Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਡਵੋਕੇਟ ਸਿੱਧੂ ਤੇ ਉਨ੍ਹਾਂ ਦੇ ਸਾਥੀਆਂ ਨੇ ਫੇਜ਼ ਸੱਤ ਵਿਖੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 02 May 2019

Last updated on: May 02, 2019, 00:00 IST

ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿੱਚ ਪੰਜਾਬ ਯੂਥ ਕਾਂਗਰਸ ਦੇ ਮੀਡੀਆ ਕੋਆਰਡੀਨੇਟਰ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਵਲੋਂ ਲਗਾਤਾਰ ਜੰਗੀ  ਪੱਧਰ ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ । ਐਡਵੋਕੇਟ ਸਿੱਧੂ ਤੇ ਉਨ੍ਹਾਂ ਦੇ ਸਾਥੀਆਂ ਨੇ ਅੱਜ ਸਥਾਨਕ ਫੇਜ਼ ਸੱਤ ਵਿਖੇ ਘਰ ਘਰ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਲਾਮਬੰਦ ਕੀਤਾ ਅਤੇ ਵੱਧ ਤੋਂ ਵੱਧ ਵੋਟਾਂ ਸ੍ਰੀ ਮਨੀਸ਼ ਤਿਵਾੜੀ ਨੂੰ ਪਾਉਣ ਦੀ ਅਪੀਲ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਹਲਕਾ ਆਨੰਦਪੁਰ ਸਾਹਿਬ ਦੀਆਂ ਗ੍ਰਾਟਾਂ ਪਟਿਆਲਾ ਜ਼ਿਲ੍ਹੇ ਵਿੱਚ ਵੰਡਕੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ । ਉਨ੍ਹਾਂ ਕਿਹਾ ਕਿ ਪੁੱਤਰ ਮੋਹ ਵਿੱਚ ਆ ਕੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਨੂੰ ਭੁਲਾਉਣ ਵਾਲੇ ਸ੍ਰੀ ਚੰਦੂਮਾਜਰਾ ਨੂੰ ਲੋਕ ਹੁਣ ਚੰਗੀ ਤਰਾਂਹ ਸਮਝ ਚੁੱਕੇ ਹਨ ਅਤੇ ਅਗਾਮੀ ਉਨੀ ਮਈ ਨੂੰ ਆਪਣੀ ਇੱਕ ਇੱਕ ਵੋਟ ਕਾਂਗਰਸ ਪਾਰਟੀ ਦੇ ਹੱਕ ਵਿੱਚ ਭੁਗਤਾਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੰਗਾ ਸਬਕ ਸਿਖਾਉਣਗੇ । ਉਨ੍ਹਾਂ ਕਿਹਾ ਕਿ ਸ੍ਰੀ ਮਨੀਸ਼ ਤਿਵਾੜੀ ਜੀ  ਦੀ ਜਿੱਤ ਯਕੀਨੀ ਹੈ ਅਤੇ ਜਿੱਤ ਦਾ ਸੇਹਰਾ ਤੇਈ ਮਈ ਨੂੰ ਐਲਾਨ ਹੋਣਾ ਹੀ ਬਾਕੀ ਰਹਿ ਗਿਆ ਹੈ ।ਇਸ ਮੌਕੇ ਪ੍ਰਚਾਰ ਦੌਰਾਨ  ਉਨ੍ਹਾਂ ਨਾਲ  ਜਤਿੰਦਰ ਅਨੰਦ (ਟਿੰਕੂ ਅਨੰਦ), ਨਿਰਮਲ ਕੌਸ਼ਲ ਨਿਮੂ, ਮਹਿਲਾ ਪ੍ਰਧਾਨ ਡਿੰਪਲ ਸੱਭਰਵਾਲ, ਜੀ.ਐਸ. ਟਿਵਾਣਾ, ਮੋਨਾ, ਗੋਗੀ ਚੌਹਾਨ, ਪ੍ਰਿੰਸੀਪਲ ਗੁਰਮੁੱਖ ਸਿੰਘ, ਨਰਿੰਦਰ ਲਾਂਬਾ, ਅਜੈਬ ਸਿੰਘ ਬਾਕਰਪੁਰ, ਗੋਪੀ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜਰ ਸਨ । 

 

Tags: Karanvir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD