ਲੁਧਿਆਣਾ ਡੀ ਆਈ ਜੀ ਰਣਬੀਰ ਸਿੰਘ ਖਟੜਾ ਤੇ ਐਸ ਐਸ ਪੀ ਅਲਕਾ ਮੀਨਾ ਵੱਲੋਂ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਦਿੱਤੀ ਗਈ
Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡੀ ਆਈ ਜੀ ਰਣਬੀਰ ਸਿੰਘ ਖਟੜਾ ਤੇ ਐਸ ਐਸ ਪੀ ਅਲਕਾ ਮੀਨਾ ਵੱਲੋਂ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਦਿੱਤੀ ਗਈ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਬਰਾਬਰਤਾ ਦੀ ਸੋਚ ’ਤੇ ਪਹਿਰਾ ਦੇਣ ਦਾ ਅਹਿਦ

5 Dariya News

ਬੰਗਾ (ਸ਼ਹੀਦ ਭਗਤ ਸਿੰਘ ਨਗਰ) , 23 Mar 2019

Last updated on: Mar 23, 2019, 00:00 IST

ਲੁਧਿਆਣਾ ਰੇਂਜ ਦੇ ਡੀ ਆਈ ਜੀ ਰਣਬੀਰ ਸਿੰਘ ਖਟੜਾ ਵੱਲੋਂ ਅੱਜ ਸ਼ਹੀਦ--ਆਜ਼ਮ . ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇਤੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਸਮੇਤ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਉਨ੍ਹਾਂ ਨਾਲ ਐਸ ਐਸ ਪੀ ਅਲਕਾ ਮੀਨਾ, ਐਸ ਪੀ (ਐਚ) ਹਰੀਸ਼ ਦਿਆਮਾ, ਐਸ ਪੀ (ਡੀ) ਵਜ਼ੀਰ ਸਿੰਘ, ਡੀ ਐਸ ਪੀ ਬੰਗਾ ਐਨ ਐਸ ਮਾਹਲ, ਡੀ ਐਸ ਪੀ ਨਵਾਂਸ਼ਹਿਰ ਕੈਲਾਸ਼ ਚੰਦਰ, ਡੀ ਐਸ ਪੀ ਬਲਾਚੌਰ ਅਰਜੁਨਾ ਐਵਾਰਡੀ ਰਾਜਪਾਲ ਸਿੰਘ ਹੁੰਦਲ, ਜ਼ਿਲ੍ਹਾ ਹੈਡਕੁਆਰਟਰ ਵਿਖੇ ਡਾਇਨਾਤ ਡੀ ਐਸ ਪੀਜ਼ ਦੀਪਿਕਾ ਸਿੰਘ, ਪਰਮਜੀਤ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਸ਼ਾਮਿਲ ਸਨ।ਡੀ ਆਈ ਜੀ ਖਟੜਾ ਨੇ ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਖਿਆ ਕਿ . ਭਗਤ ਸਿੰਘ ਜੀ ਦੇ ਵਿਚਾਰ ਜੋ ਅਸੀਂ ਗੈਲਰੀ ਦੇਖ ਕੇ ਆਏ ਹਾਂ, ਉਨ੍ਹਾਂ ਬਰਾਬਰਤਾ ਦੀ ਸਭ ਤੋਂ ਵੱਡੀ ਸੋਚ ਰੱਖੀ ਗਈ ਸੀ, ਉਸਤੇ ਅੱਜ ਪਹਿਰਾ ਦੇਣ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਸ਼ਹੀਦਾਂ ਵੱਲੋਂ ਸਿਰਜੇ ਬਰਾਬਰਤਾ ਦੇ ਸਮਾਜ ਦੀ ਸਿਰਜਣਾ ਆਪਣੀ ਪੁਲਿਸ ਸਮੇਤ ਅਹਿਦ ਕਰਦੇ ਹਨ ਕਿ ਨਿਆ ਦੇ ਮਾਮਲੇ ਹਰ ਇੱਕ ਨਾਲ ਇਨਸਾਫ਼ ਕਰੀਏ ਅਤੇ ਖਾਸ ਤੌਰਤੇ ਕਮਜ਼ੋਰ ਲੋਕਾਂ ਲਈ ਨਿਆਂ ਪ੍ਰਾਪਤੀ ਨੂੰ ਪਹਿਲ ਦਿੱਤੀ ਜਾਵੇ।

 


 

Tags: SSP SBS Nagar

 

 

related news

 

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD