Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਏ ਆਈ ਈ ਟੀਚਰਜ਼ ਯੂਨੀਅਨ ਨਾਲ ਸਿੱਖਿਆ ਮੰਤਰੀ ਨੇ ਕੀਤੀ ਮੁਲਾਕਾਤ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 29 Oct 2013

Last updated on: Oct 29, 2013, 00:00 IST

ਰਾਜ ਦੇ ਸਕੂਲਾਂ ਵਿਚ ਵਿਦਿਆ ਦਾ ਮਿਆਰ ਉਚਾ ਚੁੱਕਣ ਅਤੇ ਲੋੜੀਦਾ ਬੁਨਿਆਦੀ ਢਾਂਚਾ ਮੁਹੱਈਆ ਕਰਨ ਸਮੇਤ ਅਧਿਆਪਕ ਵਰਗ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਤਾਂ ਜੋ ਰਾਸ਼ਟਰ ਨਿਰਮਾਤਾ ਵਜੋਂ ਬੱਚਿਆਂ ਨੂੰ ਆਦਰਸ਼ਕ ਵਿਦਿਆ ਪ੍ਰਦਾਨ ਕਰਨ ਵਾਲੇ ਅਧਿਆਪਕਾਂ ਨੂੰ ਬੇਹਤਰ ਮਾਹੌਲ ਪ੍ਰਦਾਨ ਕੀਤਾ ਜਾ ਸਕੇ।ਇਹ ਪ੍ਰਗਟਾਵਾ ਅੱਜ ਇਥੇ ਸਿੱਖਿਆ ਮੰਤਰੀ ਪੰਜਾਬ ਸ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ  ਦੀ ਅਲਟਰਨੇਟਿਵ ਇਨੋਵੇਟਿਵ ਐਜੁਕੇਸ਼ਨ, ਯੂਨੀਅਨ ( ਏ ਆਈ ਈ ਯੂਨੀਅਨ)  ਦੇ ਨਾਲ ਇਕ ਮੀਟਿੰਗ ਦੋਰਾਨ ਕੀਤਾ ਜੋ ਆਪਣੀਆਂ ਮੰਗਾਂ ਦੇ ਸਬੰਧ ਵਿਚ ਉਚੇਚੇ ਤੋਰ 'ਤੇ ਸਿੱਖਿਆ ਮੰਤਰੀ ਨੂੰ ਮਿਲਣ ਲਈ ਪੁੱਜਾ। ਸਿਖਿਆ ਮੰਤਰੀ ਨੇ ਕਿਹਾ ਕਿ ਸਮੁੱਚੇ ਦੇਸ਼ ਵਿਚੋ ਪੰਜਾਬ ਰਾਜ ਸਿਖਿਆ ਦੇ ਖੇਤਰ ਵਿਚ ਪਹਿਲੇ ਨੰਬਰ ਤੇ ਮੋਹਰੀ ਸੂਬੇ ਵਜੋਂ ਉਭਰਿਆ ਹੈ ਅਤੇ ਪੰਜਾਬ ਸਰਕਾਰ ਰਾਜ ਵਿਚ ਸਿਖਿਆ ਦੇ ਮਿਆਰ, ਸਕੂਲਾਂ ਵਿਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਪੁਰ ਕਰਨ ਲਈ ਵਚਨਬੱਧ ਹੈ।ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਅਧਿਆਪਕ ਯੂਨੀਅਨ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਅਧਿਆਪਕ ਵਰਗ ਦੀਆਂ ਸਮਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ ਅਤੇ ਉਹਨਾ ਦੀ ਦਿੱਲੀ ਇੱਛਾ ਹੈ ਕਿ ਰਾਸ਼ਟਰ ਦੇ ਨਿਰਮਾਤਾ ਅਧਿਆਪਕ ਵਰਗ ਨੂੰ ਬੇਹਤਰ ਨਤੀਜੇ ਦੇਣ ਲਈ ਢੁੱਕਵਾਂ ਵਿਦਿਅਕ ਮਾਹੋਲ ਪ੍ਰਦਾਨ ਕੀਤਾ ਜਾਵੇ। ਨਾਲ ਹੀ ਉਹਨਾ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਜਿਥੇ ਸਰਕਾਰ ਉਹਨਾ ਦੀ ਬੇਹਤਰੀ ਲਈ ਯਤਨਸ਼ੀਲ ਹੈ ਉਥੇ ਅਧਿਆਪਕ ਵੀ ਬੇਹਤਰ ਨਤੀਜੇ ਦੇਣ ਲਈ ਸਖਤ ਮਿਹਨਤ ਅਤੇ ਤਨ-ਦੇਹੀ ਨਾਲ ਵਿਦਿਆਰਥੀਆਂ ਨੂੰ ਵਿਦਿਆ ਪ੍ਰਦਾਨ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਦੇ ਸਕੂਲਾਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਰਾਜ ਸਰਕਾਰ ਯਤਨਸ਼ੀਲ ਹੈ।ਅੱਜ ਦੀ ਇਸ ਮੀਟਿੰਗ ਵਿਚ ਸ੍ਰੀ ਮਤੀ ਅੰਜਲੀ ਭਾਵਰਾਂ, ਪ੍ਰਿੰਸੀਪਲ ਸਕੱਤਰ ਸਿੱਖਿਆ, ਸ੍ਰੀ ਕੁਮਾਰ ਰਾਹੁਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਸ੍ਰੀ ਮਤੀ ਦਰਸ਼ਨ ਕੌਰ ਡੀ ਪੀ ਆਈ ਐਲੀਮੈਂਟਰੀ, ਯੂਨੀਅਨ ਦੇ ਨੁਮਾਇੰਦੇ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ  ਸ਼ਾਮਲ ਸਨ।

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD