਾਇਆ ਜਾਵੇ ਕਿਉਂਕਿ ਇਸ ਮਾਰਗ ਤੇ ਲੱਗੇ ਹੋਏ ਟੋਲ ਦੇਣ ਦੇ ਬਾਵਜੂਦ ਰਾਹਗੀਰਾਂ ਨੂੰ ਲੋਂੜੀਦੀ ਸਹੂਲਤ ਨਹੀਂ ਮਿਲ ਰਹੀ ਹੈ।ਅੱਜ ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਇਸ ਸੜਕ ਦਾ ਨੀਂਹ ਪੱਥਰ ਰੱਖਿਆ ਜਿਸਤੇ ਅਨੁਮਾਨਤ 581 ਕਰੋੜ ਰੁਪਏ ਖਰਚ ਆਓਣਗੇ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਵੀ ਉਨ੍ਹਾਂ ਦੇ ਨਾਲ ਸਨ। ਇਸ ਸੜਕ ਦੀ ਕੁੱਲ ਲੰਬਾਈ 67.640 ਕਿਲੋਮੀਟਰ ਹੈ। ਇਸ ਉਪਰੰਤ ਸ੍ਰੀ ਗਡਕਰੀ ਅਤੇ ਸ੍ਰੀ ਸਿੰਗਲਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੂੰ ਪ੍ਰਸ਼ਾਦ ਰੂਪੀ ਸਿਰੋਪਾਓ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਯਾਦਗਾਰੀ ਤਸਵੀਰ ਭੇਂਟ ਕੀਤੀ ਗਈ।ਇਸ ਮੌਕੇ  ਟੀ.ਐਸ. ਚਾਹਲ ਇੰਜ. ਐਨ.ਐਚ., ਬੀ.ਕੇ. ਸਿੰਨਹਾ ਚੀਫ ਇੰਜੀ.,ਪੀ.ਕੇ. ਸ਼ਾਕਿਆ ਐਸ.ਈ. ਕਮ ਆਰ.ਓ., ਐਨ.ਪੀ. ਸਿੰਗਲਾ ਐਸ.ਈ. ਸੀ.ਡਬਲੂ, ਸ਼ਰਨ ਸ਼ਰੀਨ ਪਿੰਟੂ ਈ.ਈ., ਆਰ.ਪੀ. ਸਿੰਘ ਈ.ਈ., ਰੀਜਬੀਰ ਸਿੰਘ, ਅਸ਼ੋਕ ਕੁਮਾਰ ਕਾਲੀਆ, ਸ਼ਮਸ਼ੇਰ ਸਿੰਘ ਆਦਿ ਹਾਜਰ ਸਨ।

 

Tags: Nitin Gadkari , Vijay Sampla , Shwait Malik , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD