Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਅਭਿਮਨਯੂ ਆਈਏਐਸ ਦੇ 40 ਤੋਂ ਵੱਧ ਵਿਦਿਆਰਥੀਆਂ ਨੇ ਪੀਸੀਐੱਸ-2019 ਦੀਆਂ ਪ੍ਰੀਖਿਆ ਵਿੱਚ ਮਾਰੀ ਬਾਜ਼ੀ

ਮੁੰਬਈ ਦੀ ਆਮਦਨ ਕਰ ਵਿਭਾਗ ਦੀ ਵਧੀਕ ਕਮਿਸ਼ਨਰ ਸ੍ਰੀਮਤੀ ਕੁਸੁਮ ਬਾਂਸਲ ਆਈਆਰਐੱਸ ਨੇ ਸੰਸਥਾ ਦੀ ਕੀਤੀ ਪ੍ਰਸੰਸ਼ਾ

5 Dariya News

ਚੰਡੀਗੜ੍ਹ , 06 Jul 2019

ਪੀਸੀਐੱਸ 2019 ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਅਭਿਮਨਯੂ ਆਈਏਐਸ ਦੇ 40 ਤੋਂ ਵੱਧ ਵਿਦਿਆਰਥੀਆਂ ਨੇ ਬਾਜ਼ੀ ਮਾਰੀ ਹੈ। ਇਨ੍ਹਾਂ ਵਿਦਿਆਰਥੀਆਂ ਨੇ ਸ਼ਾਨਦਾਰ ਰੈਂਕ ਹਾਸਿਲ ਕਰਦਿਆਂ ਆਪਣੀ ਸੰਸਥਾ ਦਾ ਨਾਮ ਚਮਕਾਇਆ ਹੈ। ਅਭਿਮਨਯੂ ਦੇ ਜਿਨ੍ਹਾਂ ਵਿਦਿਆਰਥੀਆਂ ਨੇ ਪੀਸੀਐੱਸ ਵਿੱਚ ਉਚੇਰੇ ਰੈਂਕ ਹਾਸਿਲ ਕੀਤੇ ਹਨ ਉਨ੍ਹਾਂ ਵਿੱਚ ਸੁਖਵਿੰਦਰ ਸਿੰਘ ਬਰਾੜ, ਬੀਰਕਰਨ ਸਿੰਘ, ਲਾਰਸਨ, ਰਵਿੰਦਰ ਸਿੰਘ, ਇਸ਼ਮੀਤ ਕੌਰ, ਵਿਸ਼ਵਦੀਪ ਮੱਟੂ, ਜਗਨੂਰ ਸਿੰਘ ਗਰੇਵਾਲ, ਜਸਪ੍ਰੀਤ ਸਿੰਘ, ਸੁਮਰਿਤਾ, ਕੰਵਲ ਪੁਨੀਤ ਕੌਰ, ਪ੍ਰਲੀਨ ਕੌਰ ਕਾਲੇਕਾ, ਕਾਰਤਿਕ ਮੱਟੂ, ਪ੍ਰਭਜੋਤ ਕੌਰ, ਬਾਬਨਦੀਪ ਸਿੰਘ, ਅਰੁਨ ਮੁੰਡਨ, ਸਿਧਾਰਥ ਅੱਤਰੀ, ਮੁਰਾਦ, ਜਸਵੀਰ ਸਿੰਘ ਗਿੱਲ, ਦੀਪਾਂਕਰ ਗਰਗ, ਰੂਪਿੰਦਰ ਕੌਰ, ਮਾਨਵਜੀਤ ਸਿੰਘ ਸਿੱਧੂ, ਸੂਰਜ, ਦਿਵਿਆ ਸਿੰਗਲਾ, ਵਿਸ਼ਵਜੀਤ ਮਾਨ ਦੇ ਨਾਮ ਪ੍ਰਮੁੱਖ ਹਨ। ਪੀਸੀਐੱਸ ਲਈ ਚੁਣੇ ਗਏ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਅੱਜ ਚੰਡੀਗੜ੍ਹ ਵਿਖੇ ਵਿਸੇਸ਼ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੰਬਈ ਦੀ ਆਮਦਨ ਕਰ ਵਿਭਾਗ ਦੀ ਵਧੀਕ ਕਮਿਸ਼ਨਰ ਸ੍ਰੀਮਤੀ ਕੁਸੁਮ ਬਾਂਸਲ ਆਈ ਆਰ ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤ। ਉਨ੍ਹਾਂ ਸੰਸਥਾ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਨਵੇਂ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਨਵ ਨਿਰਮਾਣ ਲਈ ਨਵੇਂ ਅਧਿਕਾਰੀਆਂ ਉੱਤੇ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਭਾਰਤ ਦੇ ਆਰਕੀਟੈਕਚਰ ਹਨ ਤੇ ਉਨ੍ਹਾਂ ਨੂੰ ਦੇਸ਼ ਅੱਗੇ ਮੌਜੂਦ ਚੁਣੌਤੀਆਂ ਦੇ ਹੱਲ ਲਈ ਸਮਰਪਿਤ ਭਾਵਨਾ ਨਾਲ ਆਪਣਾ ਯੋਗਦਾਨ ਪਾਕੇ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਸਫ਼ਲ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ।ਅਭਿਮਨਯੂ ਦੇ ਸੀ ਐਮ ਡੀ ਸ੍ਰੀ ਪ੍ਰਵੀਨ ਬਾਂਸਲ ਨੇ ਇਸ ਮੌਕੇ ਬੋਲਦਿਆਂ ਆਖਿਆ ਕਿ ਪਿਛਲੇ ਵੀਹ ਵਰ੍ਹਿਆਂ ਤੋਂ ਉਨ੍ਹਾਂ ਦੀ ਸੰਸਥਾ ਲਗਾਤਾਰ ਮੋਹਰੀ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਣਵੱਤਾ ਪ੍ਰਦਾਨ ਕਰਨਾ, ਸਮੱਸਿਆ ਹੱਲ ਕਰਨ ਅਤੇ ਫੈਸਲੇ ਲੈਣ ਦੇ ਹੁਨਰ ਨੂੰ ਵਧਾਉਣਾ ਅਤੇ ਪ੍ਰੀਖਿਆ ਵਿੱਚ ਸਫ਼ਲਤਾ ਲਈ ਮਿਹਨਤ ਕਰਾਉਣੀ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵਿੱਚੋਂ 35000 ਤੋਂ ਵੱਧ ਵਿਦਿਆਰਥੀ ਸਿਵਲ ਸਰਵਿਸਜ਼ ਇਮਤਿਹਾਨ ਦੀ ਤਿਆਰੀ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 1315 ਵਿਦਿਆਰਥੀ ਉੱਚੇ ਰੈਂਕ ਹਾਸਿਲ ਕਰਕੇ ਯੂ ਪੀ ਐਸ ਸੀ ਅਤੇ ਸਿਵਲ ਸਰਵਿਸ ਵਿੱਚ ਆਪਣਾ ਨਾਮ ਚਮਕਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਅਭਿਮਨਯੂ ਅਜਿਹੇ ਯਤਨ ਜਾਰੀ ਰੱਖੇਗੀ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਚੰਡੀਗੜ੍ਹ ਤੋਂ ਇਲਾਵਾ ਸ਼ਿਮਲਾ, ਦਿੱਲੀ, ਪਟਿਆਲਾ, ਹੁਸ਼ਿਆਰਪੁਰ, ਜਲੰਧਰ, ਅੰਮ੍ਰਿਤਸਰ, ਕੁਰਕਸ਼ੇਤਰਾ ਅਤੇ ਯਮੁਨਾਗਰ ਵਿਖੇ ਕੇਂਦਰ ਵੀ ਸਫ਼ਲਤਾ ਪੂਰਵਕ ਚੱਲ ਰਹੇ ਹਨ। ਅੱਜ ਦੇ ਸਮਾਰੋਹ ਵਿੱਚ 150 ਤੋਂ ਵੱਧ ਸਿਵਲ ਸੇਵਾਵਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।

List of Achievers from Abhimanu IAS

S. No

RANK

NAME

1

1

Sukhwinder Singh Brar

2

1

Birkaran Singh

3

1

Larson

4

1

Ravinder Singh

5

2

Ishmeet Kaur

6

2

Vishavdeep Mattu

7

2

Jagnoor Singh Grewal

8

8

Pritpal Singh

9

3

Jaspreet Singh

10

3

Sumrita

11

3

Kanwal Puneet kaur

12

3

Parleen Kaur Kaleka

13

4

Karthik Mattu

14

5

Prabhjot Kaur

15

5

Babandeep Singh

16

6

Arun Mundan

17

6

Siddharth  Attri

18

7

Murad Jasvir Singh Gill

19

7

Deepankar Garg

20

8

Rupinder kaur

21

8

Manavjit Singh Sidhu

22

9

Suraj

23

9

Divya Singla

24

10

Vishavjeet Singh Maan

25

11

Jinsu Bansal

26

14

Rahul Bassi

27

15

Satvir Singh

28

16

Gultaj Kaur

29

17

Priyanka Kairon

30

18

Mehakmeet SIngh

31

19

Umesh Goyal

32

20

Satishwar Singh Dhillon

33

21

Aayush Gupta

34

23

Jatin Bansal

35

24

Navjot Kaur Sandhu

36

27

Rakesh

37

28

Pawanpreet Kaur Johal

38

29

Siloni Uppal

39

30

Prabhjeet Singh

40

34

Raghav Rattan Bhardwaj

 

 

Tags: Education

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD