Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਨਰਕ ਤੋਂ ਵੀ ਭੈੜੀ ਜਿੰਦਗੀ ਭੋਗਣ ਲਈ ਮਜਬੂਰ ਖਰੜ ਸ਼ਹਿਰ ਨਿਵਾਸੀ : ਰਣਜੀਤ ਸਿੰਘ ਗਿੱਲ

ਰਣਜੀਤ ਸਿੰਘ ਗਿੱਲ
ਰਣਜੀਤ ਸਿੰਘ ਗਿੱਲ

Web Admin

Web Admin

5 Dariya News

ਖਰੜ , 16 Jul 2019

Last updated on: Jul 16, 2019, 00:00 IST

ਲੱਗਪੱਗ ਡੇਢ ਸਾਲ ਤੋਂ ਚੱਲ ਰਹੇ ਓਵਰਬ੍ਰਿਜ਼ ਦੇ ਕੰਮ ਵਿੱਚ ਹੋ ਰਹੀ ਦੇਰੀ ਅਤੇ ਇਸ ਸਬੰਧੀ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾ ਨੂੰ ਲੈ ਕੇ ਅੱਜ  ਰਣਜੀਤ ਸਿੰਘ ਗਿੱਲ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਮੁੱਖ ਸੇਵਾਦਾਰ ਹਲਕਾ ਖਰੜ ਨੇ ਕਿਹਾ ਕਿ ਆਉਣ ਜਾਣ ਵਾਲੇ ਰਾਹਗੀਰਾ ਨੂੰ ਟ੍ਰੈਫਿਕ ਜਾਮ ਅਤੇ ਬਹੁਤ ਹੀ ਖਸਤਾ ਹਾਲਤ ਵਾਲੀ ਰੋਡ ਤੋ ਲੰਘਣਾ ਪੈ ਰਿਹਾ ਹੈ। ਸ. ਗਿੱਲ ਨੇ ਆਪਣੇ ਪ੍ਰੈਸ ਨੋਟ ਵਿੱਚ ਕਿਹਾ ਕਿ ਜਿਹੜੀ ਵੀ ਕੰਪਨੀ ਓਵਰਬ੍ਰਿਜ਼ ਬਣਾਉਦੀ ਹੈ, ਉਸਦਾ ਇਹ ਫਰਜ਼ ਹੁੰਦਾ ਹੈ ਕਿ ਉਹ ਸਰਵਿਸ ਰੋਡ ਨੂੰ ਹਰ ਹਾਲਤ ਵਿੱਚ ਚਾਲੂ ਰੱਖੇ, ਪਰ ਓਵਰਬ੍ਰਿਜ਼ ਬਣਾਉਣ ਵਾਲੀ ਕੰਪਨੀ ਇਸ ਗੱਲ ਦੀ ਪ੍ਰਵਾਹ ਕੀਤੇ ਬਿਨ੍ਹਾਂ ਹੀ ਆਪਣਾ ਕੰਮ ਕਰ ਰਹੀ ਹੈ।ਰਾਣਾ ਗਿੱਲ ਨੇ ਕਿਹਾ ਅੱਜ ਕੱਲ ਹੋ ਰਹੀ ਬਾਰਿਸ਼ ਕਾਰਨ ਰੋਡ ਤੇ ਚੀਕੜੀ ਜਮ੍ਹਾਂ ਹੋ ਗਈ ਹੈ ਜਿਸ ਕਾਰਨ ਕੋਈ ਵੀ ਅਣਸੁਖਾਵੀ ਘਟਨਾ ਵਾਪਰਨ ਦਾ ਖਤਰਾ ਹੈ। ਉਨ੍ਹਾਂ ਕਿਹਾ ਕਿ ਰੋਡ ਦੀ ਹਾਲਤ ਬਹੁਤ ਹੀ ਜਿਆਦਾ ਖਰਾਬ ਹੈ ਅਤੇ ਬਹੁਤ ਸਾਰੇ ਟੋਏ ਪਏ ਹੋਏ ਹਨ। ਜਿਸ ਕਾਰਨ ਵਹੀਕਲਾਂ ਦਾ ਨੁਕਸਾਨ ਹੋਣ ਦੇ ਨਾਲ ਨਾਲ ਲੋਕਾਂ ਨੂੰ ਹੁਣ ਇੱਥੋ ਲੰਘਣ ਤੋ ਵੀ ਡਰ ਲੱਗਣ ਲੱਗ ਪਿਆ ਹੈ।ਉਨ੍ਹਾਂ ਕਿਹਾ ਕਿ ਨਾ ਤਾ ਪ੍ਰਸ਼ਾਸ਼ਨ ਦਾ ਇਸ ਵੱਲ ਕੋਈ ਧਿਆਨ ਹੈ ਅਤੇ ਨਾ ਹੀ ਓਵਰਬ੍ਰਿਜ਼ ਬਣਾਉਣ ਵਾਲੀ ਕੰਪਨੀ ਇਸ ਸਬੰਧੀ ਕੁਝ ਕਰ ਰਹੀ ਹੈ। ਮੇਰੀ ਪ੍ਰਸ਼ਾਸ਼ਨ ਨੂੰ ਅਪੀਲ ਹੈ ਕਿ ਉਹ ਆ ਕੇ ਦੇਖਣ ਕਿ ਖਰੜ ਦੇ ਨਿਵਾਸੀ ਨਰਕ ਤੋ ਵੀ ਭੈੜੀ ਜਿੰਦਗੀ ਜਿਊਣ ਲਈ ਮਜਬੂਰ ਹਨ ਅਤੇ ਇਸ ਦਾ ਜਲਦੀ ਤੋਂ ਜਲਦੀ ਕੋਈ ਹੱਲ ਕੱਢਿਆ ਜਾਵੇ।

 

Tags: Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD