Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਪੰਜਾਬ ਸਰਕਾਰ ਵੱਲੋਂ 14 ਆਈ.ਏ.ਐਸ. ਦੇ ਤਬਾਦਲੇ

5 Dariya News

ਚੰਡੀਗੜ੍ਹ , 06 Jun 2019

ਪੰਜਾਬ ਸਰਕਾਰ ਨੇ ਅੱਜ 14 ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਕਰਨ ਦੇ ਹੁਕਮ ਜ਼ਾਰੀ ਕੀਤੇ ਹਨ।ਬੁਲਾਰੇ ਅਨੁਸਾਰ 14 ਆਈ.ਏ.ਐਸ. ਅਧਿਕਾਰੀਆਂ ਵਿਚ ਸ੍ਰੀਮਤੀ ਸੀਮਾ ਜੈਨ, ਆਈ.ਏ.ਐਸ ਨੂੰ ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰਾਂ ਤੇ ਜਨਤਕ ਸ਼ਿਕਾਇਤ ਨਿਵਾਰਨ, ਵਾਧੂ ਚਾਰਜ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸ੍ਰੀ ਦਿਪਿੰਦਰ ਸਿੰਘ, ਆਈ.ਏ.ਐਸ ਨੂੰ ਸਕੱਤਰ, ਚੋਣਾਂ ਅਤੇ ਵਾਧੂ ਚਾਰਜ ਕਮਿਸ਼ਨਰ ਪਟਿਆਲਾ ਡਵੀਜਨ, ਪਟਿਆਲਾ , ਵਾਧੂ ਚਾਰਜ ਕਮਿਸ਼ਨਰ, ਗੁਰਦੁਆਰਾ ਚੋਣਾਂ ਪੰਜਾਬ ਲਗਾਇਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ੍ਰੀ ਰਾਹੁਲ ਤਿਵਾੜੀ ਨੂੰ ਸਕੱਤਰ,ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ, ਵਾਧੂ ਚਾਰਜ ਮਿਸ਼ਨ ਡਾਇਰੈਕਟਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਸ੍ਰੀ ਵਿਜੇ ਨਾਮਦਿਉਰਾਓ ਜ਼ਾਦੇ ਨੂੰ ਸਕੱਤਰ, ਪੰਜਾਬ ਰਾਜ ਖੇਤਬਾੜੀ ਮਾਰਕੀਟਿੰਗ ਬੋਰਡ ਤੇ ਵਾਧੂ ਚਾਰਜ ਸਕੱਤਰ, ਖਰਚਾ(ਵਿੱਤ ਵਿਭਾਗ), ਸ੍ਰੀ ਰਵਿੰਦਰ ਕੁਮਾਰ ਕੌਸ਼ਿਕ  ਨੂੰ ਸਕੱਤਰ, ਬਿਜਲੀ ਤੇ ਨਵੇਂ ਤੇ ਨਵਿਆਉਣਯੋਗ ਊਰਜਾ ਸਰੋਤਾਂ, ਵਾਧੂ ਚਾਰਜ ਕਮਿਸ਼ਨਰ, ਫ਼ਰੀਦਕੋਟ ਡਵੀਜਨ,ਫ਼ਰੀਦਕੋਟ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸ੍ਰੀ ਰਜਤ ਅਗਰਵਾਲ ਨੂੰ ਮੁੱਖ ਕਾਰਜ ਸਾਧਕ ਅਫ਼ਸਰ, ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ,ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਇਨਫੋਟੈਕ, ਵਾਧੂ ਚਾਰਜ ਡਾਇਰੈਕਟਰ, ਸੂਚਨਾ ਤੇ ਤਕਨੀਕ, ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ, ਸ੍ਰੀਮਤੀ ਕਵਿਤਾ ਸਿੰਘ ਨੂੰ ਮੁੱਖ ਪ੍ਰਸ਼ਾਸਕ, ਗਮਾਡਾ, ਮੋਹਾਲੀ, ਵਾਧੂ ਚਾਰਜ ਡਾਇਰੈਕਟਰ, ਸ਼ਹਿਰੀ ਯੋਜਨਾਬੰਦੀ ਵਿਭਾਗ ਸੌਂਪਿਆ ਗਿਆ ਹੈ।ਬੁਲਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸ੍ਰੀ ਬਸੰਤ ਗਰਗ ਨੂੰ ਡਾਇਰੈਕਟਰ, ਰੋਜ਼ਗਾਰ ਉੁੱਤਪਤੀ ਅਤੇ ਸਿਖਲਾਈ ਵਿਭਾਗ,ਵਾਧੂ ਚਾਰਜ ਘਰ-ਘਰ ਰੋਜ਼ਗਾਰ ਮਿਸ਼ਨ, ਸ੍ਰੀ ਸੀ ਸਿਬਿਨ ਨੂੰ ਡਾਇਰੈਕਟਰ, ਉਦਯੋਗ ਅਤੇ ਵਣਜ, ਪੰਜਾਬ, ਵਾਧੂ ਚਾਰਜ ਵਿਸ਼ੇਸ਼ ਸਕੱਤਰ, ਉਦਯੋਗ ਅਤੇ ਵਣਜ ਵਿਭਾਗ ਲਗਾਇਆ ਗਿਆ ਹੈ। ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੂੰ ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਵਾਧੂ ਚਾਰਜ ਵਿਸ਼ੇਸ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸ੍ਰੀ ਮਨਜੀਤ ਸਿੰਘ ਬਰਾੜ ਨੂੰ ਪੰਜਾਬ ਐਗਰੋ ਇੰਡਸਟ੍ਰੀਜ਼ ਕਾਰਪੋਰੇਸ਼ਨ ਲਿਮਟਡ ਸੌਂਪਿਆ ਗਿਆ ਹੈ।ਇਸੇ ਤਰ੍ਹਾਂ ਸ੍ਰੀ ਭੁਪਿੰਦਰ ਸਿੰਘ ਨੂੰ ਕਾਰਜਕਾਰੀ ਡਾਇਰੈਕਟਰ, ਬੈਕਫਿਨਕੋ, ਵਾਧੂ ਚਾਰਜ ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ,ਵਾਧੂ ਚਾਰਜ ਮੈਂਬਰ ਸਕੱਤਰ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ,  ਵਾਧੂ ਚਾਰਜ ਮੈਂਬਰ ਸਕੱਤਰ, ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ, ਸ੍ਰੀਮਤੀ ਰੂਪਾਂਜਲੀ ਕਾਰਥਿਕ ਨੂੰ ਵਿਸ਼ੇਸ਼ ਸਕੱਤਰ, ਮਾਲ ਤੇ ਮੁੜ ਵਸੇਬਾ ਵਿਭਾਗ, ਵਾਧੂ ਚਾਰਜ ਡਾਇਰੈਕਟਰ, ਲੈਂਡ ਰਿਕਾਰਡਜ਼,ਸੈਟਲਮੈਂਟ, ਕੰਸਾਲੀਡੇਸ਼ਨ ਤੇ ਲੈਂਡ ਐਕੁਈਜ਼ੀਸ਼ਨ, ਜਲੰਧਰ ਅਤੇ ਸ੍ਰੀ ਗਿਰੀਸ਼ ਦਿਆਲ ਨੂੰ ਡਿਪਟੀ ਕਮਿਸ਼ਨਰ, ਮੋਹਾਲੀ ਤੇ ਵਾਧੂ ਚਾਰਜ ਡਾਇਰੈਕਟਰ, ਸਿਵਲ ਐਵੀਏਸ਼ਨ ਵਜੋਂ ਤਾਇਨਾਤ ਕੀਤਾ ਗਿਆ ਹੈ।

 

Tags: Transfer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD