Friday, 17 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ

 

ਡਿਪਟੀ ਕਮਿਸ਼ਨਰ ਵਿਪੁਲ ਉਜਵਲ ਵਲੋਂ ਵੋਟਰ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

Web Admin

Web Admin

5 Dariya News

ਗੁਰਦਾਸਪੁਰ , 01 May 2019

ਵਿਪੁਲ ਉਜਵਲ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਵਲੋਂ ਸਥਾਨਕ ਪੰਚਾਇਤ ਭਵਨ ਤੋਂ 'ਸਵੀਪ' ਮੁਹਿੰਮ ਤਹਿਤ ਵੋਟਰ ਜਾਗਰੂਕਤਾ ਵੈਨ ਨੂੰ ਝੰਡੀ ਦੇ ਰਵਾਨਾ ਕੀਤਾ, ਜੋ ਜਿਲੇ ਭਰ ਅੰਦਰ ਲੋਕਾਂ ਨੂੰ 19 ਮਈ ਨੂੰ ਵੋਟ ਦੇ ਹੱਕ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਜਾਗਰੂਕ ਕਰੇਗੀ। ਇਸ ਮੌਕੇ ਸਰਵ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਦੀਪਕ ਭਾਟੀਆ ਐਸ.ਡੀ.ਐਮ ਗੁਰਦਾਸਪੁਰ, ਰਕੇਸ ਗੁਪਤਾ ਡਿਪਟੀ ਡੀ.ਈ.ਓ (ਸ) ਮਨਜਿੰਦਰ ਸਿੰਘ ਚੋਣ ਕਾਨੂੰਗੋ, ਡਾ. ਪਰਮਜੀਤ ਸਿੰਘ ਆਦਿ ਹਾਜਰ ਸਨ।ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਵਿਪੁਲ ਉਜਵਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ 'ਸਵੀਪ' ਮੁਹਿੰਮ ਤਹਿਤ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਅੱਜ ਇਸ ਜਾਗਰੂਕਤਾ ਵੈਨ ਰਾਹੀਂ ਵੀ ਲੋਕਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਜਾਵੇਗੀ।ਉਨਾਂ ਕਿਹਾ ਕਿ ਨੌਜਵਾਨ ਲੜਕੇ-ਲੜਕੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪ ਖੁਦ ਵੋਟ ਪਾਉਣ ਅਤੇ ਦੂਸਰੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ 19 ਮਈ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਦੇਸ਼ ਦੀ ਉੱਨਤੀ ਤੇ ਖੁਸ਼ਹਾਲੀ ਵਿਚ ਨੌਜਵਾਨ ਵਰਗ ਦਾ ਵੱਡਾ ਰੋਲ ਹੈ। ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨ ਜਿਥੇ ਖੁਦ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਉਸਦੇ ਨਾਲ-ਨਾਲ ਆਪਣੇ ਘਰ, ਰਿਸ਼ਤੇਦਾਰਾਂ ਤੇ ਆਂਢ-ਗਵਾਂਢ ਦੇ ਲੋਕਾਂ ਨੂੰ ਵੀ ਵੋਟ ਜਰੂਰ ਪਾਉਣ ਲਈ ਜਾਗਰੂਕ ਕਰਨ। ਉਨਾਂ ਨਾਲ ਹੀ ਕਿਹਾ ਕਿ ਸ਼ੋਸਲ ਮੀਡੀਆਂ ਦੀ ਪੂਰੀ ਜੇਮੇਵਾਰੀ ਨਾਲ ਵਰਤੋ ਕਰਨ ਅਤੇ ਗੁੰਮਰਾਹ ਕੁੰਨ ਪ੍ਰਚਾਰ/ ਅਫਵਾਹਾਂ ਤੋਂ ਬਚਿਆ ਜਾਵੇ।ਉਨਾਂ ਅੱਗੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤੇ 'ਸਵੀਪ' (Systematic Voters@ 5ducation and 5lectoral Participation)  ਮੁਹਿੰਮ ਤਹਿਤ ਪਿੰਡ ਪੱਧਰ ਤਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। 

 

Tags: DC Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD