Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵੱਲੋਂ 17 ਮਾਰਚ ਨੂੰ ਫਗਵਾੜਾ ਵਿਖੇ ਕਰਵਾਏ ਜਾ ਰਹੇ ਸੰਮੇਲਨ ਸਬੰਧੀ ਤਿਆਰੀਆਂ

ਭਾਜਯੂਮੋ ਪ੍ਰਦੇਸ਼ ਯੁਵਾ ਸਮੇਲਨ 2019 ਦੀਆਂ ਤਿਆਰੀਆਂ ਸਬੰਧੀ ਮੀਟਿੰਗ

Web Admin

Web Admin

5 Dariya News

ਖਰੜ , 11 Mar 2019

Last updated on: Mar 11, 2019, 00:00 IST

ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਵੱਲੋਂ ਫਗਵਾੜਾ ਵਿਖੇ 17 ਮਾਰਚ ਨੂੰ ਕਰਵਾਏ ਜਾ ਰਹੇ ਸੰਮੇਲਨ ਸਬੰਧੀ ਤਿਆਰੀਆਂ ਨੂੰ ਲ਼ੇਕੇ ਭਾਜਪਾ ਯੁਵਾ ਮੋਰਚਾ ਜਿਲਾ ਮੁਹਾਲੀ ਦੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਨਿਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਯੁਵਾ ਸੂਬਾ ਜਰਨਲ ਸਕੱਤਰ ਸਲਿਲ ਕਪੂਰ ਵਿਸ਼ੇਸ਼ ਤੌਰ ਤੇ ਪਹੂੰਚੇ ਅਤੇ ਭਾਜਪਾ ਜਿਲਾ ਮੀਤ ਪ੍ਰਧਾਨ ਨਰਿੰਦਰ ਰਾਣਾ, ਸੂਬਾ ਦਫਤਰ ਇੰਚਾਰਜ ਸੰਭਵ ਨਈਅਰ, ਸੰਦੀਪ ਕਾਂਸਲ ਸੰਨੀ, ਜਿਲਾ ਜਰਨਲ ਸਕੱਤਰ ਰਵਿੰਦਰ ਸ਼ਰਮਾਂ , ਜਿਲਾ ਜਰਨਲ ਸਕੱਤਰ ਰਘਬੀਰ ਸ਼ਰਮਾਂ ਸ਼ਾਮਲ ਹੋਏ । ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਜਿਲਾ ਮੀਤ ਪ੍ਰਧਾਨ ਰਾਣਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਵੱਲੋਂ ਵਿਜੇ ਮਕਸਦ ਯੁਵਾ ਸੰਮੇਲਨ 2019  ਫਗਵਾੜਾ ਵਿਖੇ 17 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ । ਜਿਸ ਵਿੱਚ ਮੋਰਚੇ ਦੇ ਸਾਰੇ ਜਿਲਾ ਪ੍ਰਧਾਨ, ਮੰਡਲ ਤੋਂ ਲੈਕੇ ਬੂਥ ਪੱਧਰ ਤੇ ਹਜਾਰਾਂ ਗਿਣਤੀ ਪਾਰਟੀ ਵਰਕਰ ਸ਼ਾਮਲ ਹੋਣਗੇ । ਇਸ ਮੌਕੇ ਸਲਿਲ ਕਪੂਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੱਭ ਦਾ ਸਾਥ ਸੱਭ ਦਾ ਵਿਕਾਸ ਦਾ ਜੋ ਨਾਅਰਾ ਦਿੱਤਾ ਗਿਆ ਹੈ ਉਸ ਅਨੂਸਾਰ ਹਰ ਵਰਗ ਦਾ ਵਿਕਾਸ ਹੋਇਆ ਹੈ ਤੇ ਸਰਕਾਰ ਨੇ ਪਿਛਲੇ 70 ਸਾਲਾਂ ਤੋਂ ਜੋ ਕੰਮ ਨਹੀ ਹੋਏ ਉਹ ਕਰ ਵਿਖਾਏ ਹਨ । ਸੱਭ ਤੋਂ ਜਿਆਦਾ ਧਿਆਨ ਸਵੱਛਤਾ ਅਭਿਆਨ ਤਹਿਤ ਘਰ ਘਰ ਬਿਜਲੀ ਪਹੂੰਚਾਉਣ, ਉਜਵੱਲਾ ਯੋਜਨਾ ਤਹਿਤ ਘਰ ਘਰ ਗੈਸ ਸਲੰਡਰ ਪਹੂੰਚਾਉਣ ਸਮੇਤ ਸੈਕੜੇ ਯੋਜਨਾਵਾਂ ਤੇ ਕੰਮ ਕੀਤਾ ਗਿਆ ਹੈ । ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਘਰ ਘਰ ਪਹੂੰਚਾਉਣ ਲਈ ਉਪਰੋਕਤ ਸੰਮੇਲਨ ਕੀਤਾ ਜਾ ਰਿਹਾ ਹੈ । ਇਸ ਮੌਕੇ, ਮੰਡਲ-3, ਪ੍ਰਧਾਨ ਪਵਨ ਮਨੋਚਾ, ਮੰਡਲ ਪ੍ਰਧਾਨ ਤਰਸੇਮ ਭਾਗੀਰਥ, ਰਾਜਿੰਦਰ ਅਰੋੜਾ, ਆਂਚਲ ਸ਼ਰਮਾਂ, ਸੋਰਵ ਮੋਦਗਿੱਲ, ਰਾਜ ਸ਼ਰਮਾਂ,ਆਸ਼ੂ ਰਾਏ ਅਤੇ ਹੋਰ ਮੌਜੂਦ ਸਨ ।

 

Tags: Narinder Rana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD