Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਰਜੀਤ ਸਿੰਘ ਰੱਖੜਾ ਦੀ ਭਤੀਜੀ ਮਨਪ੍ਰੀਤ ਨੇ ਲਿਆਂਦੀ ਪ੍ਰਚਾਰ ਦੀ ਹਨੇਰੀ

ਵੱਡੇ ਪੱਧਰ 'ਤੇ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਜੋੜਿਆ ਪ੍ਰਚਾਰ ਮੁਹਿੰਮ ਨਾਲ

5 Dariya News

ਪਟਿਆਲਾ , 15 May 2019

Last updated on: May 15, 2019, 00:00 IST

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਭਤੀਜੀ ਮਨਪ੍ਰੀਤ ਕੌਰ ਨੇ ਅੱਜ ਜਿੱਥੇ ਹਲਕਾ ਪਟਿਆਲਾ ਦੇ ਨੇੜਲੇ ਇਲਾਕਿਆਂ 'ਚ ਪ੍ਰਚਾਰ ਦੀ ਹਨੇਰੀ ਲਿਆਂਦੀ, ਉਥੇ ਹੀ ਵੱਡੇ ਪੱਧਰ 'ਤੇ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਪ੍ਰਚਾਰ ਮੁਹਿੰਮ ਦੇ ਨਾਲ ਜੋੜਿਆ। ਮਨਪ੍ਰੀਤ ਕੌਰ ਨੇ ਆਖਿਆ ਕਿ ਸ. ਰੱਖੜਾ ਇੱਕ ਦਰਵੇਸ਼ ਅਤੇ ਇਮਾਨਦਾਰ ਸਖਸ਼ੀਅਤ ਦੇ ਮਾਲਕ ਹਨ, ਹਮੇਸ਼ਾ ਉਹਨਾਂ ਲੋਕਾਂ ਦੇ ਭਲੇ ਦੀ ਗੱਲ ਕੀਤੀ ਹੈ। ਇਸ ਕਾਰਨ ਸ਼ਹਿਰ ਅਤੇ ਪਿੰਡ ਪੱਧਰ 'ਤੇ ਲੋਕਾਂ ਨੂੰ ਉਨ੍ਹਾਂ ਵੱਲੋਂ ਕੀਤੇ ਕੰਮਾਂ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸ. ਸੁਰਜੀਤ ਸਿੰਘ ਰੱਖੜਾ ਨੂੰ ਵੱਡੀ ਲੀਡ ਨਾਲ ਜਿਤ ਦਿਵਾਈ ਜਾਵੇਗੀ ਅਤੇ ਕਾਂਗਰਸ ਨੂੰ ਪੰਜਾਬ 'ਚੋਂ ਚੱਲਦਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਭਾਜਪਾ ਦੇ ਆਗੂ ਵੀ ਮੌਜੂਦ ਸਨ।

 

Tags: Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD