Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕਾਂਗਰਸ ਦਾ ਕੋਈ ਵੀ ਉਮੀਦਵਾਰ ਹੋਵੇ ਬਠਿੰਡੇ ਤੋਂ ਉਸ ਦਾ ਬੋਰਿਆ ਬਿਸਤਰਾ ਗੋਲ ਹੋਣਾ ਤਿਹ : ਬਿਕਰਮ ਸਿੰਘ ਮਜੀਠੀਆ

5 Dariya News

ਮਤੇਵਾਲ (ਅਮ੍ਰਿਤਸਰ) , 21 Apr 2019

Last updated on: Apr 21, 2019, 00:00 IST

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਵਲੋਂ ਬਠਿੰਡਾ ਹਲਕੇ ਲਈ ਪੈਰਾਸ਼ੂਟ ਰਾਹੀ ਬਾਹਰੋ ਉਮੀਦਵਾਰ ਉਤਾਰਿਆ ਜਾਣਾ ਬਠਿੰਡਾ ਦੇ ਲੋਕਾਂ ਦੀ ਜਿਤ ਹੈ। ਜਿਥੇ ਕਿ ਕਾਂਗਰਸ ਦਾ ਕੋਈ ਵੀ ਉਮੀਦਵਾਰ ਹੋਵੇ ਉਸ ਦਾ ਬੋਰਿਆ ਬਿਸਤਰਾ ਗੋਲ ਹੋਣਾ ਤਿਹ ਹੈ।  ਪਤਰਕਾਰਾਂ ਨਾਲ ਗਲਬਾਤ ਕਰਦਿਆਂ ਸ: ਮਜੀਠੀਆ ਨੇ ਕਿਹਾ ਕਿ ਕਾਂਗਰਸ ਵਲੋਂ ਬਠਿੰਡਾ ਹਲਕੇ ਤੋ ਬਾਹਰੋ ਉਮੀਦਵਾਰ ਉਤਾਰਨ ਤੋਂ ਸਪਸ਼ਟ ਹੈ ਕਿ ਕਾਂਗਰਸ ਕੋਲ ਹਲਕੇ 'ਚ ਬੀਬਾ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਦੀ ਕੋਈ ਉਮੀਦਵਾਰ ਹੀ ਨਹੀਂ ਹੈ। ਬੀਬੀ ਬਾਦਲ ਵਲੋਂ ਹਲਕੇ ਵਿਚ ਬੇ ਪਨਾਹ ਵਿਕਾਸ ਕਾਰਜ ਕਰਾਏ ਗਏ ਹਨ ਜਿਥੇ ਕਿ ਕਾਂਗਰਸ ਦੇ ਵਡੇ ਵਡੇ ਮੰਤਰੀ ਭੱਜ ਚੁਕੇ ਸਨ। ਰਾਜਾ ਵੜਿੰਗ ਹੋਵੇ ਜਾਂ ਰਾਜਾ ਕੈਪਟਨ ਅਮਰਿੰਦਰ ਸਿੰਘ ਦੋਹਾਂ ਨੇ ਪੰਜਾਬ ਨੂੰ ਸਤਾਇਆ ਹੋਇਆ ਹੈ। ਇਹਨਾਂ ਦੋਹਾਂ ਦਾ ਨਾਮ ਸੁਣਨ ਨੂੰ ਪੰਜਾਬ ਦਾ ਕਿਸਾਨ ਹੋਵੇ, ਮਜਦੂਰ, ਦਲਿਤ ਭਾਈਚਾਰਾ , ਵਪਾਰੀ ਅਤੇ ਨੋਜਵਾਨ ਵਰਗ ਕੋਈ ਵੀ ਰਾਜੀ ਨਹੀਂ।  ਪੰਜਾਬ ਦੇ ਹਰੇਕ ਵਰਗ ਨਾਲ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਫਰੇਬ ਦਾ ਹਿਸਾਬ ਲੋਕ ਮੰਗਣਗੇ ਅਤੇ ਕਾਂਗਰਸੀ ਰਾਜਾ ਵੜਿੰਗ ਜਮਾਨਤ ਨਹੀਂ ਬਚਾ ਸਕੇਗਾ। ਉਹਨਾਂ ਕਿਹਾ ਕਿ ਆਪ ਪਾਪ, ਅਢੋਤੀ ਟਕਸਾਲੀ ਆਦਿ ਸਭ ਕਾਂਗਰਸ ਨਾਲ ਮਿਲ ਕੇ ਖੇਡ ਰਹੇ ਹਨ। ਸਗੋਂ ਇਹ ਕਹਿ ਦੇਣਾ ਕੋਈ ਗਲਤ ਨਹੀਂ ਹੋਵੇਗਾ ਕਿ ਇਹ ਸਭ ਕੈਪਟਨ ਅਤੇ ਰੁਹੁਲ ਦੇ ਦਿਤੇ 'ਤੇ ਪੱਲ ਰਹੇ ਹਨ।  


 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD