Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਰਣਜੀਤ ਸਿੰਘ ਗਿੱਲ ਨੇ ਨਵੇਂ ਚੁਣੇ ਜਥੇਬੰਦਕ ਢਾਂਚੇ ਦਾ ਕੀਤਾ ਵਿਸ਼ੇਸ ਸਨਮਾਨ

Web Admin

Web Admin

5 Dariya News

ਖਰੜ , 18 Mar 2019

ਹਲਕਾ ਇੰਚਾਰਜ਼ ਖਰੜ ਰਣਜੀਤ ਸਿੰਘ ਗਿੱਲ ਵੱਲੋਂ ਸ਼ਰੋਮਣੀ ਆਕਾਲੀ ਦਲ ਦੀ ਚੁਣੀ ਜਥੇਬੰਦੀ 'ਚ ਹਲਕਾ ਖਰੜ ਤੋਂ ਮਨਜੀਤ ਸਿੰਘ ਮਹਿਤੋ ਨੂੰ ਸੰਯੁਕਤ ਸਕੱਤਰ ਅਤੇ ਜਥੇਦਾਰ ਮਨਜੀਤ ਸਿੰਘ ਮੁੱਦੋ ਨੂੰ ਜਥੇਬੰਦਕ ਸਕੱਤਰ ਬਣਾਏ ਜਾਣ ਤੇ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ । ਇਸ ਸਮੇਂ ਰਾਣਾ ਗਿੱਲ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਪਾਰਟੀ ਮਿਹਨਤ ਕਰਨ ਵਾਲੇ ਵਰਕਰਾਂ ਦਾ ਮੁੱਲ ਜਰੂਰ ਪਾਉਦੀ ਹੈ । ਰਾਣਾ ਗਿੱਲ ਮਨਜੀਤ ਸਿੰਘ ਮਹਿਤੋ ਅਤੇ ਮਨਜੀਤ ਸਿੰਘ ਮੁੱਦੋ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦੁਆਰਾ ਜਥੇਬੰਦੀ ਵਿੱਚ ਲੈ ਕੇ ਮਾਣ ਬਖਸ਼ਿਆ ਹੈ । ਇਸ ਸਮੇਂ ਮਨਜੀਤ ਸਿੰਘ ਮਹਿਤੋ ਤੇ ਮਨਜੀਤ ਸਿੰਘ ਮੁੱਦੋ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਪ੍ਰੋ. ਚੰਦੂਮਾਜਰਾ ਅਤੇ ਰਾਣਾ ਗਿੱਲ ਜੀ ਦਾ ਪਾਰਟੀ ਵੱਲੋਂ ਦਿੱਤੀਆਂ ਜਿੰਮੇਵਾਰੀਆਂ ਦਾ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਉਹ ਪਾਰਟੀ ਵੱਲੋਂ ਲਾਈ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਗੇ । ਇਸ ਸਮੇਂ ਪ੍ਰਧਾਨ ਸਰਬਜੀਤ ਸਿੰਘ ਕਾਦੀਮਾਜਰਾ, ਸਰਕਲ ਪ੍ਰਧਾਨ ਸੁਦਾਗਰ ਸਿੰਘ, ਕੁਲਵਿੰਦਰ ਸਿੰਘ, ਬਲਦੇਵ ਸਿੰਘ ਖਿਜਾਰਾਵਾਦ, ਸਤਬੀਰ ਸਿੰਘ ਸੱਤੀ, ਸੁਖਵਿੰਦਰ ਸਿੰਘ ਤੋਗਾ, ਰਣਧੀਰ ਸਿੰਘ ਧੀਰਾ, ਭੁਪਿੰਦਰ ਸਿੰਘ ਅਤੇ ਗੁਰਜਿੰਦਰ ਸਿੰਘ ਆਦਿ ਸ਼ਾਮਿਲ ਸਨ।

 

Tags: Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD