Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਨਰਿੰਦਰ ਭਾਰਗਵ ਨੇ ਮਾਨਸਾ ਵਿਖੇ ਬਤੌਰ ਐਸ.ਐਸ.ਪੀ. ਸੰਭਾਲਿਆ ਅਹੁਦਾ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਡਾ. ਨਰਿੰਦਰ ਭਾਰਗਵ
ਡਾ. ਨਰਿੰਦਰ ਭਾਰਗਵ

Web Admin

Web Admin

5 Dariya News

ਮਾਨਸਾ , 19 Jul 2019

Last updated on: Jul 19, 2019, 00:00 IST

ਮਾਨਸਾ ਜ਼ਿਲ੍ਹੇ ਵਿੱਚ ਡਾ. ਨਰਿੰਦਰ ਭਾਰਗਵ ਨੇ ਬਤੌਰ ਐਸ.ਐਸ.ਪੀ. ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਡਾ. ਭਾਰਗਵ ਸਾਲ 2012-13 ਦੌਰਾਨ ਮਾਨਸਾ ਜ਼ਿਲ੍ਹੇ ਵਿੱਚ ਬਤੌਰ ਐਸ.ਐਸ.ਪੀ. ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।ਮਾਨਸਾ ਵਿਖੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਡਾ. ਭਾਰਗਵ ਬਤੌਰ ਐਸ.ਐਸ.ਪੀ. ਹੁਸ਼ਿਆਰਪੁਰ, ਜਲੰਧਰ ਰੂਰਲ, ਫਾਜ਼ਿਲਕਾ ਅਤੇ ਕਮਾਂਡੈਂਟ 3 ਆਈ.ਆਰ.ਬੀ. ਲੁਧਿਆਣਾ ਤੇ ਕਮਾਂਡੈਂਟ 7 ਆਈ.ਆਰ.ਬੀ. ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਹ ਡੀ.ਸੀ.ਪੀ. ਲੁਧਿਆਣਾ ਵੀ ਤਾਇਨਾਤ ਰਹੇ ਹਨ।ਆਪਣਾ ਅਹੁਦਾ ਸੰਭਾਲਦਿਆਂ ਹੀ ਡਾ. ਨਰਿੰਦਰ ਭਾਰਗਵ ਨੇ ਜ਼ਿਲ੍ਹੇ ਦੇ ਸਮੂਹ ਪੁਲਿਸ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਕੀਤੀਆਂ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ੇ ਦੇ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗੀ ਅਤੇ ਨਾ ਹੀ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਨਸ਼ਾ ਤਸਕਰ ਜਾਂ ਕੋਈ ਹੋਰ ਸ਼ੱਕੀ ਅਨਸਰ ਦਿਖਾਈ ਦਿੰਦਾ ਹੈ, ਤਾਂ ਉਸਦੀ ਸੂਚਨਾ ਤੁਰੰਤ ਜ਼ਿਲ੍ਹਾ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਸਮਾਂ ਰਹਿੰਦਿਆਂ ਹੀ ਅਜਿਹੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਾਂਤਮਈ ਅਤੇ ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।   

 

Tags: SSP Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD