Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੋਣ ਜਿੱਤਣ ਤੋਂ ਬਾਅਦ ਪੂਰੇ ਹਲਕੇ ਦਾ ਹੀ ਸਰਬਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ : ਨਰਿੰਦਰ ਸ਼ੇਰਗਿੱਲ

5 Dariya News

ਨੰਗਲ , 08 May 2019

Last updated on: May 08, 2019, 00:00 IST

ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਅੱਜ ਨੰਗਲ ਬਲਾਕ ਦੇ ਦਰਜਨਾਂ ਪਿੰਡਾਂ ਭੰਗਲਾਂ, ਨਾਨਗਰਾਂ, ਮਜਾਰੀ, ਕਲਮਾਂ, ਖੇੜਾ ਕਲਮੋਟ ਆਦਿ ਪਿੰਡਾਂ ਵਿਚ ਆਪ ਆਗੂ ਡਾ.ਸੰਜੀਵ ਗੌਤਮ ਦੀ ਅਗਵਾਈ ਹੇਠ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਲੋਕਾਂ ਵਲੋਂ ਸ਼ੇਰਗਿੱਲ ਦਾ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਭੰਗਲਾਂ ਵਿਖੇ ਚੋਣ ਮੀਟਿੰਗ ਦੌਰਾਨ ਆਪ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਪਿੰਡ ਵਾਸੀ ਅਸ਼ੋਕ ਕੁਮਾਰ ਨੇ ਸ਼ੇਰਗਿੱਲ ਨੂੰ ਦੱਸਿਆ ਕਿ ਪਿੰਡ ਦੇ ਵਿਕਾਸ ਵੱਲ ਕਿਸੇ ਵੀ ਸਰਕਾਰ ਨੇ ਧਿਆਨ ਨਹੀਂ ਦਿੱਤਾ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੱਕ ਮੁਹੱਈਆ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਉਮੀਦਾਂ ਹਨ ਕਿ ਚੋਣ ਜਿੱਤਣ ਤੋਂ ਬਾਅਦ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਨਰਿੰਦਰ ਸ਼ੇਰਗਿੱਲ ਨੇ ਕਿਹਾ ਕਿ ਉਹ ਚੋਣ ਜਿੱਤਣ ਤੋਂ ਬਾਅਦ ਪੂਰੇ ਹਲਕੇ ਦਾ ਹੀ ਸਰਬਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਸਮੂਹ ਪਿੰਡਾਂ ਵਿਚ ਜਾਕੇ ਦੇਖਿਆ ਹੈ ਕਿ ਲੋਕਾਂ ਨੂੰ ਪੀਣ ਵਾਲਾ ਪਾਣੀ, ਸਫਾਈ, ਗੰਦੇ ਪਾਣੀ ਦੀ ਨਿਕਾਸੀ ਅਤੇ ਹੋਰ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ ।  ਇਸ ਮੌਕੇ ਬੱਬਲ ਕੌਰ, ਗੁਰਦੀਪ ਸਿੰਘ ਛੀਨਾ, ਅਸ਼ੋਕ ਕੁਮਾਰ, ਕੁਲਦੀਪ ਸਿੰਘ, ਗੁਰਦੀਪ ਸਿੰਘ, ਬਾਬੂ ਚਮਨ ਲਾਲ, ਹਰਮਿੰਦਰ ਸਿੰਘ ਢਾਹੇ, ਮਾਸਟਰ ਹਰਦਿਆਲ ਸਿੰਘ ਜ਼ਿਲ੍ਹਾ ਪ੍ਰਧਾਨ, ਕਮਿੱਕਰ ਸਿੰਘ, ਰਜਿੰਦਰ ਸਿੰਘ ਰਾਜਾ, ਦਿਲਾਵਰ ਸਿੰਘ ਆਦਿ ਮੌਜੂਦ ਸਨ। 

 

Tags: Narinder Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD