Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਸਪੀਕਰ ਰਾਣਾ ਕੇ.ਪੀ ਸਿੰਘ ਨੇ ਜ਼ਰੂਰਮੰਦ ਲੜਕੀਆਂ ਦੇ ਵਿਆਹ ਮੌਕੇ ਦਿੱਤਾ ਆਸ਼ੀਰਵਾਦ

ਸ਼ਿਵ ਮੰਦਰ ਸਰਥਲੀ ਵਿਖੇ 10 ਲੜਕੀਆਂ ਦੇ ਸਾਮੂਹਿਕ ਵਿਆਹ ਕਰਵਾਏ

5 Dariya News

ਨੂਰਪੁਰਬੇਦੀ , 03 Mar 2019

ਸ਼ਿਵ ਮੰਦਰ ਸਰਥਲੀ ਦੇ ਪ੍ਰਬੰਧਕ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਵਾਰ ਵੀ 10 ਜ਼ਰੂਰਤਮੰਦ ਲੜਕੀਆਂ ਦੇ ਵਿਆਹ ਹਿੰਦੂ ਰੀਤੀ ਰਿਵਾਜਾਂ ਅਨੁਸਾਰ ਕਰਵਾਏ ਗਏ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ.ਕੇ.ਪੀ.ਸਿੰਘ ਨੇ ਨਵ ਵਿਵਾਹਿਤ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ । ਉਨ੍ਹਾਂ ਨੇ ਕਿਹਾ ਕਿ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਕਰਾਉਣਾ ਇੱਕ ਸ਼ਲਾਘਾਯੋਗ ਕਦਮ ਹੈ । ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਮਾਜਿਕ ਕਰੂਤੀਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਸਮਾਜ ਭਲਾਈ ਦੇ ਹਰੇਕ ਕੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਡਾ. ਆਰ.ਐਸ. ਪਰਮਾਰ, ਸਾਬਕਾ ਨਗਰ ਪੰਚਾਇਤ ਪ੍ਰਧਾਨ ਮਾ. ਜਗਨ ਨਾਥ ਭੰਡਾਰੀ, ਬਾਬਾ ਬਲਦੇਵ ਸਿੰਘ ਅਬਿਆਣਾ, ਦੇਸਰਾਜ ਸੈਣੀਮਾਜਰਾ, ਵਿਪਨ ਸ਼ਰਮਾ, ਅਸ਼ਵਨੀ ਸ਼ਰਮਾ, ਸਰਪੰਚ ਵਿਜੇ ਕੁਮਾਰ, ਸੰਮਤੀ ਮੈਂਬਰ ਕਸ਼ਮੀਰੀ ਲਾਲ, ਪੰ. ਰਾਮ ਤੀਰਥ, ਸੰਤ ਕੁਮਾਰ, ਚੰਨਾ ਸੈਣੀ, ਭਾਗ ਕੁਮਾਰ ਸੋਨੀ, ਸਮਰਾਟ ਚੰਦਨ, ਗੁਰਨਾਮ ਦਾਸ, ਮੋਹਣ ਸਿੰਘ ਸਰਥਲੀ, ਹਰਮੇਸ਼ ਸਿੰਘ, ਰਾਮ ਕੁਮਾਰ ਮਣਕੂ, ਹਰਦਿਆਲ ਖਟੜਾ, ਸੇਵਾ ਦਾਸ ਆਦਿ ਸਹਿਤ ਭਾਰੀ ਗਿਣਤੀ ’ਚ ਸਖ਼ਸ਼ੀਅਤਾਂ ਹਾਜ਼ਰ ਸਨ। 

 

Tags: Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD