Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਮਨੀਸ਼ ਤਿਵਾੜੀ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਪੂਰੇ ਸਿਖਾਰਾਂ ਤੇ ਪਹੁੰਚਾਇਆ

ਘਰ ਘਰ ਜਾ ਕਿ ਚੋਣ ਪ੍ਰਚਾਰ ਕੀਤਾ

5 Dariya News

ਸ੍ਰੀ ਆਨੰਦਪੁਰ ਸਾਹਿਬ , 25 Apr 2019

Last updated on: Apr 25, 2019, 00:00 IST

ਯੂਥ ਕਾਂਗਰਸ ਪੰਜਾਬ ਦੇ ਮੀਡੀਆ ਕੁਆਰਡੀਨੇਟਰ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮਨੀਸ਼ ਤਿਵਾੜੀ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਪੂਰੇ ਸਿਖਾਰਾਂ ਤੇ ਪਹੁੰਚਾਇਆ ਹੋਇਆ ਹੈ। ਅੱਜ ਸ੍ਰੀ ਸਿੱਧੂ ਨੇ ਯੂਥ ਕਾਂਗਰਸ ਦੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਸਥਾਨਕ ਸੈਕਟਰ ੭੦ ਵਿਖੇ ਘਰ ਘਰ ਜਾ ਕਿ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਸ੍ਰੀ ਤਿਵਾੜੀ ਦੇ ਹੱਕ ਵਿੱਚ ਆਪਣੀਆਂ ਵੋਟਾਂ ਭੁਗਤਾਨ ਦੀ ਅਪੀਲ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਸਿੱਧੂ ਨੇ ਕਿਹਾ ਕਿ  ਇਹ ਲੋਕਾਂ ਲਈ ਬਹੁਤ ਹੀ ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਦੇ ਸ੍ਰੀ ਮਨੀਸ਼ ਤਿਵਾੜੀ ਵਰਗੇ ਪੜੇ ਲਿਖੇ, ਸੂਝਵਾਨ ਅਤੇ ਇਮਾਨਦਾਰ ਨੇਤਾ ਨੂੰ ਟਿਕਟ ਦੇ ਕੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਭੇਜਿਆ ਹੈ। ਉਨਾਂ ਕਿਹਾ ਕਿ ਯੂਥ ਕਾਂਗਰਸ ਦੇ ਆਗੂ ਦਿਨ ਰਾਤ ਸ੍ਰੀ ਤਿਵਾੜੀ ਦੀ ਚੋਣ ਪ੍ਰਚਾਰ ਮੁਹਿੰਮ ਵਿੱਚ ਜੁਟੇ ਹੋਏ ਹਨ ਅਤੇ ਲੋਕਾਂ ਕੋਲੋਂ ਮਿਲੇ ਰਹੇ ਭਾਰੀ ਸਮਰਥਨ ਦੇ ਸਦਕਾ ਸ੍ਰੀ ਤਿਵਾੜੀ ਦੀ ਜਿੱਤ ਨਿਸ਼ਚਿਤ ਹੈ । ਹੋਰਨਾਂ ਤੋਂ ਇਲਾਵਾ ਕੌਸਲਰ ਸੁਰਿੰਦਰ ਸਿੰਘ ਰਾਜਪੂਤ, ਜਸਪ੍ਰੀਤ ਸਿੰਘ ਗਿੱਲ, ਗੁਰਦੇਵ ਸਿੰਘ ਚੌਹਾਨ, ਪ੍ਰਮੋਦ ਮਿੱਤਰਾ, ਜਸਪਾਲ ਸਿੰਘ ਟਿਵਾਣਾ, ਹਰਦਿਆਲ ਸਿੰਘ ਬਡਵਰ, ਡਿੰਪਲ ਸਭਰਵਾਲ, ਸਵਿਤਾ ਸਿਸੋਧੀਆ, ਦਵਿੰਦਰ ਕੌਰ, ਰਵਿੰਦਰ ਪਾਲ ਸਿੰਘ ਪਾਲੀ, ਪ੍ਰਿੰਸੀਪਲ ਗੁਰਮੁੱਖ ਸਿੰਘ, ਰਾਹੁਲ ਕਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।

Karanvir Singh Sidhu

 

Tags: Karanvir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD