Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਰੱਖੜਾ ਦੀ ਭਤੀਜੀ ਨੇ ਪ੍ਰਚਾਰ ਦੌਰਾਨ ਜਿੱਤਿਆ ਲੋਕਾਂ ਦਾ ਦਿਲ

ਮਹਿਲਾਵਾਂ ਅਤੇ ਬਜ਼ੁਰਗ ਮਾਤਾਵਾਂ ਦੇ ਰਹੀਆਂ ਨੇ ਆਪਣਾ ਆਸ਼ੀਰਵਾਦ

5 Dariya News

ਪਟਿਆਲਾ , 16 May 2019

Last updated on: May 16, 2019, 00:00 IST

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਭਤੀਜੀ ਨੇ ਅੱਜ ਪ੍ਰਚਾਰ ਦੌਰਾਨ ਲੋਕਾਂ ਦਾ ਪੂਰੀ ਤਰ੍ਹਾਂ ਦਿਲ ਜਿੱਤ ਲਿਆ। ਉਨ੍ਹਾਂ ਨੂੰ ਮਹਿਲਾਵਾਂ ਅਤੇ ਬਜ਼ੁਰਗ ਮਾਤਾਵਾਂ ਆਪਣਾ ਪੂਰਾ ਆਸ਼ੀਰਵਾਦ ਦੇ ਰਹੀਆਂ ਹਨ ਅਤੇ ਸ. ਰੱਖੜਾ ਦੀ ਜਿੱਤ ਲਈ ਪੂਰਾ ਸਮੱਰਥਣ ਦੇਣ ਦਾ ਵਿਸ਼ਵਾਸ਼ ਵੀ ਦਿਵਾ ਰਹੀਆਂ ਹਨ। ਮਨਪ੍ਰੀਤ ਕੌਰ ਨੇ ਅੱਜ ਵਾਰਡ ਨੰਬਰ 34 ਹੇਮ ਬਾਗ ਵਿਖੇ ਕੰਵਲਜੀਤ ਸਿੰਘ ਗੋਨਾ ਦੀ ਅਗਵਾਈ ਹੇਠ ਡੋਰ ਟੂ ਡੋਰ ਪ੍ਰਚਾਰ ਕੀਤਾ। ਇਸ ਮੌਕੇ ਬੀਬੀ ਰੁਪਿੰਦਰ ਕੌਰ, ਅਮਰੀਕ ਸਿੰਘ, ਗੁਰਭੈਅ ਸਿੰਘ ਮਾਨ, ਬਾਵਾ ਅਤੇ ਸਮੂਹ ਇਲਾਕਾ ਵਾਸੀ ਹਾਜਰ ਸਨ।ਮਨਪ੍ਰੀਤ ਕੌਰ ਨੇ ਆਖਿਆ ਕਿ ਪਿਛਲੇ ਕਾਫੀ ਦਿਨਾਂ ਤੋਂ ਉਨ੍ਹਾਂ ਹਰ ਸ਼ਹਿਰ ਅਤੇ ਪਿੰਡ ਵਿੱਚ ਸ. ਰੱਖੜਾ ਲਈ  ਪ੍ਰਚਾਰ ਕਰ ਰਹੀ ਹਨ। ਇਸ ਦੌਰਾਨ ਹਰ ਘਰ ਅਤੇ ਸ਼ਹਿਰ ਵਿੱਚੋਂ ਉਨ੍ਹਾਂ ਨੂੰ ਲੋਕਾਂ ਨੇ ਪੂਰਾ ਵਿਸ਼ਵਾਸ਼ ਦਿਵਾਇਆ ਹੈ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਸ. ਰੱਖੜਾ ਦੀ ਜਿੱਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਆਖਿਆ ਕਿ ਸ. ਰੱਖੜਾ ਵੱਲੋਂ ਕੀਤੇ ਸਮਾਜ ਸੇਵਾ ਦੇ ਕੰਮਾਂ ਕਾਰਨ ਹੀ ਅੱਜ ਲੋਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਰੱਖੜਾ ਦੀ ਜਿੱਤ ਤੋਂ ਬਾਅਦ ਵਿਕਾਸ ਦੇ ਕਾਰਜਾਂ ਵਿੱਚ ਵੀ ਕੋਈ ਕਮੀ ਨਹੀਂ ਰੱਖੀ ਜਾਵੇਗੀ। ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ। 

 

Tags: Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD