Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸੁਰਜੀਤ ਸਿੰਘ ਰੱਖੜਾ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ: ਅਜੀਤ ਪਾਲ ਕੋਹਲੀ

ਕਾਂਗਰਸ ਨੇ ਹਰ ਵਰਗ ਨਾਲ ਕੀਤਾ ਧੱਕਾ ; ਖੋਹੇ ਲੋਕਾਂ ਦੇ ਹੱਕ

5 Dariya News

ਪਟਿਆਲਾ , 15 May 2019

Last updated on: May 15, 2019, 00:00 IST

ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ ਨੇ ਆਖਿਆ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਹੈ। ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਹੈ। ਇਸ ਤੋਂ ਉਲਟ ਕਾਂਗਰਸ ਨੇ ਹਮੇਸ਼ਾ ਹਰ ਵਰਗ ਨਾਲ ਧੱਕਾ ਹੀ ਕੀਤਾ ਹੈ ਅਤੇ ਲੋਕਾਂ ਦੇ ਬਣਦੇ ਹੱਕ ਵੀ ਖੋਹੇ ਹਨ, ਇਸ ਕਾਰਨ ਜਨਤਾ ਵਲੋਂ ਅੱਜ ਥਾਂ-ਥਾਂ ਕਾਂਗਰਸ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਸਾਬਕਾ ਮੇਅਰ ਕੋਹਲੀ ਅੱਜ ਸ. ਰੱਖੜਾ ਦੇ ਹੱਕ 'ਚ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਚੋਣ ਪ੍ਰਚਾਰ ਕਰਨ ਦੌਰਾਨ ਗੱਲਬਾਤ ਕਰ ਰਹੇ ਸਨ।ਸ.  ਅਜੀਤ ਪਾਲ ਸਿੰਘ ਕੋਹਲੀ ਨੇ ਜਿੱਥੇ ਅੱਜ ਪਟਿਆਲਾ ਸ਼ਹਿਰ ਦੇ ਲੋਕਾਂ ਨੂੰ ਅਕਾਲੀ ਭਾਜਪਾ ਦੇ ਨਾਲ ਜੋੜਿਆ, ਉਥੇ ਸ. ਰੱਖੜਾ ਵੱਲੋਂ ਕੀਤੇ ਸਮਾਜ ਸੇਵਾ ਦੇ ਕੰਮਾਂ ਨੂੰ ਘਰ-ਘਰ ਤੱਕ ਵੀ ਪਹੁੰਚਾਇਆ। ਉਹਨਾਂ ਆਖਿਆ ਕਿ ਜਲਦ ਹੀ ਲੋਕਾਂ ਦੇ ਸਹਿਯੋਗ ਦੇ ਨਾਲ ਕਾਂਗਰਸ ਦਾ ਪੂਰੀ ਤਰ੍ਹਾਂ ਪੰਜਾਬ 'ਚੋਂ ਸਫਾਇਆ ਕੀਤਾ ਜਾਵੇਗਾ ਅਤੇ ਅਕਾਲੀ ਭਾਜਪਾ ਦੀ ਮੁੜ ਸਰਕਾਰ ਬਣਾ ਕੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਏ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਅਕਾਲੀ ਭਾਜਪਾ ਦੇ ਆਗੂ ਵੀ ਮੌਜੂਦ ਸਨ।

 

Tags: Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD