Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਭਾਰਤ ਪਾਕਿ ਵਿਸ਼ਵ ਸ਼ਾਂਤੀ ਲਈ ਵਿਸ਼ਵ ਸ਼ਾਂਤੀ ਅਰਦਾਸ ਸਮਾਗਮ ਮਿਤੀ 23 ਮਾਰਚ ਦਿਨ ਸ਼ਨੀਵਾਰ ਨੂੰ

Web Admin

Web Admin

5 Dariya News

ਐਸ. ਏ. ਐਸ. ਨਗਰ , 22 Mar 2019

ਭਾਰਤ ਪਾਕਿ ਵਿਸ਼ਵ ਸ਼ਾਂਤੀ ਲਈ ਵਿਸ਼ਵ ਸ਼ਾਂਤੀ ਅਰਦਾਸ ਸਮਾਗਮ ਮਿਤੀ  23 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ ਦਸ ਵਜੇ ਤੋਂ ਦੁਪਹਿਰ ਦੋ ਵਜੇ ਤੱਕ ਹੋਵੇਗਾ। ਇਸ ਸਬੰਧੀ ਮੁਹਾਲੀ ਵਿਖੇ ਕਲਗੀਧਰ ਸੇਵਕ ਜਥੇ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇ ਪੀ ਦੇ ਦਫ਼ਤਰ ਵਿਖੇ ਨਾਨਕਸਰ ਸੰਪਰਦਾ ਦੇ ਮੁਖੀ, ਵਿਸ਼ਵ ਧਰਮ ਸੇਵਾ ਸ਼ਾਂਤੀ ਮਿਸ਼ਨ ਦੇ ਚੇਅਰਮੈਨ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਅਤੇ ਕਲਗੀਧਰ ਸੇਵਕ ਜਥੇ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਇਹ ਵਿਸ਼ਵ ਸ਼ਾਂਤੀ ਅਰਦਾਸ ਸਮਾਗਮ ਚੰਡੀਗੜ੍ਹ ਦੇ ਸੈਕਟਰ ਚੌਦਾਂ ਧਨਾਸ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਅੰਬਾਂ ਵਾਲਾ ਬਾਗ ਵਿਖੇ ਸਵੇਰੇ ਦਸ ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਰੰਭ ਹੋਵੇਗਾ । ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਭਾਈ ਚਮਨਜੀਤ ਸਿੰਘ ਜੀ ਲਾਲ ਦਿੱਲੀ ਵਾਲੇ ,ਭਾਈ ਗੁਰਚਰਨ ਸਿੰਘ ਰਸੀਆ, ਭਾਈ ਜੋਗਿੰਦਰ ਸਿੰਘ ਰਿਆੜ, ਬਾਬਾ ਗੁਰਦੇਵ ਸਿੰਘ ਨਾਨਕਸਰ ਚੰਡੀਗੜ੍ਹ ,ਸੂਫ਼ੀ ਸੰਤ ਹੈਦਰ ਕਾਦਰੀ , ਸੰਤ ਸੁਖਜੀਤ  ਸਿੰਘ ਫਿਰੋਜ਼ਪੁਰ ਵਾਲੇ ,ਭਾਈ ਧਰਮਿੰਦਰ ਸਿੰਘ ਨਾਨਕਸਰ ਭਾਈ ਕੁਲਦੀਪ ਸਿੰਘ ਹਜੂਰੀ ਰਾਗੀ ਅਤੇ ਪੰਥ ਪ੍ਰਸਿੱਧ ਸੰਤ ਮਹਾਂਪੁਰਸ਼ ਰਾਗੀ ਜਥੇ ਗੁਰਮਤਿ ਵਿਚਾਰਾਂ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ  । ਇਸ ਮੌਕੇ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਦੱਸਿਆ ਕਿ ਭਾਰਤ ਪਾਕਿ ਵਿਸ਼ਵ ਸ਼ਾਂਤੀ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ ਜਾਵੇਗੀ।

 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD