Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਦੇਸ਼ ਨੂੰ ਮਜਬੂਤ ਪ੍ਰਧਾਨ ਮੰਤਰੀ ਦੀ ਲੋੜ:-ਸੁਖਬੀਰ ਸਿੰਘ ਬਾਦਲ

ਅਕਾਲੀ ਦੱਲ ਭਾਜਪਾ ਦੀ ਹੋਈ ਵਿਸ਼ਾਲ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਸੰਬੌਧਨ

5 Dariya News

ਸ੍ਰੀ ਅਨੰਦਪੁਰ ਸਾਹਿਬ/(ਦਵਿੰਦਰਪਾਲ ਸਿੰਘ/ਅੰਕੁਸ਼) , 02 May 2019

Last updated on: May 02, 2019, 00:00 IST

ਅੱਜ ਸ਼੍ਰੀ ਅਨੰਦਪੁਰ ਸਾਹਿਬ ਦੇ ਨਾਲ ਲਗਦੇ ਪਿੰਡ ਢਾਹਾ ਵਿਖੇ ਅਕਾਲੀ-ਭਾਜਪਾ ਵਲੋਂ ਚੌਣ ਰੈਲੀ ਕੀਤੀ ਗਈ ਜਿਸ ਵਿਚ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਤੇ ਵਰ੍ਹਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੋ ਸਾਲਾਂ ਦੇ ਰਾਜ ਦੋਰਾਨ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਮਿਲੇ ਨਹੀ ਤੇ ਨਾਂ ਹੀ ਪੰਜਾਬ ਵਿਚ ਕੋਈ ਨਵਾਂ ਪ੍ਰਾਜੈਕਟ ਲਿਆਉਂਦਾ। ਉਨ੍ਹਾਂ ਕਿਹਾ ਕਿ ਜਿੰਨਾ ਵੀ ਵਿਕਾਸ ਹੋਇਆ ਕੇਵਲ ਤੇ ਕੇਵਲ ਅਕਾਲੀ ਸਰਕਾਰ ਸਮੇਂ ਹੋਇਆ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਭਾਰਤ ਨੂੰ ਮਜਬੂਤ ਪ੍ਰਧਾਨ ਮੰਤਰੀ ਦੀ ਲੋੜ ਹੈ ਜਦੋਂ ਕਿ ਮੋਦੀ ਦੇ ਮੁਕਾਬਲੇ ਰਾਹੁਲ ਗਾਂਧੀ ਬਹੁਤ ਕਮਜੋਰ ਹੈ। ਇਥੋਂ ਖੜੇ ਕਾਂਗਰਸੀ ਉਮੀਦਵਾਰ ਮੁਨੀਸ਼ ਤਿਵਾੜੀ ਬਾਰੇ ਅਕਾਲੀ ਦੱਲ ਦੇ ਪ੍ਰਧਾਨ ਨੇ ਕਿਹਾ ਕਿ ਤਿਵਾੜੀ ਦੁਬਾਰਾ ਨਜਰ ਨਹੀ ਆਉਣਗੇ। ਇਸ ਤੋਂ ਪਹਿਲਾਂ ਪ੍ਰੋ:ਪ੍ਰੇਮ ਸਿੰਘ ਚੰਦੂਮਾਜਰਾ, ਡਾ:ਦਲਜੀਤ ਸਿੰਘ ਚੀਮਾ, ਡਾ:ਪਰਮਿੰਦਰ ਸ਼ਰਮਾ, ਜਤਿੰੰਦਰ ਸਿੰਘ ਅਠਵਾਲ, ਅਰਵਿੰਦ ਮਿੱਤਲ ਆਦਿ ਨੇ ਵੀ ਸੰਬੋਧਨ ਕੀਤਾ। ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦੱਲ ਆਗੂਆਂ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਤਿੰਦਰ ਸਿੰਘ ਅਠਵਾਲ, ਸੰਦੀਪ ਸਿੰਘ ਕਲੌਤਾ, ਪ੍ਰਿੰ:ਸੁਰਿੰਦਰਸਿੰਘ, ਕੁਲਵਿੰਦਰ ਕੋਰ, ਇੰਦਰਜੀਤ ਸਿੰਘ ਬੇਦੀ, ਪਰਮਜੀਤ ਸਿੰਘ ਲੱਖੇਵਾਲ, ਠੇਕੇਦਾਰ ਗੁਰਨਾਮ ਸਿੰਘ, ਗੁਰਿੰਦਰ ਸਿੰਘ ਗੋਗੀ, ਪਰਮਜੀਤ ਸਿੰਘ ਲੱਖੇਵਾਲ, ਹਰਦੇਵ ਸਿੰਘ, ਸੁਰਿੰਦਰ ਸਿੰਘ ਮਟੌਰ, ਪਲਵਿੰਦਰ ਕੌਰ ਰਾਣੀ, ਮਨਜੀਤ ਸਿੰਘ ਬਾਸੋਵਾਲ, ਹਰਜੀਤ ਸਿੰਘ ਅਚਿੰਤ, ਰਜੇਸ਼ ਚੌਧਰੀ, ਬਲਰਾਮ ਪ੍ਰਾਸ਼ਰ ਗੰਨੂ,  ਸਮੇਤ ਆਗੂ ਤੇ ਵਰਕਰ ਹਾਜ਼ਰ ਸਨ।

 

Tags: Sukhbir Singh Badal , Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD