Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸ਼ਾਦੀਪੁਰ ਵਿਖੇ ਲਗਾਏ 550 ਬੂਟੇ : ਬਲਵਿੰਦਰ ਸਿੰਘ

ਬੂਟੇ ਲਗਾਉਣ ਨਾਲ ਜਿਥੇ ਪਿੰਡਾਂ ਦਾ ਵਾਤਾਵਰਣ ਹੋਵੇਗਾ ਪ੍ਰਦੂਸ਼ਣ ਮੁਕਤ ਤੇ ਪਿੰਡ ਦਾ ਆਲਾ ਦੁਆਲਾ ਵੀ ਬਣੇਗਾ ਹਰਿਆ ਭਰਿਆ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Jul 2019

Last updated on: Jul 06, 2019, 00:00 IST

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਖਮਾਣੋਂ ਰੇਂਜ ਦੇ ਪਿੰਡ ਸ਼ਾਦੀਪੁਰ ਵਿਖੇ 550 ਬੂਟੇ ਲਗਾਏ ਗਏ ਜਦੋ ਕਿ ਬਾਕੀ ਪਿੰਡਾਂ ਵਿੱਚ ਬੂਟੇ ਲਗਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਹ ਜਾਣਕਾਰੀ ਰੇਂਜ ਅਫਸਰ ਬਲਵਿੰਦਰ ਸਿੰਘ ਨੇ ਪਿੰਡ ਸ਼ਾਦੀਪੁਰ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੂਟੇ ਲਗਾਉਣ ਦੇ ਫੈਸਲੇ ਨਾਲ ਜਿਥੇ ਪਿੰਡਾਂ ਦਾ ਵਾਤਾਵਰਣ ਹਰਿਆ ਭਰਿਆ ਬਣੇਗਾ ਉਥੇ ਹੀ ਵੱਧ ਰਹੇ ਪ੍ਰਦੂਸ਼ਣ ਨੂੰ ਵੀ ਠੱਲ ਪਾਈ ਜਾ ਸਕੇਗੀ।ਉਨ੍ਹਾਂ ਕਿਹਾ ਕਿ ਅੱਜ ਜਦੋਂ ਕਿ ਮਨੁੱਖ ਨੇ ਆਪਣੀਆਂ ਨਿੱਜੀ ਜਰੂਰਤਾਂ ਪੂਰੀਆਂ ਕਰਨ ਲਈ ਅੰਨੇਵਾਹ ਦਰਖ਼ਤਾਂ ਦੀ ਕਟਾਈ ਕੀਤੀ ਹੈ ਉਸ ਨਾਲ ਸਿਰਫ ਵਾਤਾਵਰਣ ਪ੍ਰਦੂਸ਼ਣ ਵੱਧ ਰਿਹਾ ਹੈ ਉਥੇ ਹੀ ਦਰਖ਼ਤਾਂ ਦੀ ਕਟਾਈ ਨਾਲ ਮੌਸਮ ਵਿੱਚ ਵੀ ਅਸਮਾਨਤਾ ਆ ਰਹੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਜੇਕਰ ਅਸੀਂ ਹੁਣ ਵੀ ਜਾਗਰੂਕ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਧਰਤੀ 'ਤੇ ਜੀਵਨ ਜਿਊਣਾ ਵੀ ਔਖਾ ਹੋ ਜਾਵੇਗਾ। ਇਸ ਲਈ ਹਰੇਕ ਨਾਗਰਿਕ ਦਾ ਇਹ ਫਰਜ਼ ਬਣਦਾ ਹੈ ਕਿ ਉਹ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਵਿੱਚ ਆਪਣਾ ਉਸਾਰੂ ਯੋਗਦਾਨ ਪਾਵੇ ਤਾਂ ਜੋ ਅਸੀਂ ਵਾਤਾਵਰਣ ਪ੍ਰਦੂਸ਼ਣ ਨਾਲ ਫੈਲ ਰਹੀਆਂ ਬਿਮਾਰੀਆਂ ਤੋ ਬਚੇ ਰਹੀਏ।ਇਸ ਮੌਕੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ, ਜੰਗਲਾਤ ਵਿਭਾਗ ਦੇ ਅਧਿਕਾਰੀ ਇੰਦਰਜੀਤ ਸਿੰਘ ਅਤੇ ਸਾਹਿਬ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD