Sunday, 12 May 2024

 

 

ਖ਼ਾਸ ਖਬਰਾਂ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

 

ਕਾਂਗਰਸ ਦੇ ਮਾਰੂ ਰਾਜ ਦਾ ਖਾਤਮਾ ਕਰੇਗਾ ਅਕਾਲੀ ਦਲ: ਅਮਰਿੰਦਰ ਬਜਾਜ

ਸ਼ਾਹੀ ਸ਼ਹਿਰ ਪਟਿਆਲਾ ਵਿਖੇ ਕੱਢੀ ਰੱਖੜਾ ਦੇ ਹੱਕ 'ਚ ਵੱਡੀ ਰੈਲੀ

5 Dariya News

ਪਟਿਆਲਾ , 16 May 2019

ਸਾਬਕਾ ਮੇਅਰ ਅਮਰਿੰਦਰ ਬਜਾਜ ਨੇ ਆਖਿਆ ਕਿ ਕਾਂਗਰਸ ਦੇ ਮਾਰੂ ਰਾਜ ਦਾ ਖਾਤਮਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਕਰੇਗਾ। ਉਨ੍ਹਾਂ ਅੱਜ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਉਮੀਦਵਾਰ ਸ. ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿੱਚ ਵੱਡੀ ਰੈਲੀ ਵੀ ਕੱਢੀ।ਅਮਰਿੰਦਰ ਬਜਾਜ ਨੇ ਆਖਿਆ ਕਿ ਕਾਂਗਰਸ ਇੱਕ ਮਾੜੀ ਸੋਚ ਵਾਲੀ ਪਾਰਟੀ ਹੈ, ਜਿਸਨੇ ਹਮੇਸ਼ਾ ਆਪਣੇ ਹਿੱਤਾਂ ਬਾਰੇ ਹੀ ਸੋਚਿਆ ਹੈ। ਕਦੇ ਵੀ ਜਨਤਾ ਲਈ ਕੋਈ ਭਲਾਈ ਦਾ ਕੰਮ ਨਹੀਂ ਕੀਤਾ। ਇਸ ਕਾਰਨ ਹੁਣ ਜਨਤਾ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੀ ਹੈ ਅਤੇ ਕਾਂਗਰਸ ਨੂੰ ਦੇਸ਼ ਅਤੇ ਪੰਜਾਬ ਵਿੱਚੋਂ ਭਜਾਉਣ ਲਈ ਪੂਰੀ ਤਰ੍ਹਾਂ ਅਕਾਲੀ ਭਾਜਪਾ ਦਾ ਸਾਥ ਦੇ ਰਹੀ ਹੈ। ਉਨ੍ਹਾਂ ਆਖਿਆ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਸ. ਸੁਰਜੀਤ ਸਿੰਘ ਰੱਖੜਾ ਇੱਕ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅੱਗੇ ਵਧਕੇ ਸ. ਸੁਰਜੀਤ ਸਿੰਘ ਰੱਖੜਾ ਲਈ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਵੀ ਪ੍ਰੇਰਿਤ ਕੀਤਾ। 

 

Tags: Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD