Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਇਸ ਵਾਰ ਔਰਤ ਬਣੀ ਕਰੋੜਪਤੀ , ਸਾਵਨ ਬੰਪਰ ਦਾ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਪਿਆ ਸੁਮਨ ਪ੍ਰਿਆ ਦੀ ਝੋਲੀ

ਇਨਾਮੀ ਰਾਸ਼ੀ ਲਈ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੂੰ ਦਸਤਾਵੇਜ਼ ਸੌਂਪੇ

5 Dariya News

ਚੰਡੀਗੜ੍ਹ , 17 Jul 2019

Last updated on: Jul 17, 2019, 00:00 IST

ਪੰਜਾਬ ਰਾਜ ਸਾਵਨ ਬੰਪਰ-2019 ਦਾ ਪਹਿਲਾ ਇਨਾਮ ਜੇਤੂ ਖਰੜ ਵਾਸੀ ਸੁਮਨ ਪ੍ਰਿਆ ਜਾਰਜ ਮਸੀਹ ਨੇ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਅੱਜ ਇਥੇ ਪੰਜਾਬ ਲਾਟਰੀਜ਼ ਵਿਭਾਗ ਵਿੱਚ ਦਸਤਾਵੇਜ਼ ਜਮ੍ਹਾਂ ਕਰਾਏ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਾਵਨ ਬੰਪਰ ਦਾ ਡਰਾਅ 8 ਜੁਲਾਈ ਨੂੰ ਲੁਧਿਆਣਾ ਵਿਖੇ ਕੱਢਿਆ ਗਿਆ ਸੀ, ਜਿਸ ਵਿੱਚ ਡੇਢ-ਡੇਢ ਕਰੋੜ ਰੁਪਏ (ਕੁੱਲ ਤਿੰਨ ਕਰੋੜ) ਦੇ ਪਹਿਲੇ ਦੋ ਇਨਾਮ ਟਿਕਟ ਨੰਬਰ ਏ-316460 ਅਤੇ ਬੀ-331362 ਨੂੰ ਨਿਕਲੇ ਸਨ। ਇਨ੍ਹਾਂ ਵਿੱਚੋਂ ਇਕ ਟਿਕਟ (ਏ-316460) ਸੁਮਨ ਨੇ ਖਰੀਦੀ ਸੀ। ਪੰਜਾਬ ਲਾਟਰੀਜ਼ ਵਿਭਾਗ ਦੀ ਡਰਾਅ ਕੱਢਣ ਦੀ ਪਾਰਦਰਸ਼ੀ ਤੇ ਸੌਖਾਲੀ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਇਸ ਖੁਸ਼ਨਸੀਬ ਜੇਤੂ ਨੇ ਕਿਹਾ ਕਿ ਸਭ ਤੋਂ ਵੱਧ ਖੁਸ਼ੀ ਦੀ ਗੱਲ ਇਹ ਹੈ ਕਿ ਪੰਜਾਬ ਇਕਲੌਤਾ ਸੂਬਾ ਹੈ ਜਿਸ ਵੱਲੋਂ ਵੱਡੇ ਇਨਾਮ ਜਨਤਾ ਵਿੱਚ ਹੀ ਦਿੱਤੇ ਜਾਂਦੇ ਹਨ। ਬੁਲਾਰੇ ਨੇ ਦੱਸਿਆ ਕਿ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਲਾਟਰੀਜ਼ ਵਿਭਾਗ ਵੱਲੋਂ 'ਪੰਜਾਬ ਰਾਜ ਰਾਖੀ ਬੰਪਰ-2019' ਵੀ ਰਿਲੀਜ਼ ਕਰ ਦਿੱਤਾ ਗਿਆ ਹੈ, ਜਿਸ ਦੀਆਂ ਟਿਕਟਾਂ ਬਾਜ਼ਾਰ ਵਿੱਚ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਰਾਖੀ ਬੰਪਰ ਦਾ ਡਰਾਅ 3 ਸਤੰਬਰ, 2019 ਨੂੰ ਕੱਢਿਆ ਜਾਵੇਗਾ। 

 

Tags: Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD