Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਸੱਦਾ-ਪਰਨੀਤ ਕੌਰ

ਵਿਕਾਸ ਦੀ ਦੇਵੀ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਲੋਕ ਸਭਾ ਵਿੱਚ ਭੇਜਾਂਗੇ- ਹੈਰੀਮਾਨ

5 Dariya News

ਪਟਿਆਲਾ , 14 May 2019

Last updated on: May 14, 2019, 00:00 IST

ਸਾਬਕਾ ਵਿਦੇਸ਼ ਰਾਜ ਮੰਤਰੀ ਤੇ ਕਾਂਗਰਸ ਆਈ ਦੀ ਲੋਕ ਸਭਾ ਪਟਿਆਲਾ ਹਲਕੇ ਤੋਂ ਉਮੀਦਵਾਰ ਪਰਨੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਵਰਗ ਦੇ ਭਵਿੱਖ ਨੂੰ ਸੰਵਾਰਨ ਲਈ ਕੇਂਦਰ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣਾਉਣੀ ਜਰੂਰੀ ਹੈ। ਕਿਉਂਕਿ ਕੇਂਦਰ ਅਤੇ ਪੰਜਾਬ ਵਿੱਚ ਕਾਂਗਰਸ ਦੀਆਂ ਹੀ ਸਰਕਾਰਾਂ ਹੋਣ ਨਾਲ ਨੌਜਵਾਨ ਵਰਗ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਕੇਂਦਰ ਸਰਕਾਰ ਤੋਂ ਕਈ ਨਵੇਂ ਪ੍ਰੋਜੈਕਟ ਲਿਆਂਦੇ ਜਾਣਗੇ। ਉਹਨਾਂ ਆਖਿਆ ਨੌਜਵਾਨ ਕਿਸੇ ਵੀ ਦੇਸ਼ ਦੀ ਰੀੜ ਦੀ ਹੱਡੀ ਹੁੰਦੇ ਹਨ, ਇਸ ਲਈ ਉਹਨਾਂ ਦੇ ਭਵਿੱਖ ਨੂੰ ਉਜਵਲ ਬਣਾਉਣ ਵਾਸਤੇ ਜਿਥੇ ਪੰਜਾਬ ਸਰਕਾਰ ਪਹਿਲਾਂ ਹੀ ਕਈ ਵੱਡੇ ਕਦਮ ਚੁੱਕ ਰਹੀ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਵਿੱਚ ਵੱਡੀ ਪੱਧਰ ਤੇ ਰੋਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।ਪਰਨੀਤ ਕੌਰ ਅੱਜ ਸਨੌਰ ਹਲਕੇ ਦੇ ਪਿੰਡ ਪੁਰਮੰਡੀ, ਦੇਵੀਗੜ ਅਤੇ ਭੁਨਰਹੇੜੀ ਵਿਖੇ ਵੱਡੀਆ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਹਲਕੇ ਵਿੱਚ ਵੱਡੀ ਪੱਧਰ ਤੇ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਿਕਰ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਵੱਧ ਤੋਂ ਵੱਧ ਵੋਟਾਂ ਪਾ ਕੇ ਪਰਨੀਤ ਕੌਰ ਨੂੰ ਵੱਡੇ ਫਰਕ ਨਾਲ ਜਿਤਾਉਣ। ਰੈਲੀ ਵਿੱਚ ਤੇਜਿੰਦਰਪਾਲ ਸਿੰਘ ਸੰਧੂ ਹਲਕੇ ਦੇ ਪੰਚ, ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

 

Tags: Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD