ਬੀਤੀ ਦੁਪਹਿਰ ਉਸ ਵੇਲੇ ਅਚਾਨਕ ਦਰਦਨਾਕ" /> ਬੱਸ ਦੀ ਬ੍ਰੇਕਾਂ ਹੋਈ ਫੇਲ, ਬੱਸ ਨੇ ਅੱਧੀ ਦਰਜਨ ਤੋਂ ਵੱਧ ਕਾਰਾਂ ਦਰੜੀਆਂ, ਵੱਡਾ ਜਾਨੀ ਨੁਕਸਾਨ ਹੋਣੋਂ ਟਲਿਆ
Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਬੱਸ ਦੀ ਬ੍ਰੇਕਾਂ ਹੋਈ ਫੇਲ, ਬੱਸ ਨੇ ਅੱਧੀ ਦਰਜਨ ਤੋਂ ਵੱਧ ਕਾਰਾਂ ਦਰੜੀਆਂ, ਵੱਡਾ ਜਾਨੀ ਨੁਕਸਾਨ ਹੋਣੋਂ ਟਲਿਆ

ਵਾਹਨਾਂ ਵਿੱਚ ਸਵਾਰ ਲੋਕ ਅਤੇ ਬੱਸ 'ਚ ਸਵਾਰ ਦਰਜਨਾਂ ਬੱਚੇ ਵੀ ਵਾਲ-ਵਾਲ ਬਚੇ, ਪੁਲਿਸ ਨੇ ਅਗਲੇਰੀ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰਕੇ ਤਫਤੀਸ਼ ਕੀਤੀ ਸ਼ੁਰੂ

5 Dariya News/(ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਆਨੰਦਪੁਰ ਸਾਹਿਬ , 06 Apr 2019

Last updated on: Apr 06, 2019, 00:00 IST

ਬੀਤੀ ਦੁਪਹਿਰ ਉਸ ਵੇਲੇ ਅਚਾਨਕ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਸਥਾਨਕ ਸ੍ਰੀ ਦਸਮੇਸ਼ ਅਕੈਡਮੀ ਦੇ ਵਿਦਿਆਰਥੀਆਂ ਦੇ ਨਾਲ ਭਰੀ ਬੱਸ ਕਿਲਾ ਅਨੰਦਗੜ੍ਹ ਸਾਹਿਬ ਦੀ ਚੜ੍ਹਾਈ ਤੋਂ ਰੋਜ਼ਾਨਾਂ ਵਾਂਗ ਹੇਠਾਂ ਨੂੰ ਆ ਰਹੀ ਸੀ, ਤੇ ਬ੍ਰੇਕਾਂ ਨਾਂ ਲੱਗਣ ਕਰਕੇ 8 ਕਾਰਾਂ ਤੇ ਜੀਪਾਂ ਨੂੰ ਆਪਣੀ ਚਪੇਟ 'ਚ ਲੈ ਲਿਆਜਦਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਅਤੇ ਵੱਡਾ ਹਾਦਸਾ ਹੋਣੋ ਵੀ ਟਲ ਗਿਆਇਸ ਸੰਬੰਧੀ ਏ ਐਸ ਆਈ ਸਰਬਜੀਤ ਸਿੰਘ ਪਾਸੋਂ ਪ੍ਰਾਪਤ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਇਹ ਬੱਸ ਰੋਜ਼ਾਨਾਂ ਦੀ ਤਰ੍ਹਾਂ ਛੁੱਟੀ ਵੇਲੇ ਅਕੈਡਮੀ ਤੋਂ ਬੱਚਿਆਂ ਨੂੰ ਲੈ ਕੇ ਆ ਰਹੀ ਸੀਜਦੋਂ ਇਹ ਬੱਸ ਕਿਲਾ ਅਨੰਦਗੜ੍ਹ ਸਾਹਿਬ ਦੀ ਚੜ੍ਹਾਈ ਤੋਂ ਹੇਠਾਂ ਉਤਰ ਰਹੀ ਸੀ ਤਾਂ ਡਰਾਈਵਰ ਵੱਲੋਂ ਬੱਸ ਦੀਆਂ ਬ੍ਰੇਕਾਂ ਲਗਾਉਣ ਦੇ ਬਾਵਯੂਦ ਵੀ ਬ੍ਰੇਕਾਂ ਨਾ ਲੱਗੀਆਂ ਤੇ ਬੱਸ ਉਤਰਾਈ ਹੋਣ ਕਾਰਨ ਬੇਕਾਬੂ ਹੋ ਗਈਜਿਸ ਦੌਰਾਨ 8 ਕਾਰਾਂ ਤੇ ਜੀਪਾਂ ਦੇ ਵਿੱਚ ਜਾ ਵੱਜੀ, ਜਿਸ ਨਾਲ ਇਨ੍ਹਾਂ ਵਾਹਨਾਂ ਦਾ ਖਾਸਾ ਨੁਕਸਾਨ ਹੋ ਗਿਆਇਹੀ ਨਹੀਂ ਇਨ੍ਹਾਂ ਵਾਹਨਾਂ ਦੇ ਵਿੱਚ ਸਵਾਰ ਲੋਕ ਅਤੇ ਬੱਸ 'ਚ ਸਵਾਰ ਦਰਜਨਾਂ ਬੱਚੇ ਵੀ ਵਾਲ-ਵਾਲ ਬੱਚ ਗਏਹਾਲਾਂਕਿ ਬੱਸ 'ਚ ਬੱਚਿਆਂ ਦੇ ਨਾਲ ਸਵਾਰ ਅਧਿਆਪਕਾਂ ਦੇ ਮਾਮੂਲੀ ਸੱਟ ਲੱਗੀ ਪਰ ਬੱਚਿਆਂ ਦਾ ਬਚਾਅ ਹੋ ਗਿਆ ਅਤੇ ਬੱਚੇ ਸਹਿਮ ਦੇ ਆਲਮ ਵਿੱਚ ਸਨਸਾਰੇ ਬੱਚਿਆਂ ਨੂੰ ਹਾਦਸਗ੍ਰਸਤ ਬੱਸ 'ਚੋ ਬਾਹਰ ਕੱਢਣ ਉਪਰੰਤ ਹੋਰ ਬੱਸ ਦਾ ਪ੍ਰਬੰਧ ਕਰਕੇ ਉਨ੍ਹਾਂ ਨੂੰ ਘਰਾਂ ਨੂੰ ਭੇਜਿਆ ਗਿਆਓਧਰ ਦੂਸਰੇ ਪਾਸੇ ਸਥਾਨਕ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਹਾਦਸਾਗ੍ਰਸਤ ਗੱਡੀਆਂ ਦੇ ਮਾਲਕਾਂ ਵੱਲੋਂ ਮਿਲੀਆਂ ਸ਼ਿਕਾਇਤਾਂ ਦੇ ਅਧਾਰ ਤੇ ਅਗਲੇਰੀ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ

 

 


 

Tags: Hadsa

 

 

related news

 

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD