Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਹੌਸਲਾ ਰੱਖੋ ਇਹ ਆਖਰੀ ਲੜਾਈ ਨਹੀ ਸੀ:ਦੀਪਇੰਦਰ ਸਿੰਘ ਢਿੱਲੋਂ

ਇਕ ਮਈ ਤੋਂ ਧੰਨਵਾਦੀ ਦੌਰਾ ਕਰਨ ਦਾ ਐਲਾਨ

ਹੌਸਲਾ ਰੱਖੋ ਇਹ ਆਖਰੀ ਲੜਾਈ ਨਹੀ ਸੀ:ਦੀਪਇੰਦਰ ਸਿੰਘ ਢਿੱਲੋਂ

Web Admin

Web Admin

5 ਦਰਿਆ ਨਿਊਜ਼ (ਵਿਨੈ ਕੁਮਾਰ ਜੈਨ)

ਜ਼ੀਰਕਪੁਰ , 26 Mar 2012

ਅਜ਼ਾਦ ਉਮੀਦਵਾਰ ਵੱਜੋ ਚੋਣ ਲੜਨ ਵਾਲੇ ਆਗੂ ਸ੍ਰੀ ਦੀਪਇੰਦਰ ਸਿੰਘ ਢਿੱਲੋਂ ਨੇ ਆਪਣੇ ਸਮੱਰਥਕਾਂ ਨੂੰ  ਕਿਹਾ ਕਿ ਹੌਸਲੇ ਰੱਖੋ ਇਹ ਕੋਈ ਆਖਰੀ ਲੜਾਈ ਨਹੀ ਸੀ । ਅੱਜ ਇਥੇ ਰਵਿੰਦਰਾ ਇਨਕਲੇਵ ਫੇਸ ਇੱਕ ਬਲਟਾਣਾ ਵਿੱਖੇ ਸ੍ਰੀ ਰਾਮ ਨੌਮੀ ਉਤਸਵ ਵਿੱਖੇ ਭਾਗ ਲੈਣ ਉਪਰੰਤ ਸ੍ਰੀ ਢਿੱਲੋਂ ਨੇ ਆਪਣੇ ਸਮਰਥਕਾਂ ਦੇ ਭਰਵੇ ਇੱਕਠ ਵਿੱਚ ਕਿਹਾ ਕਿ ਹਾਰ ਸਾਡੀ ਨਹੀ ਸਗੋਂ ਕਾਂਗਰਸ ਪਾਰਟੀ ਦੀ ਹੋਈ ਹੈ ਜੇ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਅਨੂੰਸਾਰ ਫੈਸਲਾ ਲੈਦੀ ਤਾਂ ਅੱਜ ਨਤੀਜਾ ਕੁੱਝ ਹੋਰ ਹੋਣਾਂ ਸੀ । ਸ੍ਰੀ ਢਿੱਲੋਂ ਨੇ ਕਿਹਾ ਕਿ ਹਲਕਾ ਵਾਸੀਆਂ ਦੀ ਸੇਵਾ ਤੰਨ ਮੰਨ ਤੋਂ ਪਹਿਲਾਂ ਵਾਂਗ ਕਰਦਾ ਰਹਾਗਾ । ਉਨਾਂ ਕਿਹਾ ਕਿ ਆਪਣੇ ਸਮਰਥਕਾਂ ਦਾ ਧੰਨਵਾਦ ਕਰਨ ਲਈ ਘਰ ਘਰ ਜਾਵਾਗਾ ਤੇ ਹਲਕੇ ਅੰਦਰ ਵਿਰੋਧੀ  ਧਿਰ  ਦੀ ਜਿੰਮੇਵਾਰੀ ਮਹਿਨਤ ਨਾਲ ਨਿਭਾਵਾਂਗਾ। ਸ੍ਰੀ ਢਿੱਲੋਂ ਨੇ ਕਿਹਾ ਕਿ ਡੇਰਾਬਸੀ ਹਲਕੇ ਨੂੰ ਭ੍ਰਿਸਟਾਚਾਰ ਮੁਕਤ ਕੀਤੇ ਜਾਣ ਦੀ ਸਖਤ ਜ਼ਰੂਰਤ ਹੈ। ਅੱਜ ਨਵੀ ਸਰਕਾਰ ਤੋਂ ਲੋਕਾਂ ਨੂੰ ਵੱਡੀਆਂ ਉਮੀਦਾ ਹਨ ਤੇ ਸਰਕਾਰ ਨੂੰ ਭ੍ਰਿਸਟਾਚਾਰ ਦੇ ਖਾਤਮੇ ਲਈ ਠੋਸ ਕਦਮ ਚੁਕਣੇ ਚਾਹੀਦੇ ਹਨ। 

ਸ੍ਰੀ ਢਿੱਲੋਂ ਨੇ ਕਿਹਾ ਕਿ ਸਾਡੀ ਲੜਾਈ ਹੱਕ ਸੱਚ ਦੀ ਲੜਾਈ ਸੀ ਤੇ ਹਲਕੇ ਦੇ ਜਝਾਰੂ ਅਣਖੀ ਵਰਕਰਾਂ ਨੇ ਸਾਡਾ ਠੋਕ ਕੇ ਸਾਥ ਦਿੱਤਾ । ਸ੍ਰੀ ਢਿੱਲੋਂ ਨੇ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਆਪਣੇ ਯਤਨ ਜਾਰੀ ਰੱਖਾਂਗੇ । ਇਸ ਮੌਕੇ ਸ੍ਰੀ ਢਿੱਲੋਂ ਨੇ ਸ੍ਰੀ ਸਾਂਈ ਸੰਧਿਆ ਸਬੂਰੀ ਸੰਮਤੀ ਨੂੰ ਗਿਆਰਾਂ ਹਜ਼ਾਰ ਰੁਪਏ ਦੀ ਸੇਵਾ ਵੀ ਦਿੱਤੀ । ਸੰਮਤੀ ਮੈਬਰਾਂ ਤੇ ਆਹੁਦੇਦਾਰਾਂ ਨੇ ਸ੍ਰੀ ਢਿੱਲੋਂ ਦਾ ਸਨਮਾਨ ਕੀਤਾ ਤੇ ਸ੍ਰੀ ਢਿੱਲੋਂ ਨੇ ਸੰਮਤੀ ਵੱਲੋਂ ਕੀਤੇ ਇਸ ਮਹਾਨ ਕਾਰਜ ਲਈ ਸਾਰਿਆਂ ਦੀ ਪ੍ਰਸੰਸਾ ਕੀਤੀ।  ਇਸ ਮੌਕੇ ਜਤਿੰਦਰ ਕੁਮਾਰ, ਕ੍ਰਿਸ਼ਨਾ ਪੰਡਤ , ਸੁਦੇਸ਼ ਕੁਮਾਰੀ, ਰਜੇਸ਼ ਕੁਮਾਰ, ਸੰਜੀਵ , ਗੁਦਾਵਰੀ ਦੇਵੀ ਤੇ ਬੁੱਧ ਰਾਮ ਧਿਮਾਨ ਆਦ ਹਾਜਰ ਸਨ। 

 

Tags: Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD