Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਂਗਰਸ ਦੇ ਚੋਣ ਮੈਨੀਫੈਸਟੋ 'ਚ ਨਿਆ ਸਕੀਮ ਦੀ ਪਿੰਡ-ਪਿੰਡ ਹੋਣ ਲੱਗੀ ਚਰਚਾ

ਨਿਆ ਸਕੀਮ ਦੇ ਐਲਾਨ ਤੋਂ ਬਾਅਦ ਔਰਤਾਂ ਨੇ ਕੀਤਾ ਤਿਵਾੜੀ ਦਾ ਧੰਨਵਾਦ

5 Dariya News

ਸ਼ਹੀਦ ਭਗਤ ਸਿੰਘ ਨਗਰ , 02 May 2019

Last updated on: May 02, 2019, 00:00 IST

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਵੱਲੋਂ ਹਲਕਾ ਅਨੰਦਪੁਰ ਸਾਹਿਬ ਵੱਲੋਂ ਹਰ ਹਲਕੇ ਵਿਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਲੋਕ ਸਭਾ 2019 ਦੀਆਂ ਚੋਣਾ ਲਈ ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਵਿਚ ਨਿਆ ਸਕੀਮ ਨੂੰ ਸ਼ਾਮਿਲ ਕੀਤਾ ਗਿਆ ਹੈ, ਇਸ ਤੋਂ ਮਨਰੇਗਾ ਸਕੀਮ ਤਹਿਤ 100 ਦਿਨ ਦੇ ਰੁਜ਼ਗਾਰ ਨੂੰ ਹੁਣ 150 ਦਿਨ ਰੁਜ਼ਗਾਰ ਨਿਸ਼ਚਿਤ ਕੀਤਾ ਗਿਆ ਹੈ।ਅੱਜ ਜਦੋਂ ਬਰਨਾਲਾ ਕਲਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਮਨੀਸ਼ ਤਿਵਾੜੀ ਨੇ ਪਿੰਡ ਦੀਆਂ ਔਰਤਾਂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਕਾਂਗਰਸ ਪਾਰਟੀ ਦੇ ਇਸ ਐਲਾਨ ਤੇ ਖੁਸ਼ੀ ਜਾਹਰ ਕਰਦਿਆ ਹੋਏ ਉਹਨਾਂ ਦਾ ਧੰਨਵਾਦ ਕੀਤਾ। ਉਹਨਾਂ ਨੇ ਤਿਵਾੜੀ ਨੂੰ ਦੱਸਿਆ ਕਿ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਵਿਚ ਲੋੜਵੰਦ ਪਰਿਵਾਰ ਲਈ ਲਿਆਂਦੀਂ ਨਿਆ ਸਕੀਮ ਦੀ ਹਲਕੇ ਦੇ ਪਿੰਡ-ਪਿੰਡ ਵਿਚ ਇਹ ਚਰਚਾ ਆਮ ਹੋਣ ਲੱਗ ਪਈ ਹੈ ਕਿ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਨਾਲ ਉਹਨਾਂ ਦੇ ਖਾਤੇ ਵਿਚ 6 ਹਾਜ਼ਾਰ ਰੁਪਏ ਮਹੀਨਾ ਤੇ ਸਾਲ ਦਾ 72 ਹਾਜਾਰ ਰੁਪਏ ਆਉਣ ਨਾਲ ਉਹਨਾਂ ਦੇ ਘਰ ਦੀ ਆਰਥਿਕ ਸਥਿਤੀ ਵਿਚ ਸੁਧਾਰ ਆਵੇਗਾ। ਫਿਰ ਕਾਂਗਰਸ ਦੀ ਸਰਕਾਰ ਕਿਉਂ ਨਾ ਬਣਾਈ ਜਾਵੇ, ਨਰਿੰਦਰ ਮੋਦੀ ਤੇ ਪ੍ਰੋ. ਚੰਦੂਮਾਜਰਾ ਤਾਂ ਜੁਮਲੇ ਹੀ ਛੱਡਦੇ ਰਹਿੰਦੇ ਹਨ ਤੇ ਸਾਡੀ ਵੋਟਾਂ ਲੈ ਕੇ ਫਿਰ ਹਲਕੇ ਵਿਚ ਵੀ ਨਜ਼ਰ ਨਹੀਂ ਆਉਂਦੇ। ਇਹੋ ਜਿਹੇ ਉਮੀਦਵਾਰ ਤੇ ਪਾਰਟੀ ਲਈ ਸਾਡੀ ਕੋਈ ਵੋਟ ਨਹੀਂ।

 

Tags: Manish Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD