Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਅਕਾਲੀ ਭਾਜਪਾ ਦੇ ਵਿਕਾਸ ਕਾਰਜਾਂ ਅੱਗੇ ਕਾਂਗਰਸ ਦਾ ਕਦ ਬਹੁਤ ਛੋਟਾ: ਸੁੱਖੀ ਰੱਖੜਾ

ਚੋਣਾਂ ਦੌਰਾਨ ਕਾਂਗਰਸ ਦਾ ਪੂਰੀ ਤਰ੍ਹਾਂ ਕੀਤਾ ਜਾਵੇਗਾ ਖਾਤਮਾ: ਸਤਵੀਰ ਖੱਟੜਾ

5 Dariya News

ਪਟਿਆਲਾ , 16 May 2019

Last updated on: May 16, 2019, 00:00 IST

ਸ਼੍ਰੋਮਣੀ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਸਪੁੱਤਰ ਸੁਖਵਿੰਦਰ ਸਿੰਘ ਸੁੱਖੀ ਰੱਖੜਾ ਨੇ ਅੱਜ ਪਿੰਡ ਰੋਹਟਾ ਸਾਹਿਬ ਵਿਖੇ ਸ. ਰੱਖੜਾ ਲਈ ਜ਼ੋਰਦਾਰ ਪ੍ਰਚਾਰ ਮੁਹਿੰਮ ਵਿੱਢੀ। ਇਸ ਮੌਕੇ ਪਿੰਡ ਦੀਆਂ ਲੋਕਾਂ ਵੱਲੋਂ ਉਨ੍ਹਾਂ ਨੂੰ ਲੱਡੂਆਂ ਨਾਲ ਵੀ ਤੋਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸਤਵਿੰਦਰ ਸਿੰਘ ਟੌਹੜਾ ਮੈਂਬਰ ਐਸਜੀਪੀਸੀ, ਸਤਵੀਰ ਸਿੰਘ ਖੱਟੜਾ, ਸਰਕਲ ਜਥੇਦਾਰ ਜੋਰਾਵਰ ਸਿੰਘ ਖੱਟੜਾ, ਕਲੱਬ ਪ੍ਰਧਾਨ ਕੁਲਦੀਪ ਸਿੰਘ ਚੀਨਾ ਰੋਟਾ ਸਾਹਿਬ, ਅਵਤਾਰ ਇੱਛੇਵਾਲ, ਤੇਜੀ ਰੋਹਟਾ, ਅਮਰੀਕ ਸਿੰਘ ਰੋਹਟਾ ਅਤੇ ਗੁਰਧਿਆਨ ਸਿੰਘ ਰੋਹਟੀ ਬਸਤਾਂ ਵੀ ਮੌਜੂਦ ਸਨ।ਸ. ਸੁਖਵਿੰਦਰ ਸਿੰਘ ਸੁੱਖੀ ਰੱਖੜਾ ਨੇ ਆਖਿਆ ਕਿ ਅਕਾਲੀ ਭਾਜਪਾ ਦੇ ਵਿਕਾਸ ਕਾਰਜਾਂ ਦੇ ਅੱਗੇ ਕਾਂਗਰਸ ਦਾ ਕਦ ਬਹੁਤ ਛੋਟਾ ਹੈ। ਇਸ ਲਈ ਉਸਦਾ ਅਕਾਲੀ ਭਾਜਪਾ ਨਾਲ ਕੋਈ ਮੁਕਾਬਲਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਨੇ ਪਿਛਲੇ ਦਸ ਸਾਲਾਂ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕੀਤੇ ਹਨ, ਜਿਨ੍ਹਾਂ ਤੋਂ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਸ. ਰੱਖੜਾ ਦੀ ਜਿੱਤ ਤੋਂ ਬਾਅਦ ਫਿਰ ਵਿਕਾਸ ਕਾਰਜਾਂ ਦੀ ਝੜੀ ਲਿਆਂਦੀ ਜਾਵੇਗੀ। ਸਤਵੀਰ ਸਿੰਘ ਖੱਟੜਾ ਨੇ ਆਖਿਆ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾਵੇਗਾ ਅਤੇ ਅਕਾਲੀ ਭਾਜਪਾ ਦੇ ਉਮੀਦਵਾਰ ਸ. ਸੁਰਜੀਤ ਸਿੰਘ ਰੱਖੜਾ ਨੂੰ ਵੱਡੀ ਲੀਡ ਨਾਲ ਜਿੱਤ ਦਿਵਾਈ ਜਾਵੇਗੀ। 

 

Tags: Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD