Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਸੰਜੈ ਟੰਡਨ ਨੇ ਕਿਰਨ ਖੇਰ ਦੇ ਸਮਰਥਨ ਵਿਚ ਪਦ ਯਾਤਰਾ ਸ਼ੂਰੁ ਕੀਤੀ

Web Admin

Web Admin

5 Dariya News

ਚੰਡੀਗੜ੍ਹ , 03 May 2019

ਭਾਰਤੀ ਜਨਤਾ ਪਾਰਟੀ ਅਤੇ ਸ਼ਿਰੋਮਣੀ ਅਕਾਲੀ ਦਲ ਦੀ ਸਾਂਝਾ ਉਮੀਦਵਾਰ ਕਿਰਨ ਖੇਰ ਦੇ ਸਮਰਥਨ ਵਿਚ ਭਾਜਪਾ ਚੰਡੀਗੜ੍ਹ ਦੇ ਪ੍ਰਦੇਸ਼ ਪਰਮੂਖ ਸੰਜੈ ਟੰਡਨ ਨੇ ਸ਼ਹਿਰ ਵਿਚ ਚੋਣ ਪ੍ਰਚਾਰ ਵਿਚ ਤੇਜੀ ਲਿਆ ਦਿਤੀ ਹੈ । ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਸਵੇਰੇ ਸੈਕਟਰ 22 ਵਿਖੇ ਨੁਕੱੜ ਢਾਬੇ ਵਿਚ ਅਪਣੀ ਪਦ ਯਾਤਰਾ ਸ਼ੂਰੁ ਕੀਤੀ । ਉਨ੍ਹਾਂ ਦੇ ਨਾਲ ਜਿਲਾ ਪਰਮੂਖ ਜਤਿੰਦਰ ਮਲਹੋਤਰਾ ਅਤੇ ਰਵਿਕਾਂਤ ਸ਼ਰਮਾ, ਆਫਿਸ ਸਕ੍ਰੇਟਰੀ ਗਜੇਂਦਰ ਸ਼ਰਮਾ, ਸੰਤੋਸ਼ ਸ਼ਰਮਾ, ਅਮਿਤ ਰਾਣਾ, ਕਪਿਲ ਸ਼ਰਮਾ, ਰੇਣੂ ਬਾਲਾ, ਰਜਿੰਦਰ ਕੌਰ ਰੱਤੂ, ਮਨਮੋਹਨ ਕਾਲਿਆ, ਸੰਜੈ ਪੂਰੀ, ਮਨੋਜ ਬਜਾਜ, ਅਵਨੀਸ਼ ਬੰਸਲ, ਅਰੂਣਦੀਪ ਸਿੰਘ, ਗੂਰਪ੍ਰਤਾਪ ਬੌਪਾਰਾਏ, ਵੰਸ਼ ਅਤੇ ਹੋਰਨਾਂ ਦੇ ਭਾਗ ਲਿਆ ।ਪ੍ਰਦੇਸ਼ ਪਰਮੂਖ ਸੰਜੈ ਟੰਡਨ ਨੇ ਸਾਰਿਆ ਦੁਕਾਨਦਾਰਾਂ ਦੇ ਨਾਲ  ਜਾ ਜਾ ਕ ਭਾਜਾਪਾ ਦੇ ਪੱਟਕੇ ਪਵਾਏ  ਅਤੇ ਦੁਕਾਨਦਾਰਾਂ ਨੇ ਵੀ ਸਾਰੀ ਟੋਲਿਆਂ ਦਾ ਨਿੱਘਾ ਸੁਆਗਤ ਕੀਤਾ । ਸਥਾਨਕ ਲੋਕਾਂ ਨੇ ਪ੍ਰਦੇਸ਼ ਪਰਮੂਖ ਨੂੰ ਭਰੋਸਾ ਦੁਵਾਇਆ ਕਿ ਲੋਕੀ ਪੁਰੀ ਤਰਾਂਹ ਭਾਜਪਾ ਦੇ ਨਾਲ ਹਨ ਅਤੇ ਚੰਡੀਗੜ੍ਹ ਦੀ ਉਮੀਦਵਾਰ ਕਿਰਣ ਖੇਰ ਨੂੰ ਭਾਰੀ ਮਤਾਂ ਨਾਲ ਜੈਤੂ ਬਨਾਉਣਗੇਂ ਅਤੇ ਸੰਸਦ ਦੀ ਰਾਹ ਵਿਖਾਉਣਗੇਂ । ਦੂਕਾਨਦਾਰਾਂ ਅਤੇ ਸਥਾਨਕ ਲੋਕਾਂ ਦੀ  ਗਲ੍ਹਾਂ ਸੁਣਕੇ ਟੰਡਨ ਨੇ ਉਨ੍ਹਾਂ ਦਾ ਆਭਾਰ ਵਿਅਕਤ ਕੀਤਾ ਅਤੇ ਕਿਹਾ ਕਿ ਖੇਰ ਨੇ ਸਾਲ 2014 ਤੋਂ ਚੰਡੀਗੜ੍ਹ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ । ਜਦਕਿ ਦੂਜੀ ਵਲ੍ਹ ਕਾਂਗਰੇਸ ਨੇਤਾ ਬੰਸਲ ਅਤੇ ਉਨ੍ਹਾਂ ਦੇ ਪਰਿਵਾਰ ਤੇ ਭ੍ਰਿਸ਼ਟਾਚਾਰ ਦੇ ਗੰਭੀਰ ਆਰੋਪ ਲਗੇ ਹਨ ।ਉਨਾਂਹ ਨੇ ਦਸਿਆ ਕਿ ਚੰਡੀਗੜ੍ਹ ਦੀ ਜਨਤਾ ਖੇਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਰਿਣਾਮਸਰੁਪ ਉਹ ਜਨਤਾ ਦਾ ਆਸ਼ੀਰਵਾਸ ਇਸ ਵਾਰ ਵੀ ਪ੍ਰਾਪਤ ਕਰੇਗੀ ।

 

Tags: Sanjay Tandon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD