Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਸੁੱਖੀ ਰੱਖੜਾ ਨੇ ਕੀਤੀ ਲੋਕਾਂ ਨਾਲ ਬੈਠਕ, ਸੁਣੀਆਂ ਸਮੱਸਿਆਵਾਂ

ਪਿਤਾ ਦੇ ਹੱਕ ਵਿੱਚ ਲੋਕਾਂ ਨੂੰ ਵੋਟਿੰਗ ਕਰਨ ਦੀ ਕੀਤੀ ਅਪੀਲ

5 Dariya News

ਪਟਿਆਲਾ , 17 May 2019

Last updated on: May 17, 2019, 00:00 IST

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਸਪੁੱਤਰ ਸੁੱਖੀ ਰੱਖੜਾ ਨੇ ਅੱਜ ਲੋਕਾਂ ਨਾਲ ਭਰਵੀਂ ਬੈਠਕ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿਤਾ ਦੀ ਜਿਤ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ।ਸੁੱਖੀ ਰੱਖੜਾ ਨੇ ਆਖਿਆ ਕਿ ਸੁਰਜੀਤ ਸਿੰਘ ਰੱਖੜਾ ਇੱਕ ਦਰਵੇਸ਼ ਆਗੂ ਹਨ, ਉਨ੍ਹਾਂ ਹਮੇਸ਼ਾ ਲੋਕਾਂ ਦਾ ਭਲਾ ਹੀ ਸੋਚਿਆ ਹੈ, ਇਸ ਲਈ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ 

ਰੱਖੜਾ ਇੱਕ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਉਹਨਾਂ ਇਸ ਮੌਕੇ ਲੋਕਾਂ ਨੂੰ ਰੱਖੜਾ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੱਖੜਾ ਹੀ ਪੰਜਾਬ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਦੁਬਾਰਾ ਸ਼ੁਰੂ ਕਰ ਸਕਦੇ ਹਨ, ਇਸ ਲਈ ਉਹਨਾਂ ਦੀ ਜਿੱਤ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਕਾਂਗਰਸ ਨੂੰ ਇਸ ਵਾਰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ।

 

Tags: Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD