Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿੰਡਵਾਸੀ ਵਿਕਾਸ ਕੰਮਾਂ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ-ਗਰਾਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਬਰਿੰਦਰਮੀਤ ਸਿੰਘ ਪਾਹੜਾ

ਵਿਧਾਇਕ ਪਾਹੜਾ ਨੇ ਪਿੰਡ ਗਜਨੀਪੁਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

Web Admin

Web Admin

5 Dariya News

ਗੁਰਦਾਸਪੁਰ , 07 Mar 2019

Last updated on: Mar 07, 2019, 00:00 IST

ਪਿੰਡ ਦੇ ਸਰਬਪੱਖੀ ਵਿਕਾਸ ਲਈ ਸਮੂਹ ਪਿੰਡ ਵਾਸੀ ਆਪਸੀ ਸਹਿਯੋਗ ਨਾਲ ਕੰਮ ਕਰਨ, ਵਿਕਾਸ ਕੰਮਾਂ ਲਈ ਗਰਾਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਪਿੰਡ ਗਜਨੀਪੁਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ 18 ਫੁੱਟ ਸੜਕ ਚੋੜੀ ਕਰਨ ਤੇ ਨਵੀਨੀਕਰਨ ਦੇ ਵਿਕਾਸ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਚੇਅਰਮੈਨ ਸ. ਗੁਰਮੀਤ ਸਿੰਘ ਪਾਹੜਾ ਵੀ ਮੋਜੂਦ ਸਨ।ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ. ਪਾਹੜਾ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਸਮੂਹਿਕ ਸਹਿਯੋਗ ਨਾਲ ਕੰਮ ਕੀਤੇ ਜਾਣ ਅਤੇ ਪਿੰਡਵਾਸੀ ਵਿਕਾਸ ਕੰਮਾਂ ਲਈ ਜਿਨੀ ਵੀ ਗਰਾਂਟ ਮੰਗਣਗੇ ਉਨਾਂ ਨੂੰ ਗਰਾਂਟ ਮੁਹੱਈਆ ਕਰਵਾਈ ਜਾਵੇਗੀ। ਉਨਾਂ ਦੱਸਿਆ ਕਿ ਗਜਨੀਪੁਰ ਪਿੰਡ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਖੇਡ ਸਟੇਡੀਅਮ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜਿਥੇ ਨੋਜਵਾਨ ਖੇਡਾਂ ਵੱਲ ਪ੍ਰੇਰਿਤ ਹੋਣਗੇ।ਸ. ਪਾਹੜਾ ਨੇ ਅੱਗੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਹਾਜਰ ਹਨ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੋਈ ਕਮੀ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਹਲਕੇ ਅੰਦਰ ਉਨਾਂ ਵਲੋਂ ਜਿਨੇ ਵੀ ਪਿੰਡਾਂ ਅੰਦਰ ਸੜਕਾਂ ਬਣਾਉਣ ਲਈ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ ਗਿਆ ਹੈ, ਉਸ ਸਬੰਧੀ ਟੈਂਡਰ ਖੁੱਲ੍ਹਣ ਉਪਰੰਤ ਹੀ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨਾਂ ਦੁਹਰਾਇਆ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲ ਹੈ ਅਤੇ ਵਿਕਾਸ ਕੰਮ ਸੁਚਾਰੂ ਢੰਗ ਨਾਲ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ।ਇਸ ਮੌਕੇ ਐਡਵੋਕੈਟ ਬਲਜੀਤ ਸਿੰਘ ਪਾਹੜਾ, ਹਰਦਿਆਲ ਸਿੰਘ ਗਜਨੀਪੁਰ,  ਗੁਰਪ੍ਰਤਾਪ ਸਿੰਘ ਗਜਨੀਪੁਰ, ਗੁਰਮੀਤ ਕੋਰ ਬਲਾਕ ਸੰਮਤੀ ਮੈਂਬਰ, ਅਮਰੀਕ ਸਿੰਘ ਸਰਪੰਚ, ਨਿਰਮਲ ਸਿੰਘ ਐਸ.ਡੀ.ਓ ਪੀ.ਡਬਲਿਊ.ਡੀ,  ਰੇਸ਼ਮ ਸਿੰਘ, ਬਲਜੀਤ ਸਿੰਘ ਬੋਪਾਰਾਏ ਸਰਪੰਚ, ਪਰਮਜੀਤ ਸਿੰਘ ਕਾਦੀਆਂਵਾਲ ਬਲਾਕ ਪ੍ਰਧਾਨ, ਜਗੀਰ ਸਿੰਘ ਜੋਈਆਂ ਸੰਮਤੀ ਮੈਂਬਰ ਸਮੇਚ ਪਿੰਡ ਵਾਸੀ ਮੋਜੂਦ ਸਨ।

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD