Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਭਾਜਪਾ ਪਰਮੂਖ ਨੇ ਮੋਰਚਾ ਪਦਾਧਿਕਾਰਿਆ ਨਾਲ ਕੀਤੀ ਮੀਟਿੰਗ

ਹਰੇਕ ਮੌਰਚਾ ਨੁੰ ਚੋਣ ਤੋਂ ਪਹਿਲਾਂ 10 ਪ੍ਰੋਗਰਾਮ ਆਯੋਜਤ ਕਰਣ ਦੇ ਦਿਤੇ ਨਿਰਦੇਸ਼

Web Admin

Web Admin

5 Dariya News

ਚੰਡੀਗੜ੍ਹ , 06 May 2019

ਭਾਜਪਾ ਪਰਮੂਖ ਸੰਜੇ ਟੰਡਨ ਨੇ ਉਤਰੀ ਪੂਰਵੀ ਸੁਬਿਆਂ ਦੇ ਸੰਗਠਨ ਮਹਾਮੰਤਰੀ ਅਜੈ ਜਾਮਵਾਲ ਦੀ ਮੌਜੂਦਗੀ ਵਿਚ ਅੱਜ ਸੈਕਟਰ 33 ਵਿਖੇ ਪਾਰਟੀ ਆਫਿਸ – ਕਮਲਮ ਵਿਚ ਯੂਵਾ, ਮਹਿਲਾ, ਕਿਸਾਨ, ਐਸਸੀ, ਅੱਲਪ ਸੰਖਿਅਕ ਅਤੇ ਪਿੱਛੜਾ ਜਾਤਿ ਮੋਰਚਾ ਦੇ ਪਰਮੂਖ ਅਤ ਸਕਤਰਾਂ ਦੇ ਨਾਲ ਬੈਠਕ ਕੀਤੀ ।ਬੈਠਕ ਦੇ ਦੌਰਾਨ ਹਰੇਕ ਮੌਰਚੇ ਦੇ ਆਉਣ ਵਾਲੇ ਪ੍ਰੋਗਰਾਮ ਦੀ ਰਣਨੀਤਿ ਤੇ ਵਿਸਥਾਰਪੂਰਕ ਚਰਚਾ ਕੀਤੀ ਗਈ । ਹਰੇਕ ਮੋਰਚੇ ਨੂੰ ਨਿਰਦੇਸ਼ ਦਿਤੇ ਗਏ ਕਿ ਚੋਣ ਤੋਂ ਪਹਿਲਾਂ ਸ਼ਹਿਰ ਦੇ ਕੋਨੇ ਕੋਨੇ ਵਿਚ ਘੱਟੋ ਘੱਟ 9-10 ਪ੍ਰੋਗਰਾਮ ਆਯੋਜਤ ਕੀਤੇ ਜਾਣ ਤਾਂ ਜੋ ਭਾਜਪਾ ਅਕਾਲੀ ਦਲ ਦੀ ਸਾਂਝੀ ਉਮੀਦਵਾਰ ਕਿਰਨ ਖੇਰ ਲੋਕਾਂ ਦੇ ਨਾਲ ਵਿਚਾਰ ਵਟਾਉਂਦਰਾ ਕਰ ਸਕੇ ਅਤੇ ਲੋਕਾਂ ਨੂੰ ਭਾਜਪਾ ਦੇ ਲਈ ਵੋਟ ਪੁਵਾਉਣ ਲਈ ਪ੍ਰੇਰਤ ਕਰ ਸਕਣ । ਸੰਜੇ ਟੰਡਨ ਨੇ ਮੋਰਚਾ ਪਦਾਧਿਕਾਰਿਆਂ ਤੋਂ ਅਪੀਲ ਕੀਤੀ ਕਿ ਉਹ ਇਸ ਲੜੀ ਵਿਚ ਜੰਗੀ ਪੱਧਰ ਤੇ ਜੁਣ ਜਾਣ ਅਤੇ ਭਾਰੀ ਬਹੁਮਤ ਨਾਲ ਕਿਰਨ ਖੇਰ ਨੂੰ ਜੈਤੁ ਬਨਾਉਣ ।

 

Tags: Sanjay Tandon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD