Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਸਮਾਜਿਕ ਬੁਰਾਈਆਂ ਖਿਲਾਫ ਲੜਾਈ ਜਾਰੀ ਰੱਖਾਂਗਾ-ਗੁਰਚੇਤ ਚਿਤਰਕਾਰ

ਮੋਹਾਲੀ ਪ੍ਰੈਸ ਕਲੱਬ 'ਚ ਆਪਣੀ ਪੂਰੀ ਟੀਮ ਨਾਲ ਬੈਠੇ ਪ੍ਰਸਿੱਧ ਕਾਮੇਡੀਅਨ ਗੁਰਚੇਤ ਚਿਤਰਕਾਰ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ. , 26 Mar 2012

Last updated on: Mar 26, 2012, 00:00 IST

ਸਮਾਜਿਕ ਬੁਰਾਈਆਂ ਦੇ ਹਰ ਪਹਿਲੂ ਨੂੰ ਆਪਣੀਆਂ ਫਿਲਮਾਂ ਨਾਟਕ ਤੇ ਕਾਮੇਡੀ ਦੇ ਰੂਪ ਵਿੱਚ ਧੜੱਲੇ ਨਾਲ ਉਜਾਗਰ ਕਰਨ ਵਾਲੇ ਕਮੇਡੀਅਨ ਗੁਰਚੇਤ ਚਿਤਰਕਾਰ ਨੇ ਕਿਹਾ ਕਿ ਉਹ ਸਮਾਜਿਕ ਮਿਸ਼ਨ ਨੂੰ ਪੂਰਾ ਕਰਨ ਹਿੱਤ ਕਿਸੇ ਵੀ ਧਮਕੀ ਤੋਂ ਨਹੀਂ ਡਰੇਗਾ।ਮੋਹਾਲੀ ਪ੍ਰੈਸ ਕਲੱਬ ਵਿੱਚ ਅੱਜ ਆਪਣੀ ਪੂਰੀ ਟੀਮ ਗੁਰਦੀਪ ਕਕਰਾਲਾ (ਮੱਦੀ) ਪ੍ਰਕਾਸ਼ ਗਦੂ(ਜੋਰਾ ਜੈਲਦਾਰ) ਜੀਤ ਪੈਂਚਰਾਂ ਵਾਲਾ ਤੇ ਦਮਨਦੀਪ ਸੰਧੂ ਪਹੁੰਚੇ ਅਜਾਇਬ ਚਿਤਰਕਾਰ ਨੇ ਕਿਹਾ ਕਿ ਉਹ ਹੁਣ ਤੱਕ ਫੈਮਿਲੀ 420 ਤੋਂ 427 ਤਕ 8 ਕੈਸਟਾਂ ਕਰ ਚੁੱਕੇ ਹਨ ਜਿਨ੍ਹਾਂ ਵਿੱਚ ਸਮਾਜ ਦੇ ਕਿਸੇ ਪੱਖ ਨੂੰ ਲੈ ਕੇ ਕਟਾਖਸ ਤੇ ਸਮਾਜ ਲਈ ਕੋਈ ਚੰਗਾ ਸੁਨੇਹਾ ਹੁੰਦਾ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਦੀ ਕੈਸਟ ਫੈਮਿਲੀ 425, ਫੈਮਿਲੀ 426 ਤੇ ਹੁਣ ਫੈਮਿਲੀ 427 ਲਗਾਤਾਰ ਤੀਜੀ ਵਾਰ ਨਾਮੀਨੇਟ ਹੋ ਕੇ ਪਹਿਲਾ ਇਨਾਮ ਜਿੱਤਦੀ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੀ ਹਰ ਕੈਸਿਟ, ਨਾਟਕ ਨੂੰ ਵੱਡਾ ਪਿਆਰ ਦਿੱਤਾ ਹੈ ਜਿਸ ਕਾਰਨ ਉਹ ਅੱਜ ਇਸ ਮੁਕਾਮ ਤੇ ਪਹੁੰਚੇ ਹਨ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀਆਂ ਔਰਤਾਂ ਉਨ੍ਹਾਂ ਦੀ ਹਰ ਫਿਲਮ ਜਾਂ ਨਾਟਕ ਦਾ ਸੈਂਸਰ ਬੋਰਡ ਹੁੰਦੀਆਂ ਹਨ ਜੋ ਪਰਿਵਾਰਕ , ਸਮਾਜਿਕ ਤੇ ਲੋਕ ਪੱਖੀ ਗੱਲਾਂ ਹੀ ਫਿਲਮਾਂ ਵਿੱਚ ਪਾਸ ਕਰਦੀਆਂ ਹਨ। ਬੇਬੇ ਜੀ ਮੈਂ ਸੰਤ ਬਂਣਗਿਆ ਨਾਟਕ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਖੰਡੀ ਸਾਧਾਂ, ਡੇਰਿਆਂ ਵਲੋਂ ਵਹਿਮਾਂ ਭਰਮਾਂ ਨਾਲ ਲੁੱਟੀ ਜਾਂਦੀ ਭੋਲੀ ਭਾਲੀ ਜਨਤਾ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਸੀ ਪਰ ਪਾਖੰਡੀ ਬਾਬਿਆਂ ਨੇ ਉਨ੍ਹਾਂ ਨੂੰ ਬਹੁਤ ਧਮਕੀਆਂ ਦਿੱਤੀਆਂ ਪਰ ਉਹ ਆਪਣੇ ਕੰਮ ਤੇ ਅਡੋਲ ਰਹੇ ਹਨ।ਫੈਮਿਲੀ 2012 ਕੈਸਟ ਵਿੱਚ ਉਨ੍ਹਾਂ ਨੇ 2012 ਵਿੱਚ ਧਰਤੀ ਦੇ ਤਬਾਹ ਹੋ ਜਾਣ ਤੇ ਪਖੰਡੀ ਲੋਕਾਂ ਤੇ ਕਟਾਖਸ਼ ਕਸਿਆ ਸੀ ਜੋ ਇਸ ਵਾਰ ਪਹਿਲੇ ਨੰਬਰ ਤੇ ਆਈ ਹੈ। ਬੇਬੇ ਨੀ ਮੈਂ ਸੰਤ ਬਣ ਗਿਆ ਵਿੱਚ 36 ਪਾਤਰ ਹਨ ਜਿਸ ਨੂੰ ਬੈਸਟ ਕਾਮੇਡੀ ਦਾ ਆਵਾਰਡ ਮਿਲਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਫਿਲਮਾਂ ਦਾ ਭਵਿੱਖ ਹੁਣ ਚੰਗਾ ਹੋ ਰਿਹਾ ਹੈ ਤੇ ਹਿੰਦੀ ਫਿਲਮਾਂ ਵਾਲੇ ਵੀ ਇਸ ਖੇਤਰ ਵੱਲ ਆ ਰਹੇ ਹਨ।

 

Tags: mohali press club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD