Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਾਦਲਾਂ ਨੇ ਚੰਦ ਵੋਟਾਂ ਖਾਤਰ ਸਿੱਖ ਪੰਥ ਦਾ ਘਾਂਣ ਕੀਤਾ : ਰਵਿੰਦਰ ਸਿੰਘ ਬ੍ਰਹਮਪੁਰਾ

Web Admin

Web Admin

5 Dariya News

ਤਰਨ ਤਾਰਨ , 27 Apr 2019

Last updated on: Apr 27, 2019, 00:00 IST

ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਪਿੰਡ ਕਾਹਲਵਾਂ ਦਿਲਬਾਗ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ'ਚ ਇੱਕ ਵਿਸ਼ਾਲ ਮੀਟਿੰਗ ਕੀਤੀ। ਇਸ ਮੌਕੇ ਵਰਕਰਾਂ ਵਿਚ ਭਰਵਾਂ ਜੋਸ਼ ਵੇਖਣ ਨੂੰ ਮਿਲਿਆ ਜੋ ਬੀਬੀ ਖਾਲੜਾ ਦੇ ਹੱਕ ਵਿਚ ਦਾ ਜਿੱਤ ਦਾ ਪ੍ਰਤੀਕ ਮੰਨਿਆ ਜਾ ਰਿਹਾ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਦੇਖਿਉ ਬਾਦਲਾਂ ਦਾ ਕੀ ਹਾਲ ਹੁੰਦਾ ਕਿਉਜੋ ਪੰਜਾਬ ਦੇ ਲੋਕ ਬਾਦਲਾਂ ਤੋਂ ਪੂਰੀ ਤਰ੍ਹਾਂ ਨਾਲ ਤੰਗ ਆ ਚੁੱਕੇ ਹਨ। ਬਾਦਲਾਂ ਨੇ ਸੂਬੇ ਦੀ ਭਲਾਈ ਲਈ ਨਹੀਂ ਆਪਣੀਆਂ ਜੇਬਾਂ ਭਰਨ ਵਿਚ ਜਾਦਾ ਜੋਰ ਦਿੱਤਾ ਹੈ ਅਤੇ ਅੱਜ ਹਰ ਇੱਕ ਵਿਅਕਤੀ ਜੋ ਸਿੱਖ ਧਰਮ ਪ੍ਰਤੀ ਸਤਿਕਾਰ ਰੱਖਦਾ ਹੈ ਉਸਦਾ ਹਿਰਦਾ ਦੁੱਖੀ ਹੈ ਕਿਉਂਜੋ ਚੰਦ ਵੋਟਾਂ ਦੀ ਖਾਤਰ ਬਾਦਲਕਿਆਂ ਨੇ ਸਿੱਖ ਧਰਮ ਦਾ ਘਾਂਣ ਕੀਤਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ।ਇਸ ਮੌਕੇ ਸ੍ਰ. ਬ੍ਰਹਮਪੁਰਾ ਨੇ ਵਰਕਰਾਂ ਨੂੰ ਪੁਰਜ਼ੋਰ ਅਪੀਲ ਕਰਦੇ ਹੋਏ ਕਿਹਾ ਕਿ ਬੀਬੀ ਖਾਲੜਾ ਦੇ ਪਰਿਵਾਰ ਦੀ ਕੁਰਬਾਨੀ ਨੂੰ ਧਿਆਨ ਵਿਚ ਰੱਖਦਿਆਂ ਬੀਬੀ ਖਾਲੜਾ ਨੂੰ ਵੱਧ ਤੋਂ ਵੱਧ ਵੋਟਾਂ ਦੇ ਕੇ ਭਾਰਤੀ ਸੰਸਦ ਵਿਚ ਪਹੁੰਚਾ ਕੇ ਸਮੂਚੀ ਦੁਨੀਆਂ ਵਿਚ ਪੰਜਾਬੀਆਂ ਨੂੰ ਮਾਣ ਰੱਖਣਾ ਚਾਹੀਦਾ ਹੈ ਕਿਉਜੋ ਅੱਜ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਵਿਚ ਤੀਜੇ ਫਰੰਟ ਦਾ ਗਠਨ ਹੋਣਾ ਬਹੁਤ ਲਾਜ਼ਮੀ ਹੋ ਗਿਆ ਹੈ ਤਾਂ ਜੋ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਕੰਮ ਕੀਤਾ ਸਕੇ।ਇਸ ਮੌਕੇ ਪ੍ਰਤਾਪ ਸਿੰਘ ਸਾਬਕਾ ਸਰਪੰਚ, ਦਿਲਬਾਗ ਸਿੰਘ ਸਾਬਕਾ ਸਰਪੰਚ, ਨਿਸ਼ਾਨ ਸਿੰਘ, ਗੁਰਪ੍ਰਤਾਪ ਸਿੰਘ ਪੰਨੂੰ ,ਅਮਰਜੀਤ ਸਿੰਘ,ਸਵਿੰਦਰ ਸਿੰਘ ਫੋਜੀ,ਸੇਵਾ ਸਿੰਘ,ਹਰਭਜਨ ਸਿੰਘ,ਜਸਬੀਰ ਸਿੰਘ ਭੋਲਾ,ਹਰਚੰਦ ਸਿੰਘ,ਲਖਵਿੰਦਰ ਸਿੰਘ,ਰੇਸਮ ਸਿੰਘ ਫੋਜ਼ੀ ਬਲਵਿੰਦਰ ਸਿੰਘ,ਅਤੇ ਬੇਅੰਤ ਸਿੰਘ ਆਦਿ ਹਾਜ਼ਰ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD