Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

16ਵਾਂ ਨੌਜਵਾਨ ਪੱਤਰਕਾਰ ਸਨਮਾਨ ਦਿਵਸ 03 ਅਪਰੈਲ ਨੂੰ

ਉਭਰਦੇ ਪੱਤਰਕਾਰਾਂ ਨੂੰ ਮਿਲੇਗਾ ਸਿੰਮੀ ਮਰਵਾਹਾ ਸਨਮਾਨ

Web Admin

Web Admin

5 Dariya News

ਚੰਡੀਗੜ੍ਹ , 03 Mar 2019

Last updated on: Mar 03, 2019, 00:00 IST

ਸਿੰਮੀ ਮਰਵਾਹਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋ 16ਵਾਂ ਨੌਜਵਾਨ ਪੱਤਰਕਾਰ ਸਨਮਾਨ ਦਿਵਸ 03 ਅਪਰੈਲ 2019 ਦਿਨ ਬੁੱਧਵਾਰ ਨੂੰ ਪ੍ਰੈਸ ਕਲੱਬ 27 ਬੀ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਟਰੱਸਟ ਦੀ ਪ੍ਰਬੰਧਕ ਰਜਿੰਦਰ ਰੋਜ਼ੀ ਕਵਿੱਤਰੀ ਨੇ ਦੱਸਿਆ ਕਿ ਇਹ ਸਨਮਾਨ ਪ੍ਰਿੰਟ, ਇਲਕਟਰਾਨਿਕ,ਵੈਬ ਮੀਡੀਆ,  ਫੋਟੋਗ੍ਰਾਫੀ ਖੇਤਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋ ਮਾੱਸ ਕਾੱਮ ਕੋਰਸਪੋਨਡਸ ਟਾੱਪਰ ਨੂੰ ਸ਼ੁੱਧ ਚਾਂਦੀ ਦੇ ਸਨਮਾਨ ਚਿੰਨ ਦੇ ਕੇ ਕੀਤਾ ਜਾਵੇਗਾ। ਇਸ ਲਈ ਟ੍ਰਸਟ ਵਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜੋ ਕਿ 25  ਮਾਰਚ 2019 ਤਕ ਟ੍ਰਸਟ ਦੇ ਈ ਮੇਲ ਆਈਡੀ [email protected] ਤੇ   ਭੇਜੀਆਂ ਜਾ ਸਕਦੀਆਂ ਹਨ ।  ਉਹ ਪੱਤਰਕਾਰ ਜਿਹਨਾਂ ਵਲੋਂ ਸਾਲ 2018 ਵਿਚ ਅਜਿਹਾ ਵਿਲੱਖਣ ਕੰਮ ਆਪਣੀ ਕਲਮ ਰਾਹੀਂ ਕੀਤਾ ਗਿਆ ਹੋਵੇ, ਜਿਸ ਦਾ ਸਮਾਜ , ਪ੍ਰਸ਼ਾਸ਼ਨ ਤੇ ਸਰਕਾਰ ਤੇ ਅਸਰ ਹੋਇਆ ਹੋਵੇ, ਇਸ ਸਨਮਾਨ ਲਈ ਅਰਜ੍ਰੀ ਭੇਜ ਸਕਦੇ ਹਨ।ਜਿਕਰਯੋਗ ਹੈ ਕਿ ਸਿੰਮੀ ਮਰਵਾਹਾ ਪੱਤਰਕਾਰ ਸਨ। ਜਿਨਾਂ ਦਾ 16 ਸਾਲ ਪਹਿਲਾ  22 ਮਾਰਚ 2003 ਨੂੰ 24 ਸਾਲ ਦੀ ਉਮਰ ਵਿੱਚ ਚੰਡੀਗੜ• ਵਿਖੇ ਸੜਕ  ਦੁਰਘਟਨਾ ਦੌਰਾਨ ਸਵਰਗਵਾਸ ਹੋ  ਗਿਆ ਸੀ। ਜਿਸ ਤੋ ਬਾਅਦ ਉਹਨਾਂ ਦੇ ਚਾਹੁਣ ਵਾਲਿਆ ਵੱਲੋ ਉਹਨਾਂ ਦੀ ਯਾਦ ਵਿੱਚ ਇਸ ਟਰੱਸਟ ਦੀ ਸਥਾਪਨਾ ਕਰਕੇ ਇਹ ਸਿਲਸਿਲਾ ਸ਼ੁਰੂ ਕੀਤਾ ਗਿਆ। 03 ਅਪਰੈਲ ਨੂੰ ਸਿੰਮੀ ਮਰਵਾਹਾ ਦੇ ਜਨਮ ਦਿਨ ਤੇ ਹਰ ਸਾਲ ਇਹ ਪ੍ਰੋਗਰਾਮ ਹੁੰਦਾ ਹੈ। ਟਰੱਸਟ ਅਜੇ ਤੱਕ 15 ਸਾਲਾਂ ਚ ਦੇਸ਼ ਭਰ ਤੋ 56 ਪੱਤਰਕਾਰਾਂ ਦਾ ਸਨਮਾਨ ਕਰ ਚੁੱਕਿਆ ਹੈ। 

 

Tags: Press

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD