Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਜ਼ਿਲ੍ਹੇ ਦੇ 623 ਠੇਕਿਆਂ ਦੀ ਨੀਲਾਮੀ ਤੋਂ ਪ੍ਰਾਪਤ ਹੋਵੇਗਾ 272.68 ਕਰੋੜ ਮਾਲੀਆ

Web Admin

Web Admin

5 Dariya News

ਪਟਿਆਲਾ , 20 Mar 2019

Last updated on: Mar 20, 2019, 00:00 IST

ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਵਿੱਤੀ ਸਾਲ 2019-20 ਲਈ ਪਟਿਆਲਾ ਜ਼ਿਲ੍ਹੇ ਦੇ 623 ਠੇਕਿਆਂ ਲਈ ਨਿਲਾਮੀ ਆਯੋਜਿਤ ਕੀਤੀ ਗਈ ਨੀਲਾਮੀ ਤੋਂ ਰਾਜ ਸਰਕਾਰ ਨੂੰ 272.68 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਵੇਗਾ। ਨਾਭਾ ਰੋਡ 'ਤੇ ਸਥਿਤ ਇੱਕ ਨਿੱਜੀ ਪੈਲੇਸ ਵਿਖੇ ਕਰਵਾਈ ਗਈ ਨੀਲਾਮੀ ਦੀ ਸ਼ੁਰੂਆਤ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮਿਸ ਇਨਾਇਤ ਗੁਪਤਾ ਨੇ ਆਪਣੀ ਨਿਗਰਾਨੀ ਹੇਠ ਕਰਵਾਈ। ਜਦੋਂ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਵਧੀਕ ਆਬਕਾਰੀ ਤੇ ਕਰ ਕਮਿਸ਼ਨਰ ਨਵਦੀਪ ਭਿੰਡਰ, ਡਿਪਟੀ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਜੀ.ਐਸ. ਗਿੱਲ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਬਲਵਿੰਦਰ ਸਿੰਘ ਅਤੇ ਆਬਕਾਰੀ ਤੇ ਕਰ ਅਫ਼ਸਰ ਸ੍ਰੀ ਉਪਕਾਰ ਸਿੰਘ ਪ੍ਰਮੁੱਖ ਤੌਰ 'ਤੇ ਸ਼ਾਮਿਲ ਹੋਏ।ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਬਲਵਿੰਦਰ ਸਿੰਘ ਨੇ ਦੱਸਿਆ ਦੀ ਜ਼ਿਲ੍ਹੇ ਦੇ ਕੁੱਲ 623 ਠੇਕਿਆਂ ਵਿੱਚੋਂ ਦੇਸੀ ਸ਼ਰਾਬ ਦੇ 380 ਠੇਕੇ ਹਨ ਜਦੋਂ ਕਿ ਅੰਗਰੇਜ਼ੀ ਸ਼ਰਾਬ ਦੇ 243 ਠੇਕੇ ਬਣਾਏ ਗਏ ਹਨ। ਇਹਨਾਂ ਠੇਕਿਆਂ ਨੂੰ ਕੁੱਲ 69 ਜ਼ੋਨ ਵਿੱਚ ਵੰਡਿਆ ਗਿਆ ਹੈ। ਇਹਨਾਂ ਵਿਚੋਂ 28 ਨਗਰ ਨਿਗਮ ਪਟਿਆਲੇ ਦੇ ਖੇਤਰ ਵਿੱਚ ਹਨ ਜਦੋਂ ਕਿ ਬਾਕੀ ਜ਼ਿਲ੍ਹੇ ਦੇ ਹੋਰ ਸ਼ਹਿਰਾਂ, ਕਸਬਿਆਂ ਅਤੇ ਪੇਂਡੂ ਖੇਤਰਾਂ ਵਿੱਚ ਹਨ। ਇਹਨਾਂ ਠੇਕਿਆਂ ਤੋਂ ਸਰਕਾਰ ਦੇ ਖ਼ਜ਼ਾਨੇ ਵਿੱਚ 272.68 ਕਰੋੜ ਰੁਪਏ ਪ੍ਰਾਪਤ ਹੋਣਗੇ। ਮਿਲਣ ਵਾਲਾ ਇਹ ਮਾਲੀਆ ਬੀਤੇ ਵਿੱਤੀ ਸਾਲ ਦੀ ਤੁਲਨਾ ਵਿੱਚ 13.65 ਫ਼ੀਸਦੀ ਜ਼ਿਆਦਾ ਹੈ। ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਬਲਵਿੰਦਰ ਸਿੰਘ ਨੇ ਦੱਸਿਆ ਦੀ ਜ਼ਿਲ੍ਹੇ ਵਿੱਚ ਇਹਨਾਂ ਠੇਕਿਆਂ ਲਈ ਕੁੱਲ 399 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਹਨਾਂ ਅਰਜ਼ੀਆਂ ਨਾਲ ਵੀ ਸਰਕਾਰੀ ਖਜਾਨੇ ਨੂੰ 1.19 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਨੇ ਦੱਸਿਆ ਕਿ ਸਮਾਣਾ ਦੇ ਚਾਰ ਜ਼ੋਨ ਦੇ ਡਰਾਅ 25 ਮਾਰਚ ਨੂੰ ਕੱਢੇ ਜਾਣਗੇ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD