Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੇਟੀ ਬਚਾਓ ਬੇਟੀ ਪੜ੍ਹਾਓ ਮੈਗਾ ਕੈਂਪ ਅਤੇ ਵੋਟ ਜਾਗਰੂਕਤਾ ਰੈਲੀ ਕੱਢੀ

Web Admin

Web Admin

5 Dariya News

ਅੰਮ੍ਰਿਤਸਰ , 18 Mar 2019

Last updated on: Mar 18, 2019, 00:00 IST

ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਬੇਟੀ ਬਚਾਓ ਬੇਟੀ ਪੜ੍ਹਾਓ ਮੈਗਾ ਕੈਂਪ ਦੀ ਲੜੀ ਹੇਠ ਸੀ ਡੀ ਪੀ ਓ ਅੰਮ੍ਰਿਤਸਰ ਅਰਬਨ-2 ਸੁਮਨ ਬਾਲਾ ਵਲੋਂ ਪੁਤਲੀਘਰ (ਗਵਾਲਮੰਡੀ) ਵਿਖੇ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਸਮੁਲਿਅਤ ਕੀਤੀ ਗਈ। ਜਿਸ ਵਿੱਚ ਸਿੱਖਿਆ ਵਿਭਾਗ ਤੋਂ ਸ. ਜਸਬੀਰ ਸਿੰਘ, ਲੀਗਲ ਪੈਰਾ ਵਲੰਟੀਅਰ ਕਮਲ ਭਾਟੀਆ, ਅਵਨੀਤ ਕੌਰ, ਲੀਡ ਬੈਂਕ ਤੋਂ ਮਲ੍ਹੀ , ਸਕੂਲ ਟੀਚਰ, ਐਨ.ਜੀ.ਓਜ਼ ਮਿਸ਼ਨ ਅਗਾਜ ਤੋਂ ਦੀਪਕ ਬਬਰ, ਸਪੈਸ਼ਲ ਸੈਲ ਫਾਰ ਵੂਮੈਨ ਤੋਂ ਰਵਨੀਤ ਕੌਰ ਅਤੇ ਪਿਆਸਾ ਮਯੁਜਿਕਲ ਗਰੁੱਪ ਨੇ ਹਿੱਸਾ ਲਿਆ। ਸੀ ਡੀ ਪੀ ਓ ਨੇ ਦੱਸਿਆ ਕਿ ਪੰਜਾਬ ਵਿਚ ਕੁੜੀਆਂ ਦੀ ਗਿਣਤੀ ਮੁੰਡਿਆਂ ਨਾਲੋਂ ਘੱਟ ਹੈ ਅਤੇ ਗਵਾਲਮੰਡੀ ਦਾ ਇਲਾਕਾ ਵੀ ਇਸ ਦਾ ਉਦਾਹਰਣ ਹੈ। ਇਸ ਇਲਾਕੇ ਵਿੱਚ 794 ਲੜਕੀਆਂ ਹਨ ਜੋ ਕਿ ਲੜਕਿਆਂ ਨਾਲੋਂ ਕਾਫ਼ੀ ਘੱਟ ਹੈ। ਲੋਕਾਂ ਨੂੰ ਅਲਟ੍ਰਾਸਾਉਂਡ ਨਾ ਕਰਾਉਣ ਤੇ ਕੁੱਖ ਵਿੱਚ ਕੁੜੀਆਂ ਨੂੰ ਨਾ ਮਾਰਨ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਇਕ ਰੈਲੀ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸਬੰਧੀ ਵਿੱਚ ਇਲਾਕੇ 'ਚ ਜਾਗਰੂਕਤਾ ਕਰਨ ਲਈ ਕੱਢੀ ਗਈ। ਸੁਮਨ ਬਾਲਾ ਨੇ ਵੋਟ ਪਾਉਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ  ਗਵਾਲਮੰਡੀ, ਪੁਤਲੀਘਰ ਅਤੇ ਵੇਰਕਾ 'ਚ ਰੈਲੀ ਕੱਢੀ ਗਈ।  ਉਨਾਂ ਨੇ ਦੱਸਿਆ ਕਿ ਵੋਟ ਪਾਉਣਾ ਉਨਾਂ ਦਾ ਜਨਮ ਸਿਧ ਅਧਿਕਾਰ ਹੈ। ਭਾਰਤ ਦਾ ਹਰੇਕ ਨਾਗਰਿਕ ਜਿਸ ਦੀ ਉਮਰ 18 ਜਾਂ ਉਸ ਤੋਂ ਵੱਧ ਹੈ ਉਹ ਆਪਣੀ ਵੋਟ ਪਾ ਸਕਦਾ ਹੈ। ਸਮੁਨ ਬਾਲ ਨੇ ਕਿਹਾ ਕਿ ਦਿਵਿਆਂਗ ਵਿਅਕਤੀ, ਮਾਨਸਿਕ ਰੋਗੀ ਵੀ ਆਪਣੀ ਵੋਟ ਪਾ ਸਕਦੇ ਹਨ। ਦਿਵਿਆਂਗ ਵਿਅਕਤੀਆਂ ਲਈ ਉਨਾਂ ਦੀ ਮਦਦ ਲਈ ਪੋਲਿੰਗ ਬੂਥਾਂ 'ਤੇ ਵਲੰਟਿਅਰ ਉਨਾਂ ਦੀ ਮਦਦ ਕਰਨਗੇ।  ਲੋਕਾਂ ਨੂੰ ਬਿਨਾਂ ਲਾਲਚ, ਡਰ ਅਤੇ ਭੇਦਭਾਵ ਤੋਂ ਉਪਰ ਉਠ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਰੈਲੀ ਵਿਚ ਬੀ.ਐਲ.ਓ. ਸਿੱਖਿਆ ਵਿਭਾਗ ਅਤੇ ਐਨ.ਜੀ.ਓਜ਼ ਨੇ ਵੀ  ਹਿੱਸਾ ਲਿਆ।

 

Tags: Beti Bachao , Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD