Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜਾਰੀ ਬਦਲੇ ਸਕੂਲ ਪ੍ਰਬੰਧਨ ਵਲੋਂ ਪਰ੍ਰਲਪ੍ਰੀਤ ਕੌਰ ਦਾ ਸਨਮਾਨ

ਸਪੋਰਟਸ ਅਚੀਵਰ ਦੀ ਟ੍ਰਾਫੀ ਅਤੇ ਸਪੋਰਟਸ ਪ੍ਰਫੈਕਟ ਦਾ ਬੈਚ ਦੇ ਕੇ ਕੀਤਾ ਸਨਮਾਨਿਤ

5 Dariya News

ਐਸ.ਏ.ਐਸ ਨਗਰ , 21 May 2019

ਲਰਨਿੰਗ ਪਾਥ ਸਕੂਲ ਸੈਕਟਰ 67 ਦੀ ਨੌਵੀਂ ਜਮਾਤ ਦੀ ਵਿਦਿਆਰਥਣ ਪਰਲਪ੍ਰੀਤ ਕੌਰ ਨੂੰ ਖੇਡਾਂ ਦੇ ਖੇਤਰ ਵਿੱਚ ਉਸਦੀ ਸ਼ਾਨਦਾਰ ਕਾਰਗੁਜ਼ਾਰੀ ਬਦਲੇ ਸਕੂਲ ਵਲੋਂ ਸਪੋਰਟਸ ਅਚੀਵਰ ਦੀ ਟ੍ਰਾਫੀ ਅਤੇ ਸਪੋਰਟਸ ਪ੍ਰਫੈਕਟ ਦਾ ਬੈਚ ਦੇ ਕੇ ਸਨਮਾਨਿਤ ਕੀਤਾ ਗਿਆ|ਸਕੂਲ ਵਿੱਚ ਹੋਏ ਇੱਕ ਸਮਾਗਮ ਦੌਰਾਨ ਸਕੂਲ ਦੀ ਪ੍ਰਿੰਸੀਪਲ ਨੂਤਨ ਬੁੱਧੀ ਰਾਜਾ ਨੇ ਪਰਲਪ੍ਰੀਤ ਨੂੰ ਟ੍ਰਾਫੀ ਅਤੇ ਬੈਚ ਦੇ ਕੇ ਸਨਮਾਨਿਤ ਕੀਤਾ| ਇਸ  ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਸ੍ਰੀਮਤੀ ਨੂਤਨ ਬੁੱਧੀਰਾਜਾ ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਪਰਲਪ੍ਰੀਤ ਨੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ| ਉਹਨਾਂ ਪਰਲਪ੍ਰੀਤ ਵਲੋਂ ਭੱਵਿਖ ਵਿੱਚ ਖੇਡਾਂ ਦੇ ਖੇਤਰ ਵਿੱਚ ਹੋਰ ਪ੍ਰਾਪਤੀਆਂ ਹਾਸਿਲ ਕਰਨ ਦੀ ਕਾਮਨਾ ਕੀਤੀ| ਸਕੂਲ ਦੀ ਸਪੋਟਸ ਹੈਡ ਡਾ. ਨਿਵੇਦਿਤਾ ਨੇ ਦੱਸਿਆ ਕਿ ਪਰਲਪ੍ਰੀਤ ਬਾਸਕਟਬਾਲ ਦੀ ਖਿਡਾਰਣ ਹੈ ਅਤੇ ਸਕੂਲ ਦੀਆਂ ਹੋਰਨਾਂ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਂਦੀ ਹੈ| ਪਰਲਪ੍ਰੀਤ ਕਈ ਵਾਰ ਮੁਹਾਲੀ ਵੱਲੋਂ ਸਟੇਟ ਪੱਧਰ ਤੇ ਖੇਡ ਚੁੱਕੀ ਹੈ ਅਤੇ  ਨੈਸ਼ਨਲ ਖੇਡਾਂ ਮੌਕੇ ਪੰਜਾਬ ਦੀ ਨੁਮਾਇੰਦਗੀ ਵੀ ਕਰ ਚੁੱਕੀ ਹੈ|

 

Tags: Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD