Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੀਜੀਸੀ ਲਾਂਡਰਾ ਵਿਖੇ ਤੇਲ ਦੀ ਬਚਤ ਸਬੰਧੀ ਕਰਵਾਇਆ ਸੈਮੀਨਾਰ

ਮਕੈਨੀਕਲ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਫ਼ਿਊਲ ਅਡੱਲਟਰੇਸ਼ਨ ਡਿਟੈਕਟਿਵ ਸਿਸਟਮ ਬਾਰੇ ਕਰਵਾਇਆ ਜਾਣੂ

Web Admin

Web Admin

5 Dariya News

ਲਾਂਡਰਾ (ਐਸ.ਏ.ਐਸ.ਨਗਰ) , 16 Mar 2019

Last updated on: Mar 16, 2019, 00:00 IST

ਸੀਜੀਸੀ ਲਾਂਡਰਾ ਵਿਖੇ ਤੇਲ ਦੀ ਬਚਤ ਕਰਨ ਸਬੰਧੀ ਤਕਨੀਕਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਸੈਮੀਨਾਰ ਵਿੱਚ ਕਾਲਜ ਦੇ ਲਗਭਗ 30 ਡਰਾਇਵਰਾਂ ਨੇ ਹਿੱਸਾ ਲਿਆ। ਇਸ ਮੌਕੇ ਆਰਸੀਈਡੀ ਰਿਜਨਲ ਸੈਂਟਰ ਫ਼ਾਰ ਇੰਟਰਪ੍ਰੀਨਿਊਰਲ ਡਿਵਲੈਪਮੈਂਟ ਦੇ ਮਾਹਰਾਂ ਵਲੋਂ ਹਾਜ਼ਰ ਇਕੱਠ ਨੂੰ ਇਕ ਵੀਡੀਓ ਪ੍ਰੈਜ਼ਨਟੇਸ਼ਨ ਰਾਹੀ ਤੇਜ ਸਪੀਡ ਨਾ ਰੱਖਣ ਅਤੇ ਤੇਲ ਦੀ ਬਚਤ ਕਰਨ ਸਬੰਧੀ ਹੋਰ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਅਡੱਲਟਰੇਸ਼ਨ ਫ਼ਿਊਲ ਜੋ ਕਿ ਗਰੀਨ ਹਾਊਸ ਪ੍ਰਭਾਵ ਦਾ ਮੁੱਖ ਕਾਰਨ ਹੈ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸੀਜੀਸੀ ਲਾਂਡਰਾ ਦੇ ਮਕੈਨਿਕ ਇੰਜੀਨਿਅਰਿੰਗ ਦੇ ਵਿਦਿਆਰਥੀਆਂ ਨੇ ਆਪਣੇ ਵਲੋਂ ਤਿਆਰ ਕੀਤੇ ਗਏ ਫ਼ਿਊਲ ਅਡੱਲਟਰੇਸ਼ਨ ਡਿਟੈਕਟਿਵ ਸਿਸਟਮ ਬਾਰੇ ਡਰਾਇਵਰਾਂ ਨੂੰ ਜਾਣੂ ਕਰਵਾਇਆ। ਸੀਜੀਸੀ ਦੇ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਅਤੇ ਸਾਇੰਸ ਅਤੇ ਟੈਕਨਾਲਾਜੀ ਵਿਭਾਗ ਵਲੋਂ ਨਿਵੇਕਲੀ ਕਾਂਢ ਕੱਢਣ ਸੰੰੰਬੰਧੀ ਇੱਕ ਲੱਖ ਰੁਪਏ ਦੀ ਗ੍ਰਾਂਟ ਵੀ ਭੇਂਟ ਕੀਤੀ ਗਈ ਹੈ। ਇਸ ਤੋਂ ਇਲਾਵਾ ਉਹਨਾਂ ਨੂੰ ਕੈਂਪਸ ਅਤੇ ਆਈਈਡੀਸੀ ਵਲੋਂ  ਇਨਕਿਊਬੇਸ਼ਨ ਸੈਂਟਰ ਵੀ ਪ੍ਰਦਾਨ ਕੀਤਾ ਗਿਆ ਹੈ ਜਿਥੇ ਵਿਦਿਆਰਥੀ ਇਸ ਸਮੇਂ ਇੱਕ ਸੈਂਸਰ ਬੇਸਡ ਮਕੈਨੀਕਲ ਹਾਰਡਵੇਅਰ ਤਿਆਰ ਕਰਨ ਲਈ ਪ੍ਰੋਟੋਟਾਈਪ  'ਤੇ ਕੰਮ ਕਰ ਰਹੇ ਹਨ। ਜੋ ਕਿ ਪੈਟਰੋਲ ਅਤੇ ਡੀਜ਼ਲ ਦੀ ਗੁਣਵੱਤਾ ਟੈਸਟ ਕਰਨ ਵਿਚ ਸਹਾਇਕ ਹੋਵੇਗਾ। ਇਸ ਨਵੇਕਲੀ ਕਾਂਢ ਦੇ ਮੁੱਖ ਵਿਦਿਆਰਥੀ ਨਮਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡੇ ਵਲੋਂ ਤਿਆਰ ਕੀਤੀ ਇਹ ਡਿਵਾਈਸ ਤੇਲ ਦੀ ਘਣਤਾ ਅਤੇ ਤਾਪਮਾਨ ਨੂੰ ਮਾਪਣ ਦਾ ਕੰਮ ਕਰੇਗੀ।  ਇਸ ਸਬੰਧੀ ਉਪਭੋਗਤਾ ਦੇ ਮੋਬਾਇਲ ਫ਼ੋਨ 'ਤੇ ਸਿੱਧੇ ਤੌਰ 'ਤੇ ਇੱਕ ਸੰਦੇਸ਼ ਆਵੇਗਾ। ਇਹ ਡਿਵਾਈਸ ਇੰਟਰਨੈਟ ਅਤੇ ਬਲੂਅਟੁੱਥ 'ਤੇ ਆਧਾਰਿਤ ਹੋਵੇਗੀ।

 

Tags: CGC Landran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD