Monday, 13 May 2024

 

 

ਖ਼ਾਸ ਖਬਰਾਂ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ

 

ਮੋਦੀ ਸਰਕਾਰ ਨੇ ਫੌਜੀਆਂ ਨੂੰ ਦਿੱਤਾ ਸਨਮਾਨ - ਕਿਰਨ ਖੇਰ

ਸਾਬਕਾ ਫੌਜੀਆਂ ਨੇ ਦਿੱਤਾ ਭਾਜਪਾ ਨੂੰ ਸਮਰਥਨ ਦਾ ਭਰੋਸਾ

5 Dariya News

ਚੰਡੀਗੜ੍ਹ , 05 May 2019

ਸ਼ਹਿਰ ਦੀ ਐਕਸ ਸਰਵਿਸਮੈਨ ਯੂਨੀਅਨ ਦੇ ਮੈਂਬਰਾਂ ਦੇ ਦਲ ਨੇ ਅੱਜ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪ੍ਰਦੇਸ਼ ਪ੍ਰਧਾਨ ਸੰਜੈ ਟੰਡਨ ਅਤੇ ਭਾਜਪਾ-ਅਕਾਲੀ ਦਲ ਦੀ ਸਾਂਝੀ ਉਮੀਦਵਾਰ ਕਿਰਣ ਖੇਰ ਦੇ ਨਾਲ ਪਾਰਟੀ ਦਫਤਰ ਕਮਲਮ 'ਚ ਭੇਂਟ ਕੀਤੀ ਅਤੇ ਆਪਣਾ ਸਮਰਥਨ ਦੇਣ ਦੀ ਗੱਲ ਕਹੀ। ਪ੍ਰੋਗਰਾਮ ਦਾ ਆਯੋਜਨ ਪਾਰਟੀ ਦੇ ਉਪ ਪ੍ਰਧਾਨ ਹਰੀ ਸ਼ੰਕਰ ਮਿਸ਼ਰਾ ਨੇ ਕੀਤਾ।ਇਸ ਮੌਕੇ ਪ੍ਰਦੇਸ਼ ਪ੍ਰਧਾਨ ਸੰਜੈ ਟੰਡਨ ਨੇ ਮੌਜੂਦ ਸਾਰੇ ਐਕਸ ਸਰਵਿਸਮੈਨ ਦੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਦੇਸ਼ 'ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਪਹਿਲੀ ਅਜਿਹੀ ਸਰਕਾਰ ਹੈ ਜਿਸਨੇ ਵਨ ਰੈਂਕ ਵਨ ਪੈਸ਼ਨ ਨੂੰ ਲਾਗੂ ਕਰਕੇ ਫੌਜੀਆਂ ਨੂੰ ਸਨਮਾਨ ਦਿੱਤਾ ਹੈ। ਇੰਨਾ ਹੀ ਨਹੀਂ ਮੋਦੀ ਸਰਕਾਰ ਨੇ ਫੌਜੀਆਂ ਦੀਆਂ ਵਿਧਵਾਵਾਂ ਅਤੇ ਸੁਰੱਖਿਆ ਦੇ ਲਈ ਆਧੁਨਿਕ ਹਥਿਆਰ, ਜੈਕੇਟ, ਫਾਈਟਰ ਜਹਾਜ ਆਦਿ ਰੱਖਿਆਂ ਦੇ ਕਈ ਸੌਦੇ ਕੀਤੇ। ਮਿਲਟਰੀ ਬਜਟ 'ਚ ਬੜਾਵਾ ਅਤੇ ਰੱਖਿਆਂ ਸੌਦਿਆਂ 'ਚ ਦਲਾਲਾਂ ਨੂੰ ਬਾਹਰ ਦਾ ਰਸਤਾ ਦਿਖਾ ਕੇ ਇਮਾਨਦਾਰੀ ਦਿਖਾਈ। ਇਸ ਮੌਕੇ 'ਤੇ ਕਿਰਣ ਖੇਰ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਦੇਸ਼ ਦੇ ਸੈਨਿਕਾਂ ਅਤੇ ਸਾਬਕਾ ਫੌਜੀਆਂ ਦੀ ਸਮੱਸਿਆਵਾਂ ਦਾ ਪਹਿਲੇ ਦੇ ਆਧਾਰ ਤੇ ਹੱਲ ਕੀਤਾ ਹੈ। ਵਨ ਰੈਂਕ ਵਨ ਪੈਂਸ਼ਨ ਤੇ ਬੋਲਦੇ ਹੋਏ ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਤਾਂ ਇਸ ਮੁੱਦੇ 'ਤੇ ਫੌਜੀਆਂ ਨੂੰ ਨਿਰਾਸ਼ਾ ਹੀ ਦਿਖਾਈ ਜਦਕਿ ਮੋਦੀ ਸਰਕਾਰ ਨੇ ਆਉਂਦੇ ਹੀ ਆਪਣੇ ਵਾਇਦੇ ਨੂੰ ਪੂਰਾ ਕੀਤਾ ਅਤੇ ਦੇਸ਼ ਦੇ ਹਰ ਸੈਨਿਕ ਨੂੰ ਸਨਮਾਨ  ਦਿੱਤਾ। 

  

 

Tags: Kirron Kher , Sanjay Tandon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD