Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਨੁਮੀਤ ਹੀਰਾ ਸੋਢੀ ਨੇ ਭਾਰਤੀ ਹਵਾਈ ਸੇਨਾ ਦੇ ਜਵਾਨਾਂ ਦੇ ਹੌਂਸਲੇ ਦੀ ਕੀਤੀ ਸ਼ਲਾਘਾ

ਅਨੁਮੀਤ ਹੀਰਾ ਸੋਢੀ
ਅਨੁਮੀਤ ਹੀਰਾ ਸੋਢੀ

5 Dariya News

ਚੰਡੀਗੜ੍ਹ , 27 Feb 2019

Last updated on: Feb 27, 2019, 00:00 IST

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਨੁਮੀਤ ਹੀਰਾ ਸੋਢੀ ਨੇ ਪਾਕਿਸਤਾਨ ਦੇ ਅੱਤਵਾਦੀ ਕੈਂਪਾਂ 'ਤੇ ਭਾਰਤੀ ਹਵਾਈ ਸੇਨਾ ਵੱਲੋਂ ਕੀਤੇ ਗਏ ਹਮਲੇ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ। ਉਨ੍ਹਾਂ ਨੇ ਭਾਰਤੀ ਹਵਾਈ ਸੇਨਾ ਵੱਲੋਂ ਚੁੱਕੇ ਗਏ ਇਸ ਬਹਾਦਰੀ ਭਰੇ ਕਦਮ ਦੀ ਸ਼ਲਾਘਾ ਕੀਤੀ ਅਤੇ ਇਸਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ 14 ਫਰਵਰੀ ਨੂੰ ਭਾਤਰੀ ਸੇਨਾ 'ਤੇ ਹੋਏ ਅੱਤਵਾਦੀ ਹਮਲੇ ਦਾ ਬਦਲਾ ਦੱਸਿਆ।ਜੈਸ਼ ਏ ਮੁਹੰਮਦ ਦੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ 'ਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਹਮਲੇ ਦੇ 12 ਦਿਨਾਂ ਬਾਅਦ ਇੰਡੀਅਨ ਏਅਰ ਫੋਰਸ ਵੱਲੋਂ ਪਾਕਿਸਤਾਨ ਸਥਿੱਤ ਅੱਤਵਾਦੀਆਂ ਦੇ ਕੈਂਪਾਂ 'ਤੇ ਹਮਲਾ ਕਰਕੇ ਲਗਭਗ 300 ਅੱਤਵਦੀਆਂ ਨੂੰ ਮਾਰਨਾ, ਉਸ ਹਮਲੇ ਦਾ ਸਹੀ ਜਵਾਬ ਹੈ। ਇਸ ਸਰਜੀਕਲ ਸਟ੍ਰਾਈਕ ਦੀ ਪੂਰਾ ਦੇਸ਼ ਸ਼ਲਾਘਾ ਕਰ ਰਿਹਾ ਹੈ। ਅਨੁਮੀਤ ਹੀਰਾ ਸੋਢੀ ਨੇ ਵੀ ਇਸ ਕਾਊਂਟਰ ਅਟੈਕ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਹ ਇੱਕ ਰਾਸ਼ਟਰਵਾਦੀ ਹਨ ਅਤੇ ਰੋਜ਼ ਲਗਭਗ 10 ਅਖ਼ਬਾਰ ਪੜ੍ਹਦੇ ਹਨ ਅਤੇ ਖੁਦ ਨੂੰ ਵਿਭਿੰਨ ਤਰ੍ਹਾਂ ਦੀਆਂ ਸੂਚਨਾਵਾਂ ਨਾਲ ਲੈਸ ਰੱਖਦੇ ਹਨ।

ਭਾਰਤੀ ਹਵਾਈ ਸੇਨਾ ਵੱਲੋਂ ਕੀਤੇ ਗਏ ਕਾਊਂਟਰ ਅਟੈਕ ਬਾਰੇ ਗੱਲਬਾਤ ਕਰਦੇ ਹੋਏ ਅਨੁਮੀਤ ਹੀਰਾ ਸੋਢੀ ਨੇ ਕਿਹਾ ਕਿ ਇਹ ਸਿਰਫ ਬਹਾਦਰ ਸੈਨਿਕਾਂ ਦੀ ਬਦੌਲਤ ਹੀ ਮੁਮਕਿਨ ਹੋ ਸਕਿਆ ਹੈ। ਇਨ੍ਹਾਂ ਦੇ ਕਰਕੇ ਹੀ ਅਸੀਂ ਰਾਤ ਨੂੰ ਸੁਰੱਖਿਅਤ ਅਤੇ ਸ਼ਾਂਤੀ ਨਾਲ ਆਪਣੇ ਘਰਾਂ 'ਚ ਸੋ ਸਕਦੇ ਹਾਂ। ਇਸਦੇ ਲਈ ਭਾਰਤੀ ਸੈਨਿਕ ਆਪਣੇ ਪਰਿਵਾਰਾਂ ਤੋਂ ਦੂਰ ਰਹਿੰਦੇ ਹਨ, ਬਿਨਾਂ ਇਹ ਜਾਣੇ ਕਿ ਕੱਲ੍ਹ ਪਤਾ ਨਹੀਂ ਕੀ ਹੋ ਜਾਵੇਗਾ। ਮੈਂ ਉਨ੍ਹਾਂ ਦੇ ਇਸ ਜਜਬੇ ਦੇ ਲਈ ਜਿਹੜਾ ਦੇਸ਼ ਨੂੰ ਸੁਰੱਖਿਆ ਪ੍ਰਦਾਨ ਕਰਦਾ ਹੈ, ਨੂੰ ਸਲਾਮ ਕਰਦਾ ਹਾਂ।ਉਨ੍ਹਾਂ ਨੇ ਅੱਗੇ ਕਿਹਾ ਕਿ ਸ਼ਹੀਦ ਭਾਰਤੀਆਂ ਦੇ ਦਿਲ 'ਚ ਜ਼ਿੰਦਾ ਰਹਿਣਗੇ। ਨਾਲ ਹੀ ਨਿਡਰ ਅਤੇ ਬਹਾਦਰੀ ਭਰੀ ਭਾਰਤੀ ਹਵਾਈ ਸੇਨਾ ਦੀ ਸਰਜੀਕਲ ਸਟ੍ਰਾਈਕ ਜਿਹੜੀ ਪਾਕਿਸਤਾਨ 'ਚ ਅੱਤਵਾਦੀਆਂ ਦੇ ਕੈਂਪਾਂ 'ਤੇ ਕੀਤੀ ਗਈ ਨੂੰ ਭਾਰਤੀ ਸੈਨਿਕਾਂ ਦੇ ਉੱਪਰ ਹੋਏ ਅੱਤਵਾਦੀ ਹਮਲੇ ਦਾ ਬਦਲਾ ਦੱਸਿਆ। ਉਨ੍ਹਾਂ ਨੇ ਕਿਹਾ ਕਿ ਏਅਰ ਚੀਫ ਮਾਰਸ਼ਲ ਅਤੇ ਬਹਾਦਰ ਪਾਈਲਟ ਆਪਣੇ ਇਸ ਬਹਾਦਰੀ ਭਰੇ ਕਾਰਨਾਮੇ ਦੇ ਲਈ ਹਮੇਸ਼ਾ ਯਾਦ ਕੀਤੇ ਜਾਣਗੇ।

 

Tags: Anumit Hira Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD