Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਚਰਨਜੀਤ ਰੱਖੜਾ ਦੀ ਚੋਣ ਪ੍ਰਚਾਰ ਮੁਹਿੰਮ ਮੌਕੇ ਦੁਕਾਨਦਾਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਨੇ ਦਿੱਤਾ ਅਕਾਲੀ ਦਲ ਨੂੰ ਭਰਵਾਂ ਸਹਿਯੋਗ

5 Dariya News

ਪਟਿਆਲਾ , 16 May 2019

Last updated on: May 16, 2019, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਨੇਤਾ ਚਰਨਜੀਤ ਸਿੰਘ ਰੱਖੜਾ ਨੇ ਅੱਜ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਸ. ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿੱਚ ਪ੍ਰਚਾਰ ਮੁਹਿੰਮ ਵਿੱਢੀ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਵੱਡੇ ਪੱਧਰ 'ਤੇ ਅਕਾਲੀ ਭਾਜਪਾ ਦੇ ਨਾਲ ਜੋੜਿਆ। ਇਸ ਮੌਕੇ ਉਨਾਂ ਨਾਲ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਇੰਦਰ ਮੋਹਨ ਬਜਾਜ ਸਾਬਕਾ ਚੇਅਰਮੈਨ, ਭਾਜਪਾ ਪ੍ਰਧਾਨ ਹਰਿੰਦਰ ਕੋਹਲੀ ਅਤੇ ਹੋਰ ਵੱਡੀ ਗਿਣਤੀ ਵਿੱਚ ਅਕਾਲੀ ਭਾਜਪਾ ਦੇ ਆਗੂ ਮੌਜੂਦ ਸਨ।ਚਰਨਜੀਤ ਸਿੰਘ ਰੱਖੜਾ ਨੇ ਆਖਿਆ ਕਿ ਸ. ਸੁਰਜੀਤ ਸਿੰਘ ਰੱਖੜਾ ਦੇ ਸਮਾਜ ਸੇਵਾ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਕਾਂਗਰਸ ਦੇ ਮਾਰੂ ਰਾਜ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਪਾਸਿਓ ਸ. ਰੱਖੜਾ ਨੂੰ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਲਈ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਸ. ਰੱਖੜਾ ਦੀ ਜਿੱਤ ਸੌ ਫੀਸਦੀ ਤੈਅ ਮੰਨੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਚਾਰੇ ਪਾਸਿਓ ਬਾਈਕਾਟ ਕੀਤਾ ਜਾ ਰਿਹਾ ਹੈ। ਅੱਜ ਹਰ ਵਰਗ ਅਕਾਲੀ ਭਾਜਪਾ ਨੂੰ ਆਪਣਾ ਸਮੱਰਥਨ ਦੇ ਰਿਹਾ ਹੈ ਕਿਉਂਕਿ ਲੋਕ ਜਾਣ ਚੁੱਕੇ ਹਨ ਕਿ ਹੁਣ ਕਾਂਗਰਸ ਦਾ ਪੰਜਾਬ ਅੰਦਰ ਕੋਈ ਵਜੂਦ ਨਹੀਂ। ਕਾਂਗਰਸ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਨੂੰ ਖੋਹਿਆ ਹੈ। ਇਸ ਲਈ ਆਉਂਦੀਆਂ ਲੋਕ ਸਭਾ ਚੋਣਾ ਦੌਰਾਨ ਜਨਤਾ ਅਕਾਲੀ ਭਾਜਪਾ ਦੇ ਨਾਲ ਮਿਲਕੇ ਕਾਂਗਰਸ ਨੂੰ ਕਰਾਰੀ ਹਾਰ ਦੇਵੇਗੀ।

 

Tags: Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD